Saturday, September 26, 2020
FOLLOW US ON
BREAKING NEWS
ਕਿਰਤੀ ਅਤੇ ਮਿਹਨਤੀ ਕਿਸਾਨ ਪੰਜਾਬ ਦੇ ਸਾਰੇ ਮਸਲਿਆਂ ਦੇ ਹੱਲ ਨੂੰ ਪੰਜਾਬ ਦੀ ਆਜ਼ਾਦੀ ਵਿੱਚੋਂ ਦੇਖਣ: ਹਰਦੀਪ ਸਿੰਘ ਨਿੱਝਰਪੰਜਾਬ ਆਜ਼ਾਦੀ ਬਗੈਰ ਬਚ ਨਹੀਂ ਸਕਦਾ ਅੱਜ ਨਹੀਂ ਭਲਕੇ ਪੰਜਾਬੀਆਂ ਨੂੰ ਇਸ ਗੱਲ ਤੇ ਸਹਿਮਤ ਹੋਣਾ ਹੀ ਪਵੇਗਾ: ਸੁਰਿੰਦਰ ਸਿੰਘ  ਭਾਰਤ ਦੀ ਪਾਲਿਸੀ ਪੰਜਾਬ ਦੀ ਕਿਸਾਨੀ ਨੌਜਵਾਨੀ ਨੂੰ ਤਬਾਹ ਕਰਨਾ ਹੈ ਅੱਜ ਬਲਵੰਤ ਸਿੰਘ ਮੁਲਤਾਨੀ ਕਤਲ ਕੇਸ ਵਿੱਚ ਡਾਕਟਰ ਭਗਵਾਨ ਸਿੰਘ ਵੱਲੋਆਪਣੇ ਬਿਆਨ ਦਰਜ ਕਰਵਾਏ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨਖੇਤੀ ਆਰਡੀਨੈਂਸ ਲਿਆ ਕੇ ਨਰਿੰਦਰ ਮੋਦੀ ਅੱਗ ਨਾਲ ਖੇਡ ਰਿਹਾ -ਸਿੱਖ ਲੀਗਲ ਵਿੰਗ ਪੰਜਾਬਡੋਨਾਲਡ ਟਰੰਪ ਨੂੰ ਸੰਬੋਧਿਤ ਮਾਰੂ ਜ਼ਹਿਰ ਰੀਕਿਨ ਵਾਲਾ ਪੱਤਰ ਵ੍ਹਾਈਟ ਹਾਉਸ ਆਇਆ, ਜਾਂਚ ਚੱਲ ਰਹੀ ਹੈ ।

News

ਸੰਸਦ ਵਿੱਚ ਸੁਖਬੀਰ ਬਾਦਲ ਵੱਲੋਂ ਖੇਤੀ ਆਰਡੀਨੈਂਸਾਂ ਤੇ ਜੰਮੂ-ਕਸ਼ਮੀਰ ਵਿਖੇ ਪੰਜਾਬੀ ਬੋਲੀ ਦੀ ਨਿਰਾਦਰੀ ਦਾ ਕੀਤਾ ਗਿਆ ਵਿਰੋਧ

ਕੁਲਤਰਨ ਸਿੰਘ ਪਧਿਆਣਾ | September 15, 2020 10:05 PM

ਸੰਸਦ ਵਿੱਚ ਸੁਖਬੀਰ ਬਾਦਲ ਵੱਲੋਂ ਖੇਤੀ ਆਰਡੀਨੈਂਸਾਂ ਤੇ ਜੰਮੂ-ਕਸ਼ਮੀਰ ਵਿਖੇ ਪੰਜਾਬੀ ਬੋਲੀ ਦੀ ਨਿਰਾਦਰੀ ਦਾ ਕੀਤਾ ਗਿਆ ਵਿਰੋਧ

ਸੁਖਬੀਰ ਬਾਦਲ ਨੇ ਲੋਕ ਸਭਾ ਵਿੱਚ ਖੇਤੀ ਆਰਡੀਨੈਂਸ ਤੇ ਜੰਮੂ-ਕਸ਼ਮੀਰ ਵਿਖੇ ਪੰਜਾਬੀ ਬੋਲੀ ਨਾਲ ਸਬੰਧਤ ਫੈਸਲੇ ਨੂੰ ਲੈ ਕੇ ਭਾਜਪਾ ਦੇ ਵਿਰੁੱਧ ਸਟੈਂਡ ਲਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਸ਼ੰਕਾ ਦੂਰ ਕੀਤੇ ਬਿਨਾਂ ਆਰਡੀਨੈਂਸ ਨੂੰ ਪਾਸ ਕਰ ਦਿੱਤਾ ਹੈ ਜੋਕਿ ਗ਼ਲਤ ਕਦਮ ਹੈ। ਸੁਖਬੀਰ ਬਾਦਲ ਨੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਅਤੇ ‘ਆਪ’ ਦੇ ਭਗਵੰਤ ਮਾਨ ‘ਤੇ ਵੋਟ ਪਾਉਣ ਸਮੇਂ ਪਾਰਲੀਮੈਂਟ ਤੋਂ ਖਿਸਕ ਜਾਣ ਦਾ ਦੋਸ਼ ਵੀ ਲਾਇਆ ਹੈ। ਸੁਖਬੀਰ ਬਾਦਲ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਨਾਲ ਸਬੰਧਤ ਨੁਮਾਇੰਦਿਆਂ ਬਾਰੇ ਕਿਹਾ ਹੈ ਕਿ ਉਨਾਂ ਬਿਲ ਦੇ ਖਿਲਾਫ ਵੋਟ ਨਹੀਂ ਪਾਈ ਬਲਕਿ ਪਹਿਲਾਂ ਹੀ ਸੰਸਦ ਵਿੱਚੋਂ ਚੱਲੇ ਗਏ।

