Friday, October 30, 2020
FOLLOW US ON
BREAKING NEWS
ਫਰਾਂਸ ਨੇ ਨਾਗਰਿਕਾਂ ਨੂੰ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ,ਕਾਰਟੂਨ ਉੱਤੇ ਮੁਸਲਿਮ ਦੁਨੀਆ ਦੇ ਗੁੱਸੇ ਦੌਰਾਨ। ਅਸੀਂ ਸਤਿਕਾਰ ਮਹਿਸੂਸ ਕਰਦੇ ਹਾਂ ਨਿਊਯਾਰਕ ਦੀ ਗਲੀ ਨੂੰ ਪੰਜਾਬੀ ਭਾਈਚਾਰੇ ਦੇ ਸਨਮਾਨ ਲਈ ਪੰਜਾਬ ਐਵੇਨਿ ਦਾ ਨਾਮ ਦਿੱਤਾ ਗਿਆ ਹੈ ।ਕੈਲੀਫੋਰਨੀਆ ਵਿੱਚ ਜੰਗਲੀ ਅੱਗ ਵੱਧਣ ਕਾਰਨ 90,000 ਲੋਕਾਂ ਨੂੰ ਭੱਜ ਜਾਣ ਲਈ ਕਿਹਾ ।ਅਰਮੀਨੀਆ ਦੀ ਪ੍ਰਧਾਨ ਮੰਤਰੀ ਦੀ ਪਤਨੀ ਅਜ਼ਰਬਾਈਜਾਨ ਦੇ ਨਾਲ ਟਕਰਾਅ ਦੌਰਾਨ ਸੰਘਰਸ਼ ਦੇ ਵਿਚਕਾਰ ਸ਼ਾਮਲ ਹੋਏ ।ਬਰਤਾਨਿਆਂ ਅੰਦਰ ਸਿੱਖਾਂ ਖਿਲਾਫ ਵੱਧ ਰਹੇ ਨਸਲੀ ਅਪਰਾਧਾਂ ਬਾਰੇ ਸੰਸਦੀ ਮੈਂਬਰਾ ਵਲੋਂ ਸਰਕਾਰ ਕੋਲੋ ਕਾਰਵਾਈ ਦੀ ਮੰਗ  ਸਿੱਖ ਫੈਡਰੇਸ਼ਨ ਯੂਕੇ ਅਤੇ ਆਲ ਪਾਰਟੀ ਪਾਰਲੀਮੈਂਟਰੀ ਗਰੁੱਪ ਵੱਲੋਂ ਮਾਮਲਾ ਚੁਕਿਆ ਗਿਆ ਸੀਪੰਜਾਬ ਦੇ ਹਰੇਕ ਬਾਸ਼ਿੰਦੇ ਨੂੰ ਹੱਕ ਆ ਕਿ ਉਹ ਆਪਣੀਆਂ ਭਾਵਨਾਵਾਂ ਦਾ ਖੁੱਲ੍ਹ ਕੇ ਪ੍ਰਗਟਾਵਾ ਕਰ ਸਕੇ ਤੇ ਕਿਸੇ ਦੁੱਕੀ ਦੇ ਵਕੀਲ ਜਾਂ ਲੀਡਰ ਕੋਲ਼ ਕੋਈ ਅਧਿਕਾਰ ਨਹੀਂ ਆ ਕਿ ਉਹ ਤੁਹਾਨੂੰ ਕੋਈ ਨਾਹਰਾ ਜੈਕਾਰਾ ਲਾਉਣ ਤੋਂ ਰੋਕੇ: ਸਰਦਾਰ ਜਪ ਸਿੰਘ   ਖਾਲਿਸਤਾਨ ਦੇ ਨਾਹਰੇ ਬੰਦ ਕਰਵਾਣ ਦੀ ਗੱਲ ਕਰਣ ਵਾਲਾ ਕੇਜਰੀਵਾਲ ਸਿੱਖਾਂ ਦਾ ਕੀ ਸਵਾਰੇਗਾ 

