Thursday, September 24, 2020
FOLLOW US ON

News

ਬਹੁਜਨ ਸਮਾਜ ਪਾਰਟੀ ਵੱਲੋਂ ਕਮਲਜੀਤ ਕੌਰ ਨੂੰ ਸਨਮਾਨਿਤ

August 13, 2020 09:27 PM

ਬਹੁਜਨ ਸਮਾਜ ਪਾਰਟੀ ਵੱਲੋਂ ਕਮਲਜੀਤ ਕੌਰ ਨੂੰ ਸਨਮਾਨਿਤ

ਮਾਨਸਾ ( ਤਰਸੇਮ ਸਿੰਘ ਫਰੰਡ )  ਅੱਜ ਪਿੰਡ ਬੁਰਜ ਰਾਠੀ ਵਿਖੇ ਬਹੁਜਨ ਸਮਾਜ ਪਾਰਟੀ ਵੱਲੋਂ ਲੋਕ ਸਭਾ ਬਠਿੰਡਾ ਦੇ ਇੰਚਾਰਜ ਆਤਮਾ ਸਿੰਘ ਪਮਾਰ ਦੀ ਅਗਵਾਹੀ ਹੇਠ ਹੋਣਹਾਰ ਬੇਟੀ ਨੂੰ ਸਨਮਾਨਿਤ ਕੀਤਾ ਗਿਆ। ਕਮਲਜੀਤ ਕੌਰ ਪੁੱਤਰੀ ਸੰਤੋਖ ਸਿੰਘ  ਦੀ ਬੇਟੀ ਭੈਣੀਬਾਘਾ ਸਕੂਲ ਵਿੱਚ ਬਾਰਵੀਂ ਕਲਾਸ ਵਿੱਚ ਪੜ੍ਹਦੀ ਸੀ। ਉਸਨੇ ਪੇਪਰਾਂ ਵਿੱਚ 450 ਨੰਬਰਾਂ ਵਿੱਚੋਂ 445 ਨੰਬਰ ਪ੍ਰਾਪਤ ਕੀਤੇ ਬਸਪਾ ਆਗੂਆਂ ਨੇ ਬੋਲਦਿਆਂ ਕਿਹਾ ਕਿ ਭਾਰਤ ਦੇਸ ਅੰਦਰ ਬਾਬਾ ਸਾਹਿਬ ਅੰਬੇਦਕਰ ਨੇ ਦਲਿਤ ਸਮਾਜ ਨੂੰ ਸੰਵਿਧਾਨ ਵਿੱਚ ਪੜ੍ਹਨ ਦਾ ਅਤੇ ਸਭ ਨੂੰ ਬਰਾਬਰ ਦਾ ਹੱਕ ਦਿੱਤਾ। ਜਿਸ ਦੀ ਬਦੌਲਤ ਦਲਿਤ ਸਮਾਜ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਪੜ੍ਹਕੇ ਪੂਰੇ ਦੇਸ ਅੰਦਰ ਸਭ ਤੋਂ ਵੱਧ ਅੰਕ ਪ੍ਰਾਪਤ ਕਰਦੇ ਹਨ। ਲੱਖਾਂ ਮੁਸੀਬਤਾਂ ਦੇ ਬਾਵਯੂਦ ਆਪਣੇ ਮਾਤਾ—ਪਿਤਾ ਅਧਿਆਪਕਾਂ ਦਾ ਸਕੂਲ ਪੂਰੇ ਦੇਸ਼ ਦਾ ਨਾਅ ਰੋਸ਼ਨ ਕਰਦੇ ਹਨ। ਬਸਪਾ ਆਗੂਆਂ ਨੇ ਬਾਬਾ ਸਾਹਿਬ ਦੀ ਫੋਟੋ ਅਤੇ ਸਰੋਪਾ ਦੇ ਕਰੇ ਕਮਲਪ੍ਰੀਤ ਕੌਰ ਅਤੇ ਉਸਦੇ ਮਾਤਾ—ਪਿਤਾ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੇ ਸਾਰੇ ਸਟਾਫ ਨੂੰ ਵਧਾਈ ਦਿੱਤੀ ਇਸ ਮੌਕੇ ਸਰਬਰ ਕੂਰੈਸੀ, ਜਿ਼ਲ੍ਹਾ ਇੰਚਾਰਜ ਸੁਖਦੇਵ ਭੀਖੀ, ਜਿ਼ਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਬੁਰਜ ਰਾਠੀ, ਜਿ਼ਲ੍ਹਾ ਜਨਰਲ ਸੈਕਟਰੀ ਮਾਸਟਰ ਗੁਰਜੰਟ ਸਿੰਘ ਭੀਖੀ, ਮਿੱਠੂ ਸਿੰਘ ਹਲਕਾ ਪ੍ਰਧਾਨ ਲਾਭ ਸਿੰਘ ਜੋਗਾ, ਸੁਖਦੇਵ ਸਿੰਘ ਜੋਗਾ, ਭਗਵਾਨ ਸਿੰਘ ਭਾਟੀਆ, ਬੂਟਾ ਭੁਪਾਲ, ਚਮਕੌਰ ਸਿੰਘ, ਪ੍ਰਧਾਨ ਬਾਵਾ ਰਾਠੀ ਨੇ ਵੀ ਸੰਬੋਧਨ ਕੀਤਾ। 

