Saturday, September 26, 2020
FOLLOW US ON
BREAKING NEWS
ਕਿਰਤੀ ਅਤੇ ਮਿਹਨਤੀ ਕਿਸਾਨ ਪੰਜਾਬ ਦੇ ਸਾਰੇ ਮਸਲਿਆਂ ਦੇ ਹੱਲ ਨੂੰ ਪੰਜਾਬ ਦੀ ਆਜ਼ਾਦੀ ਵਿੱਚੋਂ ਦੇਖਣ: ਹਰਦੀਪ ਸਿੰਘ ਨਿੱਝਰਪੰਜਾਬ ਆਜ਼ਾਦੀ ਬਗੈਰ ਬਚ ਨਹੀਂ ਸਕਦਾ ਅੱਜ ਨਹੀਂ ਭਲਕੇ ਪੰਜਾਬੀਆਂ ਨੂੰ ਇਸ ਗੱਲ ਤੇ ਸਹਿਮਤ ਹੋਣਾ ਹੀ ਪਵੇਗਾ: ਸੁਰਿੰਦਰ ਸਿੰਘ  ਭਾਰਤ ਦੀ ਪਾਲਿਸੀ ਪੰਜਾਬ ਦੀ ਕਿਸਾਨੀ ਨੌਜਵਾਨੀ ਨੂੰ ਤਬਾਹ ਕਰਨਾ ਹੈ ਅੱਜ ਬਲਵੰਤ ਸਿੰਘ ਮੁਲਤਾਨੀ ਕਤਲ ਕੇਸ ਵਿੱਚ ਡਾਕਟਰ ਭਗਵਾਨ ਸਿੰਘ ਵੱਲੋਆਪਣੇ ਬਿਆਨ ਦਰਜ ਕਰਵਾਏ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨਖੇਤੀ ਆਰਡੀਨੈਂਸ ਲਿਆ ਕੇ ਨਰਿੰਦਰ ਮੋਦੀ ਅੱਗ ਨਾਲ ਖੇਡ ਰਿਹਾ -ਸਿੱਖ ਲੀਗਲ ਵਿੰਗ ਪੰਜਾਬਡੋਨਾਲਡ ਟਰੰਪ ਨੂੰ ਸੰਬੋਧਿਤ ਮਾਰੂ ਜ਼ਹਿਰ ਰੀਕਿਨ ਵਾਲਾ ਪੱਤਰ ਵ੍ਹਾਈਟ ਹਾਉਸ ਆਇਆ, ਜਾਂਚ ਚੱਲ ਰਹੀ ਹੈ ।

News

ਸੁਪਰੀਮ ਕੋਰਟ ਵਲੋਂ ਸੈਣੀ ਦੀ ਗਿਰਫਤਾਰੀ ਤੇ ਰੋਕ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

September 15, 2020 06:25 PM
 
 
ਨਵੀਂ ਦਿੱਲੀ 15 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):-ਸੁਪਰੀਮ ਕੋਰਟ ਨੇ ਸੁਮੇਧ ਸੈਣੀ ਸਾਬਕਾ ਡੀਜੀਪੀ ਦੀ ਗ੍ਰਿਫ਼ਤਾਰੀ 'ਤੇ ਅਗਲੇ ਆਦੇਸ਼ਾਂ ਤਕ ਰੋਕ ਲਗਾ ਦਿੱਤੀ ਹੈ ਜਿਸ ਨਾਲ ਸੁਮੇਧ ਸੈਣੀ ਤੇ ਲਟਕ ਰਹੀ ਗਿਰਫਤਾਰੀ ਦੀ ਤਲਵਾਰ ਤੋਂ ਬਹੁਤ ਵੱਡੀ ਰਾਹਤ ਮਿਲੀ ਹੈ। ਜ਼ਿਕਰਯੋਗ ਹੈ ਕਿ ਸੈਣੀ 'ਤੇ 1991 ਦੇ ਬਹੁਚਰਚਿਤ ਬਲਵੰਤ ਮੁਲਤਾਨੀ ਦਾ ਅਗਵਾ ਤੇ ਹੱਤਿਆ ਦਾ ਮਾਮਲਾ ਦਰਜ਼ ਹੈ ਜਿਸ ਵਿਚ ਅਜ ਸੁਪਰੀਮ ਕੋਰਟ ਅੰਦਰ ਸੁਣਵਾਈ ਹੋਈ ਸੀ । ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਗ਼ੈਰ-ਜ਼ਮਾਨਤ ਵਾਰੰਟ ਜਾਰੀ ਹੋਣ ਤੋਂ ਬਾਅਦ ਸੈਣੀ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਅਦਾਲਤ ਵਲੋਂ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਦੋ ਹਫ਼ਤਿਆਂ 'ਚ ਜਵਾਬ ਮੰਗਿਆ ਹੈ ।
ਅਜ ਸੁਪਰੀਮ ਕੋਰਟ ਅੰਦਰ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਪਟੀਸ਼ਨ 'ਤੇ ਸੁਣਵਾਈ ਹੋਈ । ਜਿਸ ਵਿੱਚ ਉਸਨੇ 1991 ਵਿੱਚ ਜੂਨੀਅਰ ਇੰਜੀਨੀਅਰ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਕਰਨ ਅਤੇ ਕਤਲ ਨਾਲ ਸਬੰਧਤ ਇੱਕ ਕੇਸ ਵਿੱਚ ਅਗਾਓ ਜ਼ਮਾਨਤ ਮੰਗੀ ਸੀ । ਦਰਅਸਲ, ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਬਲਵੰਤ ਸਿੰਘ ਮੁਲਤਾਨੀ ਦੇ ਅਗਵਾਹ ਅਤੇ ਕਤਲ ਕੇਸ ਵਿੱਚ ਦੋਸ਼ੀ ਹਨ। ਸ਼ਨੀਵਾਰ ਨੂੰ ਮੁਹਾਲੀ ਦੀ ਇਕ ਅਦਾਲਤ ਨੇ ਸੁਮੇਧ ਸੈਣੀ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਕਰਦਿਆਂ 25 ਸਤੰਬਰ ਤਕ ਸੈਣੀ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿਚ ਪੇਸ਼ ਕਰਣ ਦਾ ਆਦੇਸ਼ ਦਿੱਤਾ ਗਿਆ। ਚਲ ਰਹੇ ਮੌਜੂਦਾ ਮਾਮਲੇ ਦੀ ਅਗਲੀ ਸੁਣਵਾਈ ਦੋ ਹਫਤੇ ਬਾਅਦ ਹੋਵੇਗੀ ।
 
