Thursday, September 24, 2020
FOLLOW US ON

Entertainment

ਪ੍ਰਸਿੱਧ ਗਾਇਕ ਬੱਲੀ ਸਿੰਘ ਰੋਪੜ ਦਾ ਸਿੰਗਲ-ਟਰੈਕ ਗੀਤ ''ਪਰਪੋਜ਼'' ਰਿਲੀਜ਼

August 10, 2020 09:47 PM

ਪ੍ਰਸਿੱਧ ਗਾਇਕ ਬੱਲੀ ਸਿੰਘ ਰੋਪੜ ਦਾ ਸਿੰਗਲ-ਟਰੈਕ ਗੀਤ ''ਪਰਪੋਜ਼'' ਰਿਲੀਜ਼
ਚੰਡੀਗੜ (ਪ੍ਰੀਤਮ ਲੁਧਿਆਣਵੀ), 10 ਅਗਸਤ, 2020 : ਪੰਜਾਬੀ ਗਾਇਕੀ ਦੇ ਬਹੁਤ ਹੀ ਪ੍ਰਸਿੱਧ ਗਾਇਕ ਬੱਲੀ ਸਿੰਘ ਰੋਪੜ ਦੀ ਮਿੱਠੀ, ਸੁਰੀਲੀ ਤੇ ਬੁਲੰਦ ਅਵਾਜ ਵਿੱਚ ਰਿਕਾਰਡ ਕੀਤਾ ਗੀਤ ''ਪਰਪੋਜ਼'' ਬੀ. ਐਸ. ਰਿਕਾਰਡ ਕੰਪਨੀ ਦੁਆਰਾ ਬੜੀ ਸ਼ਾਨੋ-ਸ਼ੌਕਤ ਨਾਲ ਰਿਲੀਜ ਕੀਤਾ ਗਿਆ।
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਪ੍ਰਸਿੱਧ ਗੀਤਕਾਰ ਰਾਜੂ ਨਾਹਰ ਨੇ ਦੱਸਿਆ ਕਿ ''ਪਰਪੋਜ਼'' ਗੀਤ ਨੂੰ ਕਲਮਬੱਧ ਕੀਤਾ ਹੈ ਗੀਤਕਾਰ ਨੂਰ ਸਰੂਪ ਵਾਲੀ ਨੇ ਅਤੇ ਇਸ ਨੂੰ ਸੰਗੀਤ ਨਾਲ ਸ਼ਿੰਗਾਰਿਆ ਹੈ ਸੰਗੀਤਕਾਰ ਮਨੀ ਵਾਲੀਆ ਨੇ। ਇਸ ਉਪਰਾਲੇ ਵਿੱਚ ਸੁੱਖਾ ਗੰਢੂਆਂ ਵਾਲੇ ਦਾ ਵਿਸ਼ੇਸ਼ ਯੋਗਦਾਨ ਹੈ। ਵਾਹਿਗੁਰੂ ਇਸ ਟੀਮ ਉਤੇ ਆਪਣਾ ਮੇਹਰ ਭਰਿਆ ਹੱਥ ਰੱਖੇ ਅਤੇ ਤਰੱਕੀਆ ਬਖਸ਼ੇ।

Have something to say? Post your comment
 

More Entertainment News

ਗਾਇਕ ਜੋੜੀ ਗੁਰਪ੍ਰੀਤ ਵਿੱਕੀ ਅਤੇ ਜਸਪ੍ਰੀਤ ਜੱਸੀ ਦਾ ਸਿੰਗਲ-ਟਰੈਕ, ''ਚੰਨ ਵਰਗੀ'' ਰਿਲੀਜ਼ 'ਗੱਲ ਗੱਲ ਤੇ ਨਾ ਰੁੱਸਿਆ ਕਰ'' ਗਾਇਕ ਜੈਲੇ ਸ਼ੇਖੂਪੁਰੀਏ ਦਾ ਨਵਾਂ ਗੀਤ ਰਿਲੀਜ਼ ਗਾਇਕ ਸੁਖਰਾਜ ਬਰਕੰਦੀ ਦੇ ਟਰੈਕ ‘ਬੰਬੀਹਾ ਬੋਲੇ-2’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਪੰਜਾਬੀ ਗਾਇਕ ਮਨਪ੍ਰੀਤ ਮੰਨਾਂ ਦਾ ਨਵਾਂ ਗੀਤ ‘ ਮੋਟੋ ਮੋਟੋ 28 ਜੁਲਾਈ ਅੱਜ ਰਿਲੀਜ ਹੋਵੇਗਾ ਸੱਚੀਆਂ ਘਟਨਾਵਾਂ ਅਧਾਰਤ ਅਨੋਖੀ ਫ਼ਿਲਮ ਹੈ ' ਸੀ ਇਨ ਕੋਰਟ'- ਨਿਰਮਾਤਰੀ ਡਾ ਆਸੂ ਪ੍ਰਿਆ' ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ ਗਾਇਕ ਦੀਪਾ ਅਰਸ਼ੀ ਦੀ ਅਵਾਜ ਵਿੱਚ ਸੁਪਰ ਹਿੱਟ ਗੀਤ,''ਨੰਬਰ ਬਲੌਕ'' ਰੀਲੀਜ਼ ਅਜੋਕੇ ਸਮੇਂ ‘ਤੇ ਕਰਾਰੀ ਚੋਟ ਕਰਦੀ, ਇੱਕ ਮੈਸੇਜ ਭਰਪੂਰ ਸੋਰਟ ਫਿਲਮ ‘ਸਿਆਣੇ’ ਦਾ ਸ਼ੂਟ ਮੁਕੰਮਲ ਪੁਆਂਇਟ ਸੈਵਨ ਵੱਲੋਂ ਭਲਕੇ ਰਿਲੀਜ਼ ਹੋਵੇਗਾ, ਸੋਮੀ ਤੁੰਗਵਾਲੀਆ ਤੇ ਕੰਵਲਜੀਤ ਕੰਵਲ ਦਾ ਟਰੈਕ ‘ਸਰਾਬੀ ਵਰਸਿਜ਼ ਸਰਕਾਰਾਂ’ ਪ੍ਰੀਤ ਸਿਆਂ ਦਾ ਗੀਤ "ਪੈਰ ਦੀ ਮਿੱਟੀ" ਜਲਦ ਰਿਲੀਜ਼ ਹੋਣ ਵਾਲਾ ਹੈ
-
-
-