Thursday, September 24, 2020
FOLLOW US ON

News

15 ਅਗਸਤ ਸਿੱਖਾਂ ਦੀ ਗੁਲਾਮੀ ਦਾ ਦਿਨਾ ਹੈ, ਇਸ ਦਿਨ ਨੂੰ ਸਿੱਖ ਕਾਲ਼ੇ ਦਿਨ ਵਜੋਂ ਮਨਾਉਣਗੇ।:- ਹਰਦੀਪ ਸਿੰਘ ਨਿੱਝਰ

August 13, 2020 02:07 AM

15 ਅਗਸਤ ਸਿੱਖਾਂ ਦੀ ਗੁਲਾਮੀ ਦਾ ਦਿਨਾ ਹੈ, ਇਸ ਦਿਨ ਨੂੰ ਸਿੱਖ ਕਾਲ਼ੇ ਦਿਨ ਵਜੋਂ ਮਨਾਉਣਗੇ।:- ਹਰਦੀਪ ਸਿੰਘ ਨਿੱਝਰ

15 ਅਗਸਤ 2020 ਨੂੰ ਕਾਲ਼ੇ ਦਿਨ ਵਜੋਂ ਮਨਾਉਣ ਲਈ ਸਮੂਹ ਸਿੱਖ ਸੰਗਤ ਸਵੇਰੇ 15 ਅਗਸਤ ਸਵੇਰੇ 7.Am ਵਜੇ ਦਸਮੇਸ਼ ਦਰਵਾਰ ਸਰੀ ਤੋ ਅਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿਖੇ ਵੀ ਸਵੇਰੇ 7am ਵਜੇ ਬੱਸ ਵਿਚ ਜਾਣ ਲਈ ਭਾਰਤੀ ਅੰਬੈਸੀ ਦੇ ਸਾਹਮਣੇ ਸ਼ਾਂਤਮਈ ਤਰੀਕੇ ਨਾਲ ਮੁਜਾਹਰਾ ਕਰਨ ਲਈ ਹੁੰਮਹੁਮਾ ਕੇ ਪਹੁੰਚਣ, ਤਾ ਕਿ ਅਸੀ ਦੁਨੀਆ ਭਰ ਦੇ ਲੋਕਾਂ ਨੂੰ ਦੱਸ ਸਕੀਏ ਕਿ ਸਿੱਖ ਕੌਮ ਦਾ ਭਾਰਤ ਦੀ ਅਜ਼ਾਦੀ ਨਾਲ ਦੂਰ ਦਾ ਵੀ ਕੋਈ ਵਾਹ- ਵਾਸਤਾ ਨਹੀ ਹੈ,

ਸਿੱਖ ਇਕ ਆਜ਼ਾਦੀ ਪਸੰਦ ਕੌਮ ਹੈ ਇਸ ਨੇ ਕਦੇ ਵੀ ਕਿਸੇ ਹਾਕਮ ਦੀ ਗੁਲਾਮੀ ਕਬੂਲ ਨਹੀਂ ਕੀਤੀ।

ਜਦ ਕਿ 15 ਅਗਸਤ ਵਾਲੇ ਦਿਨ ਭਾਰਤ ਦਾ ਆਜ਼ਾਦੀ ਦਿਹਾੜਾ ਮਨਾਉਂਦਿਆਂ ਦਿੱਲੀ ਦੇ ਹਾਕਮਾ ਨੂੰ ਇਸ ਆਜ਼ਾਦੀ ਲਈ ਸਿੱਖਾਂ ਦੇ ਸ਼ੁਕਰ ਗੁਜ਼ਾਰ ਹੋਣਾ ਚਾਹੀਦਾ ਹੈ,ਜਿਨ੍ਹਾਂ ਨੇ ਵੱਧ ਕੁਰਬਾਨੀਆਂ ਕਰਕੇ ਭਾਰਤ ਨੂੰ ਅੰਗ੍ਰੇਜਾ ਕੋਲੋ ਆਜ਼ਾਦ ਕਰਵਾਇਆ ਹੈ, ਪਰ ਭਾਰਤੀ ਹਕੂਮਤ ਨੇ ਸਿੱਖਾਂ ਨੂੰ ਹੀ ਗ਼ੁਲਾਮ ਬਣਾ ਕੇ ਅਕ੍ਰਿਤਘਣਤਾ ਦਿਖਾਈ ਹੈ। ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀ ਕਰ ਸਕਦੇ। ਜਿਸ ਕਰਕੇ ਸਿੱਖ ਕੌਮ ਨੇ ਰੈਫਰੈਂਡਮ 2020 ਰਾਹੀਂ ਪੰਜਾਬ ਦੀ ਅਜ਼ਾਦੀ ਦਾ ਬਿਗਲ ਬਜਾ ਦਿੱਤਾ ਹੈ। ੲਿਸ ਰੈਫਰੈਂਡਮ 2020 ਨੇ ਹੁਣ ਭਾਰਤ ਦੇਸ਼ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਹਨ।

