Thursday, September 24, 2020
FOLLOW US ON

News

ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤ

ਕੁਲਤਰਨ ਸਿੰਘ ਪਧਿਆਣਾ | August 07, 2020 06:15 PM

ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤ

ਰੀਡਲੇ ਕੈਲੀਫੋਰਨੀਆ: ਬੁੱਧਵਾਰ ਸ਼ਾਮ ਨੂੰ ਅਮਰੀਕਾ ਦੇ ਸੂਬੇ ਕੈਲੇਫੋਰਨੀਆ ਦੇ ਰੀਡਲੇ ਬੀਚ ਤੇ ਕੁੱਝ ਅਣਜਾਣ ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਫਰੈਜਨੋ ਨਿਵਾਸੀ ਮਨਜੀਤ ਸਿੰਘ (29) ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ । ਰੀਡਲੇ ਬੀਚ ਤੇ ਕਿੰਗ ਨਦੀ ਵਿੱਚ ਤਿੰਨ ਬੱਚਿਆਂ ਨੂੰ ਅਚਾਨਕ ਪਾਣੀ ਵਿੱਚ ਡੁੱਬਦਿਆਂ ਵੇਖ ਕੋਲ ਖੜੇ ਮਨਜੀਤ ਸਿੰਘ ਨੇ ਉਨਾਂ ਨੂੰ ਬਚਾਉਣ ਲਈ ਪਾਣੀ ਵਿੱਚ ਛਲਾਂਗ ਮਾਰ ਦਿੱਤੀ , ਬੱਚਿਆਂ ਨੂੰ ਬਚਾਉਣ ਦੌਰਾਨ ਉਹ ਖੁਦ ਡੁਬ ਗਿਆ ਜਿਸ ਦੌਰਾਨ ਉਸਦੀ ਮੌਤ ਹੋ ਗਈ, ਮਨਜੀਤ ਸਿੰਘ ਹਾਲੇ ਦੋ ਸਾਲ ਪਹਿਲਾਂ ਹੀ ਪੰਜਾਬ ਤੋਂ ਅਮਰੀਕਾ ਆਇਆ ਸੀ ਤੇ ਟਰੱਕ ਦਾ ਲਾਈਸੈਂਸ ਲੈ ਰਿਹਾ ਸੀ । ਤਿੰਨ ਬੱਚਿਆਂ ਚੋਂ ਦੋ ਬੱਚੇ ਸੁਰੱਖਿਅਤ ਬਾਹਰ ਆ ਗਏ ਸਨ ਪਰ ਤੀਜਾ ਨੂੰ ਬਚਾਉ ਕਰਮੀਆਂ ਨੇ ਬਾਹਰ ਕੱਢਿਆ ਤੇ ਉਹ ਹਸਪਤਾਲ ਵਿਖੇ ਨਾਜ਼ੁਕ ਹਾਲਾਤ ਵਿੱਚ ਹੈ ‌। ਮਨਜੀਤ ਸਿੰਘ ਦੀ ਭਾਵੇਂ ਬੱਚਿਆਂ ਨਾਲ ਕੋਈ ਜਾਣ ਪਹਿਚਾਣ ਨਹੀਂ ਸੀ ਪਰ ਸਰੱਬਤ ਦੇ ਭਲੇ ਲਈ ਹੀ ਆਪਣੀ ਜ਼ਿੰਦਗੀ ਦਾਅ ਤੇ ਲਾ ਦਿੱਤੀ ।

ਕੁਲਤਰਨ ਸਿੰਘ ਪਧਿਆਣਾ ।।

Have something to say? Post your comment
 

More News News

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨ ਸਰਕਾਰ ਤੇ ਵਿਰੋਧੀ ਪਾਰਟੀਆਂ ਦੇ ਵਿਚਕਾਰ ਫਸਿਆ ਅੰਨਦਾਤਾ ਕਿਸਾਨ ਜਮਹੂਰੀ ਅਧਿਕਾਰ ਸਭਾ,ਜਿਲਾ ਇਕਾਈ ਮਾਨਸਾ ਵੱਲੋਂ ਰੋਸ ਮਾਰਚ ਅਤੇ ਅਰਥੀ ਫੂਕ ਮੁਜਾਹਰਾ ਰਾਤ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ   किसान विरोधी ऑर्डिनेंस  के खिलाफ भी सबसे आगे होकर लड़ेंगे  :ए आर । ਪੰਜਾਬ ਦੀ ਸਰਜ਼ਮੀਨ ਨੇ 'ਮੋਦੀ ਦੇ ਨਾਪਾਕ ਇਰਾਦਿਆਂ ' ਨੂੰ ਨੇਸਤੋ ਨਾਬੂਦ ਕਰਨ ਦੀ ਸਹੁੰ ਖਾ ਲਈ : ਕਾਤਿਲ - 25 ਤਰੀਕ ਨੂੰ ਸਭ ਕੁੱਝ ਬੰਦ ਕਰਕੇ ਪੰਜਾਬ ਦੀ ਸਰਜ਼ਮੀਨ ਦੀ ਇਸ ਇਤਹਾਸਕ ਧਰੋਹਰ ਨੂੰ ਬਚਾਈਏ ਪ੍ਰਾਈਵੇਟ ਬੱਸ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਪੰਜਾਬ ਬੰਦ ਸੱਦੇ ਦੌਰਾਨ ਸਾਰੀਆਂ ਬੱਸਾਂ ਬੰਦ ਰੱਖਣ ਦਾ ਐਲਾਨ , ਕੇਂਦਰ ਸਰਕਾਰ ਸਿੱਖਿਆ ਨੂੰ ਵੀ ਡਿਜਿਟਲ ਬਣਾਉਣ ਵਿਚ ਕਰੇ ਪਹਿਲ-ਦਲਜੀਤ ਕੌਰ ਈ.ਟੀ.ਯੂ ਵਲੋਂ ਕਿਸਾਨ ਯੂਨੀਅਨਾਂ ਦੇ 25 ਸਤੰਬਰ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ  :- ਪੰਨੂੰ , ਲਾਹੌਰੀਆ  ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ 'ਚ ਸ਼੍ਰੋਮਣੀ ਅਕਾਲੀ ਦਲ 25 ਨੂੰ ਦੇਵੇਗਾ ਰੋਸ ਧਰਨੇ-ਜਥੇਦਾਰ ਵਡਾਲਾ
-
-
-