 
 
 
 
 
Have something to say? Post your comment
 

More News News

" ਕਿਸਾਨ ਦੇ ਬੋਲ " ਗਾਇਕ ਰਿਆਨ ਗਿੱਲ ਦੇ ਟਰੈਕ 'ਵਿਲੇਂਜਰ ਕਿੰਗ' ਦਾ ਪੋਸਟਰ ਰਿਲੀਜ਼ ਜੇਕਰ ਖੇਤੀਬਾੜੀ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਮੋਦੀ ਦੀ ਬੀਜੇਪੀ ਸਰਕਾਰ ਦਾ ਜਾਣਾ ਤਹਿ ਕਿਸਾਨ ਤੇ ਵਪਾਰ ਜਥੇਬੰਦੀਆਂ ਗਾਇਕਾ ਅਨੀਸਾ ਵਾਲੀਆ ਜਲਦੀ ਹੀ ਆਪਣੇ ਟਰੈਕ ‘ਸੁਣ ਮੇਰੇ ਢੋਲਣਾਂ’ ਨਾਲ ਹਾਜ਼ਰੀ ਲਵਾਏਗੀ – ਪ੍ਰੋਡਿਊਸਰ ਪੀ ਐਸ ਮਿੱਠਾ ਕਿਸਾਨ ਆਰਥਿਕ ਪੱਖੋਂ ਦੇਸ਼ ਦੀ ਰੀੜ੍ਹ ਦੀ ਹੱਡੀ ਹਨ-ਐਡਵੋਕੇਟ ਪਰਮਜੀਤ ਸਿੰਘ ਕੇਂਦਰ ਸਰਕਾਰ ਨੇ ਗੈਰਜਮਹੂਰੀ ਢੰਗ ਨਾਲ ਖੇਤੀਬਾੜੀ ਸਬੰਧਿਤ ਕਾਨੂੰਨ ਪਾਸ ਕੀਤੇ-ਜਥੇਦਾਰ ਵਡਾਲਾ ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਬਿੱਲ ਦੇ ਰੋਸ ਵਜੋਂ ਲਗਾਇਆ ਧਰਨਾ ਮੈਂ ਕਿਸਾਨ ਦਾ ਪੁੱਤ ਹਾਂ ਤੇ ਕਿਸਾਨਾਂ ਨਾਲ ਖੜੇ ਆਂ ਤੇ ਖੜਾਂਗਾ- ਚੁਸਪਿੰਦਰਬੀਰ ਸਿੰਘ ਚਹਿਲ  ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਪੰਜਾਬ ਭਰ ’ਚ ‘ਚੱਕਾ ਜਾਮ’ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮੁੱਖ ਮੰਤਰੀ ਸਾਰੇ ਸੂਬੇ ਨੂੰ ਸਰਕਾਰੀ ਮੰਡੀ ਐਲਾਨਣ ਲਈ ਆਰਡੀਨੈਂਸ ਜਾਰੀ ਕਰਨ ਤੇ ਕਾਨੂੰਨ ਲੈ ਕੇ ਆਉਣ : ਸੁਖਬੀਰ ਸਿੰਘ ਬਾਦਲ ,, ਮੁੱਖ ਮੰਤਰੀ ਨੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ : ਹਰਸਿਮਰਤ ਕੌਰ ਬਾਦਲ ਨਸ਼ਾ ਤਸਕਰਾਂ ਦੀ ਅੱਖ ਹੁਣ ਨਵੇਂ ਉੱਭਰ ਰਹੇ ਨੌਜਵਾਨਾਂ ਤੇ ਸਰਗਰਮੀਆਂ ਤੇਜ਼ ਚਹਿਲ ਨੇ ਆਪਣੇ ਯੂਥ ਦੇ ਵਰਕਰਾਂ ਸਮੇਤ  31 ਕਿਸਾਨ ਜਥੇਬੰਦੀਆਂ ਨੂੰ ਮਾਨਸਾ ਜ਼ਿਲ੍ਹੇ ਵਿੱਚ ਦਿੱਤਾ ਸਮਰਥਨ , ਹੋਮ ਆਈਸੋਲੇਸ਼ਨ ਵਾਲੇ ਮਰੀਜ਼ਾਂ ਦੀ ਕਾਊਂਸਲਿੰਗ ਲਈ ਮਾਹਿਰਾਂ ਦੀ ਤਾਇਨਾਤੀ 
-
-
-