News

ਸ਼੍ਰੋਮਣੀ ਅਕਾਲੀ ਦੱਲ (ਦਿੱਲੀ) ਨੇ ਕੀਤਾ ਇਸਤਰੀ ਵਿੰਗ ਦਾ ਗਠਨ ਇਸਤਰੀ ਵਿੰਗ ਦੇ ਗਠਨ ਨਾਲ ਸ਼੍ਰੋਮਣੀ ਅਕਾਲੀ ਦੱਲ (ਦਿੱਲੀ) ਨੂੰ ਮਿਲੇਗਾ ਬੱਲ: ਸ. ਤਰਸੇਮ ਸਿੰਘ

September 23, 2020 12:23 AM
  •  

 

ਨਵੀਂ ਦਿੱਲੀ 22 ਸਤੰਬਰ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੀ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੇ ਸਿਆਸੀ ਗਲਿਆਰਿਆਂ 'ਚ ਹਲਚਲ ਤੇਜ ਹੋ ਗਈ ਹੈ। ਅੱਜ ਸ਼੍ਰੋਮਣੀ ਅਕਾਲੀ ਦੱਲ ਨੇ ਸ. ਤਰਸੇਮ ਸਿੰਘ ਦੀ ਅਗੁਵਾਈ ਹੇਠ ਕੀਤੇ ਗਏ ਇਕ ਇਕੱਠ 'ਚ ਸ਼੍ਰੋਮਣੀ ਅਕਾਲੀ ਇਸਤਰੀ ਵਿੰਗ ਦਾ ਗਠਨ ਹੋਇਆ। ਜਿਸ ਵਿੱਚ ਬੀਬਾ ਮਨਜੀਤ ਕੌਰ ਨੀਤੀ ਜੱਗੀ ਪ੍ਧਾਨ, ਬੀਬਾ ਜਸਵਿੰਦਰ ਕੌਰ ਗਰੋਵਰ ਸੀਨੀਅਰ ਮੀਤ ਪ੍ਰਧਾਨ, ਬੀਬਾ ਹਰਮੀਤ ਕੌਰ ਜਨਰਲ ਸਕੱਤਰ, ਬੀਬਾ ਪਰਮਜੀਤ ਕੌਰ ਪੰਮੀ ਸਕੱਤਰ ਅਤੇ ਐਗਜੈਕਟਿਵ ਮੈਂਬਰ ਬੀਬਾ ਸ਼ਰਨਜੀਤ ਕੌਰ ਸ਼ਾਲੂ, ਤਲਵਿੰਦਰ ਕੌਰ ਨਿੱਮੀ, ਮੋਹਨਦੀਪ ਕੌਰ, ਬੀਬਾ ਚਰਨਜੀਤ ਕੌਰ, ਬੀਬੀ ਸੁਖਵੰਤ ਕੌਰ, ਬੀਬਾ ਅਮਰਜੀਤ ਕੌਰ, ਬੀਬੀ ਪਰਮਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਦੇ ਵਿਸਥਾਰ ਦੀਆਂ ਅਹਿਮ ਜੁੰਮੇਵਾਰੀਆਂ ਦਿਤੀਆਂ ਗਈਆਂ ।

ਜੁੰਮੇਵਾਰੀਆਂ ਮਿੱਲਦੇ ਹੀ ਇਸਤਰੀ ਵਿੰਗ ਦੇ ਮੈਂਬਰਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਇਹਨਾਂ ਨਵ ਨਿਯੁੱਕਤ ਮੈਂਬਰਾਂ ਨੇ ਆਪਣੀ ਜੁੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਦਾ ਪਾਰਟੀ ਲੀਡਰਸ਼ਿਪ ਨੂੰ ਵਿਸ਼ਵਾਸ ਵੀ ਦਿਵਾਇਆ।