Have something to say? Post your comment
 

More News News

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨ ਸਰਕਾਰ ਤੇ ਵਿਰੋਧੀ ਪਾਰਟੀਆਂ ਦੇ ਵਿਚਕਾਰ ਫਸਿਆ ਅੰਨਦਾਤਾ ਕਿਸਾਨ ਜਮਹੂਰੀ ਅਧਿਕਾਰ ਸਭਾ,ਜਿਲਾ ਇਕਾਈ ਮਾਨਸਾ ਵੱਲੋਂ ਰੋਸ ਮਾਰਚ ਅਤੇ ਅਰਥੀ ਫੂਕ ਮੁਜਾਹਰਾ ਰਾਤ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ   किसान विरोधी ऑर्डिनेंस  के खिलाफ भी सबसे आगे होकर लड़ेंगे  :ए आर । ਪੰਜਾਬ ਦੀ ਸਰਜ਼ਮੀਨ ਨੇ 'ਮੋਦੀ ਦੇ ਨਾਪਾਕ ਇਰਾਦਿਆਂ ' ਨੂੰ ਨੇਸਤੋ ਨਾਬੂਦ ਕਰਨ ਦੀ ਸਹੁੰ ਖਾ ਲਈ : ਕਾਤਿਲ - 25 ਤਰੀਕ ਨੂੰ ਸਭ ਕੁੱਝ ਬੰਦ ਕਰਕੇ ਪੰਜਾਬ ਦੀ ਸਰਜ਼ਮੀਨ ਦੀ ਇਸ ਇਤਹਾਸਕ ਧਰੋਹਰ ਨੂੰ ਬਚਾਈਏ ਪ੍ਰਾਈਵੇਟ ਬੱਸ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਪੰਜਾਬ ਬੰਦ ਸੱਦੇ ਦੌਰਾਨ ਸਾਰੀਆਂ ਬੱਸਾਂ ਬੰਦ ਰੱਖਣ ਦਾ ਐਲਾਨ , ਕੇਂਦਰ ਸਰਕਾਰ ਸਿੱਖਿਆ ਨੂੰ ਵੀ ਡਿਜਿਟਲ ਬਣਾਉਣ ਵਿਚ ਕਰੇ ਪਹਿਲ-ਦਲਜੀਤ ਕੌਰ ਈ.ਟੀ.ਯੂ ਵਲੋਂ ਕਿਸਾਨ ਯੂਨੀਅਨਾਂ ਦੇ 25 ਸਤੰਬਰ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ  :- ਪੰਨੂੰ , ਲਾਹੌਰੀਆ  ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ 'ਚ ਸ਼੍ਰੋਮਣੀ ਅਕਾਲੀ ਦਲ 25 ਨੂੰ ਦੇਵੇਗਾ ਰੋਸ ਧਰਨੇ-ਜਥੇਦਾਰ ਵਡਾਲਾ
-
-
-