Saturday, September 26, 2020
FOLLOW US ON
BREAKING NEWS
ਕਿਰਤੀ ਅਤੇ ਮਿਹਨਤੀ ਕਿਸਾਨ ਪੰਜਾਬ ਦੇ ਸਾਰੇ ਮਸਲਿਆਂ ਦੇ ਹੱਲ ਨੂੰ ਪੰਜਾਬ ਦੀ ਆਜ਼ਾਦੀ ਵਿੱਚੋਂ ਦੇਖਣ: ਹਰਦੀਪ ਸਿੰਘ ਨਿੱਝਰਪੰਜਾਬ ਆਜ਼ਾਦੀ ਬਗੈਰ ਬਚ ਨਹੀਂ ਸਕਦਾ ਅੱਜ ਨਹੀਂ ਭਲਕੇ ਪੰਜਾਬੀਆਂ ਨੂੰ ਇਸ ਗੱਲ ਤੇ ਸਹਿਮਤ ਹੋਣਾ ਹੀ ਪਵੇਗਾ: ਸੁਰਿੰਦਰ ਸਿੰਘ  ਭਾਰਤ ਦੀ ਪਾਲਿਸੀ ਪੰਜਾਬ ਦੀ ਕਿਸਾਨੀ ਨੌਜਵਾਨੀ ਨੂੰ ਤਬਾਹ ਕਰਨਾ ਹੈ ਅੱਜ ਬਲਵੰਤ ਸਿੰਘ ਮੁਲਤਾਨੀ ਕਤਲ ਕੇਸ ਵਿੱਚ ਡਾਕਟਰ ਭਗਵਾਨ ਸਿੰਘ ਵੱਲੋਆਪਣੇ ਬਿਆਨ ਦਰਜ ਕਰਵਾਏ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨਖੇਤੀ ਆਰਡੀਨੈਂਸ ਲਿਆ ਕੇ ਨਰਿੰਦਰ ਮੋਦੀ ਅੱਗ ਨਾਲ ਖੇਡ ਰਿਹਾ -ਸਿੱਖ ਲੀਗਲ ਵਿੰਗ ਪੰਜਾਬਡੋਨਾਲਡ ਟਰੰਪ ਨੂੰ ਸੰਬੋਧਿਤ ਮਾਰੂ ਜ਼ਹਿਰ ਰੀਕਿਨ ਵਾਲਾ ਪੱਤਰ ਵ੍ਹਾਈਟ ਹਾਉਸ ਆਇਆ, ਜਾਂਚ ਚੱਲ ਰਹੀ ਹੈ ।

News

ਰਵੀ ਕਿਸ਼ਨ - ਨਾ ਕਿਸੇ ਦੀ ਥਾਲੀ ਵਿੱਚ ਖਾਧਾ ਹੈ ਅਤੇ ਨਾ ਹੀ ਛੇਕ ਕੀਤਾ ਹੈ । ਜਯਾ ਬੱਚਨ ਨੂੰ ਦਿੱਤਾ ਮੂੰਹ ਤੋੜ ਜਵਾਬ

September 15, 2020 01:51 PM


15 ਸਤੰਬਰ ਨੀਦਰਲੈਂਡ : ਹਰਜੋਤ ਸੰਧੂ
ਅੱਜ ਰਵੀ ਕਿਸ਼ਨ ਵੱਲੋਂ ਜਯਾ ਬੱਚਨ ਦੇ ਬਿਆਨ ਉੱਤੇ ਉਸ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਗਿਆ । ਉਸ ਨੇ ਕਿਹਾ ਕਿ ਜੇਕਰ ਲੋਕ ਚੰਗੇ ਹਨ ਤਾਂ ਬੁਰੇ ਲੋਕਾਂ ਦੀ ਗਿਣਤੀ ਘੱਟ ਰਹੀ ਹੈ ਬਾਲੀਵੁੱਡ ਵਿੱਚ ।ਬਾਲੀਵੁੱਡ ਵਿੱਚ ਸਭ ਤੋਂ ਵਧੇਰੇ ਲੋਕ ਇੱਕ ਦੂਜੇ ਨੂੰ ਨਸ਼ੇ ਉੱਤੇ ਲਗਾ ਰਹੇ ਹਨ । ਜਿੱਥੋਂ ਤੱਕ ਥਾਲੀ ਦਾ ਸੁਆਲ ਹੈ ਰਵੀ ਕਿਸ਼ਨ ਨੇ ਕਿਹਾ ਕਿ ਉਸ ਨੇ ਤਾਂ ਆਪਣੀਆਂ ਫਿਲਮਾਂ ਬਣਾਈਆਂ ਹਨ ਅਤੇ ਬਹੁਤ ਸਾਰੇ ਲੋਕਾਂ ਨੂੰ ਰੁਜ਼ਗਾਰ ਦਿੱਤਾ ਹੈ ।ਫ਼ਿਲਮ ਇੰਡਸਟਰੀ ਵਿੱਚ ਉਸ ਦਾ ਕੋਈ ਵੀ ਗੌਡਫਾਦਰ ਨਹੀਂ ਹੈ। ਉਸਨੇ ਕਿਸੇ ਦੀ ਵੀ ਥਾਲੀ ਵਿੱਚ ਨਹੀਂ ਖਾਧਾ ਹੈ । ਉਹ ਤਾਂ ਉਹ ਤਾਂ ਸਿਰਫ ਆਉਣ ਵਾਲੀ ਪੀੜ੍ਹੀ ਨੂੰ ਨਸ਼ੇ ਦੀ ਬਿਮਾਰੀ ਤੋਂ ਬਚਾਉਣਾ ਚਾਹੁੰਦਾ ਹੈ ।