ਇਸ ਮੌਕੇ 'ਤੇ ਆਪਣੇ ਵਿਚਾਰ ਪ੍ਗਟ ਕਰਦਿਆਂ ਬੀਬਾ ਮਨਜੀਤ ਕੌਰ ਜੱਗੀ ਨੇ ਬੜੇ ਭਾਵ-ਪੂਰਤ ਵਿਚਾਰ ਪੇਸ਼ ਕੀਤੇ ਅਤੇ ਪਾਰਟੀ ਪ੍ਧਾਨ ਸ੍ਰ: ਪਰਮਜੀਤ ਸਿੰਘ ਸਰਨਾ ਜੀ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ, ਉਥੇ ਇਹ ਯਕੀਨ ਵੀ ਦਿਵਾਇਆ ਕਿ ਉਹ ਸਭ ਦੇ ਸਹਿਯੋਗ ਨਾਲ ਆਪਣੇ ਪਿਤਾ ਸਵਰਗਵਾਸੀ ਸ੍: ਜਗਮੋਹਣ ਸਿੰਘ ਜੱਗੀ ਜੀ ਦੀ ਕਮੀ ਪਾਰਟੀ ਨੂੰ ਕਦੇ ਵੀ ਮਹਿਸੂਸ ਨਹੀਂ ਹੋਣ ਦੇਣਗੇ।

 

Have something to say? Post your comment
 

More News News

ਫਰਾਂਸ ਦੇ ਚਰਚ ਵਿਖੇ ਔਰਤ ਦਾ ਸਿਰ ਕਲਮ ਕੀਤਾ ਗਿਆ, 3 ਦੀ ਮੌਤ । ਅਮਰੀਕਾ ਮਾਲਦੀਵ ਵਿੱਚ ਐਂਬੈਸੀ ਖੋਲੇਗਾ: ਮਾਈਕ ਪੋਂਪਿਉ ਤੂਫਾਨ ਦੌਰਾਨ ਜਮੀਨ ਖਿਸਕਣ ਕਾਰਨ 35 ਲੋਕ ਮਰੇ, 59 ਵੀਅਤਨਾਮ ਵਿੱਚ ਲਾਪਤਾ । 17 ਸਾਲਾ ਲੜਕੇ ਨੇ ਆਪਣੇ ਪਿਤਾ ਨੂੰ ਮਾਰਿਆ,ਕ੍ਰਾਈਮ ਪੈਟਰੋਲ 100 ਵਾਰ ਵੇਖਿਆ। A demonstration was organized by Pakistan Tehreek-e-Insaf (PTI) Netherlands at Dam Square, the capital of Amsterdam. ਪੰਜਾਬ ਦੇ ਕਿਸਾਨ ਤੇ ਮਜ਼ਦੂਰ ਸੜਕਾਂ ਤੇ  ਗੂੰਗਾ ਤੇ ਬਹਿਰਾ ਦੂਰਦਰਸ਼ਨ ਪੰਜਾਬੀ  ਮੀਤ ਹੇਅਰ ਨੂੰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦਾ ਸੂਬਾ ਪ੍ਰਧਾਨ  ਬਣਨ ਤੇ ਵਧਾਈ- ਆਪ ਆਗੂ ਖਫ਼ਾ’ ਗੀਤ ਰਾਹੀਂ ਰੂ-ਬਰੂ ਹੋਣ ਜਾ ਰਹੀ ਹੈ ਮਾਨਸਾ ਜ਼ਿਲੇ ਦੀ ਨਵੀਂ ਆਵਾਜ਼ ਰਾਜਭੁਪਿੰਦਰ ਗਾਇਕ ਬਰਿੰਦਰ ਸੌਂਧੀ ਦੇ ਗੀਤ "ਚੰਨ" ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ  ਕੈਪਟਨ ਵੱਲੋਂ ਪਾਸ ਕੀਤੇ ਬਿੱਲਾਂ ਨਾਲ ਕਿਸਾਨਾਂ 'ਚ ਖੁਸ਼ੀ - ਸੁਰਿੰਦਰ ਕੁਮਾਰ 
-
-
-