Tuesday, September 28, 2021
FOLLOW US ON

Entertainment

ਗਾਇਕ ਜੋੜੀ ਗੁਰਪ੍ਰੀਤ ਵਿੱਕੀ ਅਤੇ ਜਸਪ੍ਰੀਤ ਜੱਸੀ ਦਾ ਸਿੰਗਲ-ਟਰੈਕ, ''ਚੰਨ ਵਰਗੀ'' ਰਿਲੀਜ਼

August 20, 2020 09:56 PM

ਗਾਇਕ ਜੋੜੀ ਗੁਰਪ੍ਰੀਤ ਵਿੱਕੀ ਅਤੇ ਜਸਪ੍ਰੀਤ ਜੱਸੀ ਦਾ ਸਿੰਗਲ-ਟਰੈਕ, ''ਚੰਨ ਵਰਗੀ'' ਰਿਲੀਜ਼


ਚੰਡੀਗੜ (ਪ੍ਰੀਤਮ ਲੁਧਿਆਣਵੀ), 20 ਅਗਸਤ, 2020 : ਅੰਤਰਰਾਸ਼ਟਰੀ ਗਾਇਕ ਹਾਕਮ ਬਖਤੜੀ ਵਾਲਾ ਜੀ ਦੇ ਲਾਡਲੇ ਸ਼ਗਿਰਦ ਪੰਜਾਬੀ ਗਾਇਕ-ਜੋੜੀ ਗੁਰਪ੍ਰੀਤ ਵਿੱਕੀ ਅਤੇ ਜਸਪ੍ਰੀਤ ਜੱਸੀ ਦੀ ਮਿੱਠੀ, ਸੁਰੀਲੀ ਤੇ ਦਮਦਾਰ ਅਵਾਜ਼ ਵਿੱਚ ਸਿੰਗਲ-ਟਰੈਕ, ''ਚੰਨ ਵਰਗੀ'' ਰਿਲੀਜ਼ ਕੀਤਾ ਗਿਆ। ਇਸ ਬਹੁਤ ਹੀ ਵਧੀਆ ਪਰਿਵਾਰਕ ਗੀਤ ਨੂੰ ਕਲਮਬੱਧ ਕੀਤਾ ਹੈ, ਗੀਤਕਾਰ ਪੰਮੀ ਖੁੱਡਾ ਅਲੀਸ਼ੇਰ ਵਾਲੇ ਨੇ। ਇਸ ਨੂੰ ਸੰਗੀਤਕ-ਧੁਨਾਂ ਨਾਲ ਸ਼ਿੰਗਾਰਿਆ ਹੈ, ਸੰਗੀਤਕਾਰ ਸੁਰਾਜਨ ਖਾਨ ਨੇ।
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੁਪ੍ਰਸਿੱਧ ਪੰਜਾਬੀ ਗੀਤਕਾਰ ਰਾਜੂ ਨਾਹਰ ਨੇ ਦੱਸਿਆ ਕਿ ਹੂਮੈਨਜ ਰਿਕਾਰਡਜ ਅਤੇ ਜਗਤਾਰ ਸਿੰਘ ਵੱਲੋਂ ਰਿਲੀਜ਼ ਕੀਤੇ ਗਏ ਇਸ ਗੀਤ ਵਿਚ ਸਪੈਸ਼ਲ ਧੰਨਵਾਦ ਅਲੀ ਚੰਡੀਗੜੀਆ ਅਤੇ ਬਾਈ ਹੈਪੀ ਦਾ ਕੀਤਾ ਗਿਆ ਹੈ। ਵਿਆਹਾਂ-ਸ਼ਾਦੀਆ ਵਿੱਚ ਚੱਲਣ ਵਾਲੇ ਇਸ ਗੀਤ ਤੋਂ ਭਰਪੂਰ ਆਸਾਂ-ਉਮੀਦਾਂ ਹਨ ਕਿ ਇਹ ਗੀਤ ਸਾਰੀ ਟੀਮ ਦੀ ਮੇਹਨਤ ਨੂੰ ਭਰਵਾਂ ਫਲ ਲਾਵੇਗਾ। ਵਾਹਿਗੁਰੂ ਟੀਮ ਨੂੰ ਹੋਰ ਵੀ ਤਰੱਕੀਆਂ ਬਖਸ਼ੇ !

Have something to say? Post your comment
 

More Entertainment News

ਪ੍ਰਸਿੱਧ ਗਾਇਕ ਬੱਲੀ ਸਿੰਘ ਰੋਪੜ ਦਾ ਸਿੰਗਲ-ਟਰੈਕ ਗੀਤ ''ਪਰਪੋਜ਼'' ਰਿਲੀਜ਼ 'ਗੱਲ ਗੱਲ ਤੇ ਨਾ ਰੁੱਸਿਆ ਕਰ'' ਗਾਇਕ ਜੈਲੇ ਸ਼ੇਖੂਪੁਰੀਏ ਦਾ ਨਵਾਂ ਗੀਤ ਰਿਲੀਜ਼ ਗਾਇਕ ਸੁਖਰਾਜ ਬਰਕੰਦੀ ਦੇ ਟਰੈਕ ‘ਬੰਬੀਹਾ ਬੋਲੇ-2’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਪੰਜਾਬੀ ਗਾਇਕ ਮਨਪ੍ਰੀਤ ਮੰਨਾਂ ਦਾ ਨਵਾਂ ਗੀਤ ‘ ਮੋਟੋ ਮੋਟੋ 28 ਜੁਲਾਈ ਅੱਜ ਰਿਲੀਜ ਹੋਵੇਗਾ ਸੱਚੀਆਂ ਘਟਨਾਵਾਂ ਅਧਾਰਤ ਅਨੋਖੀ ਫ਼ਿਲਮ ਹੈ ' ਸੀ ਇਨ ਕੋਰਟ'- ਨਿਰਮਾਤਰੀ ਡਾ ਆਸੂ ਪ੍ਰਿਆ' ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ ਗਾਇਕ ਦੀਪਾ ਅਰਸ਼ੀ ਦੀ ਅਵਾਜ ਵਿੱਚ ਸੁਪਰ ਹਿੱਟ ਗੀਤ,''ਨੰਬਰ ਬਲੌਕ'' ਰੀਲੀਜ਼ ਅਜੋਕੇ ਸਮੇਂ ‘ਤੇ ਕਰਾਰੀ ਚੋਟ ਕਰਦੀ, ਇੱਕ ਮੈਸੇਜ ਭਰਪੂਰ ਸੋਰਟ ਫਿਲਮ ‘ਸਿਆਣੇ’ ਦਾ ਸ਼ੂਟ ਮੁਕੰਮਲ ਪੁਆਂਇਟ ਸੈਵਨ ਵੱਲੋਂ ਭਲਕੇ ਰਿਲੀਜ਼ ਹੋਵੇਗਾ, ਸੋਮੀ ਤੁੰਗਵਾਲੀਆ ਤੇ ਕੰਵਲਜੀਤ ਕੰਵਲ ਦਾ ਟਰੈਕ ‘ਸਰਾਬੀ ਵਰਸਿਜ਼ ਸਰਕਾਰਾਂ’ ਪ੍ਰੀਤ ਸਿਆਂ ਦਾ ਗੀਤ "ਪੈਰ ਦੀ ਮਿੱਟੀ" ਜਲਦ ਰਿਲੀਜ਼ ਹੋਣ ਵਾਲਾ ਹੈ
-
-
-