Have something to say? Post your comment
 

More News News

" ਕਿਸਾਨ ਦੇ ਬੋਲ " ਗਾਇਕ ਰਿਆਨ ਗਿੱਲ ਦੇ ਟਰੈਕ 'ਵਿਲੇਂਜਰ ਕਿੰਗ' ਦਾ ਪੋਸਟਰ ਰਿਲੀਜ਼ ਜੇਕਰ ਖੇਤੀਬਾੜੀ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਮੋਦੀ ਦੀ ਬੀਜੇਪੀ ਸਰਕਾਰ ਦਾ ਜਾਣਾ ਤਹਿ ਕਿਸਾਨ ਤੇ ਵਪਾਰ ਜਥੇਬੰਦੀਆਂ ਗਾਇਕਾ ਅਨੀਸਾ ਵਾਲੀਆ ਜਲਦੀ ਹੀ ਆਪਣੇ ਟਰੈਕ ‘ਸੁਣ ਮੇਰੇ ਢੋਲਣਾਂ’ ਨਾਲ ਹਾਜ਼ਰੀ ਲਵਾਏਗੀ – ਪ੍ਰੋਡਿਊਸਰ ਪੀ ਐਸ ਮਿੱਠਾ ਕਿਸਾਨ ਆਰਥਿਕ ਪੱਖੋਂ ਦੇਸ਼ ਦੀ ਰੀੜ੍ਹ ਦੀ ਹੱਡੀ ਹਨ-ਐਡਵੋਕੇਟ ਪਰਮਜੀਤ ਸਿੰਘ ਕੇਂਦਰ ਸਰਕਾਰ ਨੇ ਗੈਰਜਮਹੂਰੀ ਢੰਗ ਨਾਲ ਖੇਤੀਬਾੜੀ ਸਬੰਧਿਤ ਕਾਨੂੰਨ ਪਾਸ ਕੀਤੇ-ਜਥੇਦਾਰ ਵਡਾਲਾ ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਬਿੱਲ ਦੇ ਰੋਸ ਵਜੋਂ ਲਗਾਇਆ ਧਰਨਾ ਮੈਂ ਕਿਸਾਨ ਦਾ ਪੁੱਤ ਹਾਂ ਤੇ ਕਿਸਾਨਾਂ ਨਾਲ ਖੜੇ ਆਂ ਤੇ ਖੜਾਂਗਾ- ਚੁਸਪਿੰਦਰਬੀਰ ਸਿੰਘ ਚਹਿਲ  ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਪੰਜਾਬ ਭਰ ’ਚ ‘ਚੱਕਾ ਜਾਮ’ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮੁੱਖ ਮੰਤਰੀ ਸਾਰੇ ਸੂਬੇ ਨੂੰ ਸਰਕਾਰੀ ਮੰਡੀ ਐਲਾਨਣ ਲਈ ਆਰਡੀਨੈਂਸ ਜਾਰੀ ਕਰਨ ਤੇ ਕਾਨੂੰਨ ਲੈ ਕੇ ਆਉਣ : ਸੁਖਬੀਰ ਸਿੰਘ ਬਾਦਲ ,, ਮੁੱਖ ਮੰਤਰੀ ਨੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ : ਹਰਸਿਮਰਤ ਕੌਰ ਬਾਦਲ ਨਸ਼ਾ ਤਸਕਰਾਂ ਦੀ ਅੱਖ ਹੁਣ ਨਵੇਂ ਉੱਭਰ ਰਹੇ ਨੌਜਵਾਨਾਂ ਤੇ ਸਰਗਰਮੀਆਂ ਤੇਜ਼ ਚਹਿਲ ਨੇ ਆਪਣੇ ਯੂਥ ਦੇ ਵਰਕਰਾਂ ਸਮੇਤ  31 ਕਿਸਾਨ ਜਥੇਬੰਦੀਆਂ ਨੂੰ ਮਾਨਸਾ ਜ਼ਿਲ੍ਹੇ ਵਿੱਚ ਦਿੱਤਾ ਸਮਰਥਨ , ਹੋਮ ਆਈਸੋਲੇਸ਼ਨ ਵਾਲੇ ਮਰੀਜ਼ਾਂ ਦੀ ਕਾਊਂਸਲਿੰਗ ਲਈ ਮਾਹਿਰਾਂ ਦੀ ਤਾਇਨਾਤੀ 
-
-
-