 

Have something to say? Post your comment
 

More News News

" ਕਿਸਾਨ ਦੇ ਬੋਲ " ਗਾਇਕ ਰਿਆਨ ਗਿੱਲ ਦੇ ਟਰੈਕ 'ਵਿਲੇਂਜਰ ਕਿੰਗ' ਦਾ ਪੋਸਟਰ ਰਿਲੀਜ਼ ਜੇਕਰ ਖੇਤੀਬਾੜੀ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਮੋਦੀ ਦੀ ਬੀਜੇਪੀ ਸਰਕਾਰ ਦਾ ਜਾਣਾ ਤਹਿ ਕਿਸਾਨ ਤੇ ਵਪਾਰ ਜਥੇਬੰਦੀਆਂ ਗਾਇਕਾ ਅਨੀਸਾ ਵਾਲੀਆ ਜਲਦੀ ਹੀ ਆਪਣੇ ਟਰੈਕ ‘ਸੁਣ ਮੇਰੇ ਢੋਲਣਾਂ’ ਨਾਲ ਹਾਜ਼ਰੀ ਲਵਾਏਗੀ – ਪ੍ਰੋਡਿਊਸਰ ਪੀ ਐਸ ਮਿੱਠਾ ਕਿਸਾਨ ਆਰਥਿਕ ਪੱਖੋਂ ਦੇਸ਼ ਦੀ ਰੀੜ੍ਹ ਦੀ ਹੱਡੀ ਹਨ-ਐਡਵੋਕੇਟ ਪਰਮਜੀਤ ਸਿੰਘ ਕੇਂਦਰ ਸਰਕਾਰ ਨੇ ਗੈਰਜਮਹੂਰੀ ਢੰਗ ਨਾਲ ਖੇਤੀਬਾੜੀ ਸਬੰਧਿਤ ਕਾਨੂੰਨ ਪਾਸ ਕੀਤੇ-ਜਥੇਦਾਰ ਵਡਾਲਾ ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਬਿੱਲ ਦੇ ਰੋਸ ਵਜੋਂ ਲਗਾਇਆ ਧਰਨਾ ਮੈਂ ਕਿਸਾਨ ਦਾ ਪੁੱਤ ਹਾਂ ਤੇ ਕਿਸਾਨਾਂ ਨਾਲ ਖੜੇ ਆਂ ਤੇ ਖੜਾਂਗਾ- ਚੁਸਪਿੰਦਰਬੀਰ ਸਿੰਘ ਚਹਿਲ  ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਪੰਜਾਬ ਭਰ ’ਚ ‘ਚੱਕਾ ਜਾਮ’ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮੁੱਖ ਮੰਤਰੀ ਸਾਰੇ ਸੂਬੇ ਨੂੰ ਸਰਕਾਰੀ ਮੰਡੀ ਐਲਾਨਣ ਲਈ ਆਰਡੀਨੈਂਸ ਜਾਰੀ ਕਰਨ ਤੇ ਕਾਨੂੰਨ ਲੈ ਕੇ ਆਉਣ : ਸੁਖਬੀਰ ਸਿੰਘ ਬਾਦਲ ,, ਮੁੱਖ ਮੰਤਰੀ ਨੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ : ਹਰਸਿਮਰਤ ਕੌਰ ਬਾਦਲ ਨਸ਼ਾ ਤਸਕਰਾਂ ਦੀ ਅੱਖ ਹੁਣ ਨਵੇਂ ਉੱਭਰ ਰਹੇ ਨੌਜਵਾਨਾਂ ਤੇ ਸਰਗਰਮੀਆਂ ਤੇਜ਼ ਚਹਿਲ ਨੇ ਆਪਣੇ ਯੂਥ ਦੇ ਵਰਕਰਾਂ ਸਮੇਤ  31 ਕਿਸਾਨ ਜਥੇਬੰਦੀਆਂ ਨੂੰ ਮਾਨਸਾ ਜ਼ਿਲ੍ਹੇ ਵਿੱਚ ਦਿੱਤਾ ਸਮਰਥਨ , ਹੋਮ ਆਈਸੋਲੇਸ਼ਨ ਵਾਲੇ ਮਰੀਜ਼ਾਂ ਦੀ ਕਾਊਂਸਲਿੰਗ ਲਈ ਮਾਹਿਰਾਂ ਦੀ ਤਾਇਨਾਤੀ 
-
-
-