ਇਸ ਸ਼ਾਂਤਮਈ ਮੁਜਾਹਰੇ ਵਿਚ ਵੱਧ ਤੋ ਵੱਧ ਪਹੁੰਚਣ ਲਈ ਅਪੀਲ।

Have something to say? Post your comment
 

More News News

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨ ਸਰਕਾਰ ਤੇ ਵਿਰੋਧੀ ਪਾਰਟੀਆਂ ਦੇ ਵਿਚਕਾਰ ਫਸਿਆ ਅੰਨਦਾਤਾ ਕਿਸਾਨ ਜਮਹੂਰੀ ਅਧਿਕਾਰ ਸਭਾ,ਜਿਲਾ ਇਕਾਈ ਮਾਨਸਾ ਵੱਲੋਂ ਰੋਸ ਮਾਰਚ ਅਤੇ ਅਰਥੀ ਫੂਕ ਮੁਜਾਹਰਾ ਰਾਤ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ   किसान विरोधी ऑर्डिनेंस  के खिलाफ भी सबसे आगे होकर लड़ेंगे  :ए आर । ਪੰਜਾਬ ਦੀ ਸਰਜ਼ਮੀਨ ਨੇ 'ਮੋਦੀ ਦੇ ਨਾਪਾਕ ਇਰਾਦਿਆਂ ' ਨੂੰ ਨੇਸਤੋ ਨਾਬੂਦ ਕਰਨ ਦੀ ਸਹੁੰ ਖਾ ਲਈ : ਕਾਤਿਲ - 25 ਤਰੀਕ ਨੂੰ ਸਭ ਕੁੱਝ ਬੰਦ ਕਰਕੇ ਪੰਜਾਬ ਦੀ ਸਰਜ਼ਮੀਨ ਦੀ ਇਸ ਇਤਹਾਸਕ ਧਰੋਹਰ ਨੂੰ ਬਚਾਈਏ ਪ੍ਰਾਈਵੇਟ ਬੱਸ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਪੰਜਾਬ ਬੰਦ ਸੱਦੇ ਦੌਰਾਨ ਸਾਰੀਆਂ ਬੱਸਾਂ ਬੰਦ ਰੱਖਣ ਦਾ ਐਲਾਨ , ਕੇਂਦਰ ਸਰਕਾਰ ਸਿੱਖਿਆ ਨੂੰ ਵੀ ਡਿਜਿਟਲ ਬਣਾਉਣ ਵਿਚ ਕਰੇ ਪਹਿਲ-ਦਲਜੀਤ ਕੌਰ ਈ.ਟੀ.ਯੂ ਵਲੋਂ ਕਿਸਾਨ ਯੂਨੀਅਨਾਂ ਦੇ 25 ਸਤੰਬਰ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ  :- ਪੰਨੂੰ , ਲਾਹੌਰੀਆ  ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ 'ਚ ਸ਼੍ਰੋਮਣੀ ਅਕਾਲੀ ਦਲ 25 ਨੂੰ ਦੇਵੇਗਾ ਰੋਸ ਧਰਨੇ-ਜਥੇਦਾਰ ਵਡਾਲਾ
-
-
-