Friday, October 30, 2020
FOLLOW US ON
BREAKING NEWS
ਫਰਾਂਸ ਨੇ ਨਾਗਰਿਕਾਂ ਨੂੰ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ,ਕਾਰਟੂਨ ਉੱਤੇ ਮੁਸਲਿਮ ਦੁਨੀਆ ਦੇ ਗੁੱਸੇ ਦੌਰਾਨ। ਅਸੀਂ ਸਤਿਕਾਰ ਮਹਿਸੂਸ ਕਰਦੇ ਹਾਂ ਨਿਊਯਾਰਕ ਦੀ ਗਲੀ ਨੂੰ ਪੰਜਾਬੀ ਭਾਈਚਾਰੇ ਦੇ ਸਨਮਾਨ ਲਈ ਪੰਜਾਬ ਐਵੇਨਿ ਦਾ ਨਾਮ ਦਿੱਤਾ ਗਿਆ ਹੈ ।ਕੈਲੀਫੋਰਨੀਆ ਵਿੱਚ ਜੰਗਲੀ ਅੱਗ ਵੱਧਣ ਕਾਰਨ 90,000 ਲੋਕਾਂ ਨੂੰ ਭੱਜ ਜਾਣ ਲਈ ਕਿਹਾ ।ਅਰਮੀਨੀਆ ਦੀ ਪ੍ਰਧਾਨ ਮੰਤਰੀ ਦੀ ਪਤਨੀ ਅਜ਼ਰਬਾਈਜਾਨ ਦੇ ਨਾਲ ਟਕਰਾਅ ਦੌਰਾਨ ਸੰਘਰਸ਼ ਦੇ ਵਿਚਕਾਰ ਸ਼ਾਮਲ ਹੋਏ ।ਬਰਤਾਨਿਆਂ ਅੰਦਰ ਸਿੱਖਾਂ ਖਿਲਾਫ ਵੱਧ ਰਹੇ ਨਸਲੀ ਅਪਰਾਧਾਂ ਬਾਰੇ ਸੰਸਦੀ ਮੈਂਬਰਾ ਵਲੋਂ ਸਰਕਾਰ ਕੋਲੋ ਕਾਰਵਾਈ ਦੀ ਮੰਗ  ਸਿੱਖ ਫੈਡਰੇਸ਼ਨ ਯੂਕੇ ਅਤੇ ਆਲ ਪਾਰਟੀ ਪਾਰਲੀਮੈਂਟਰੀ ਗਰੁੱਪ ਵੱਲੋਂ ਮਾਮਲਾ ਚੁਕਿਆ ਗਿਆ ਸੀਪੰਜਾਬ ਦੇ ਹਰੇਕ ਬਾਸ਼ਿੰਦੇ ਨੂੰ ਹੱਕ ਆ ਕਿ ਉਹ ਆਪਣੀਆਂ ਭਾਵਨਾਵਾਂ ਦਾ ਖੁੱਲ੍ਹ ਕੇ ਪ੍ਰਗਟਾਵਾ ਕਰ ਸਕੇ ਤੇ ਕਿਸੇ ਦੁੱਕੀ ਦੇ ਵਕੀਲ ਜਾਂ ਲੀਡਰ ਕੋਲ਼ ਕੋਈ ਅਧਿਕਾਰ ਨਹੀਂ ਆ ਕਿ ਉਹ ਤੁਹਾਨੂੰ ਕੋਈ ਨਾਹਰਾ ਜੈਕਾਰਾ ਲਾਉਣ ਤੋਂ ਰੋਕੇ: ਸਰਦਾਰ ਜਪ ਸਿੰਘ   ਖਾਲਿਸਤਾਨ ਦੇ ਨਾਹਰੇ ਬੰਦ ਕਰਵਾਣ ਦੀ ਗੱਲ ਕਰਣ ਵਾਲਾ ਕੇਜਰੀਵਾਲ ਸਿੱਖਾਂ ਦਾ ਕੀ ਸਵਾਰੇਗਾ 

News

ਅੱਜ ਬਲਵੰਤ ਸਿੰਘ ਮੁਲਤਾਨੀ ਕਤਲ ਕੇਸ ਵਿੱਚ ਡਾਕਟਰ ਭਗਵਾਨ ਸਿੰਘ ਵੱਲੋਆਪਣੇ ਬਿਆਨ ਦਰਜ ਕਰਵਾਏ

September 24, 2020 10:08 PM

ਅੱਜ ਬਲਵੰਤ ਸਿੰਘ ਮੁਲਤਾਨੀ ਕਤਲ ਕੇਸ ਵਿੱਚ ਡਾਕਟਰ ਭਗਵਾਨ ਸਿੰਘ ਵੱਲੋ ਸੀ ਆਰ ਪੀ ਸੀ 164 ਤਹਿਤ ਮਾਣਯੋਗ ਗਾਇਤੀ ਗੋਇਲ ਦੀ ਅਦਾਲਤ ਮੁਹਾਲੀ ਵਿੱਚ ਆਪਣੇ ਬਿਆਨ ਦਰਜ ਕਰਵਾਏ । ਉਹਨਾਂ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਤੇ ਹੋਏ ਹਮਲੇ ਵਿੱਚ ਰੈਕੀ ਕਰਨ ਦੇ ਸ਼ੱਕ ਦੇ ਅਧਾਰ ਤੇ ਵੱਖ - ਵੱਖ ਥਾਣਿਆਂ ਵਿਚ ਤਸ਼ੱਦਦ ਕੀਤਾ ਗਿਆ ਉਹਨਾਂ ਨੇ ਦੱਸਿਆ ਕਿ ਸੁਮੇਧ ਸੈਣੀ ਨੇ ਉਸਦੇ ਕੋਲ ਇਕਬਾਲ ਕੀਤਾ ਸੀ ਕਿ ਉਸਨੇ ਪ੍ਰੋ ਰਜਿੰਦਰ ਸਿੰਘ ਬੁਲਾਰਾ ,ਬਲਵੰਤ ਸਿੰਘ ਮੁਲਤਾਨੀ ,ਅਰੂੜ ਸਿੰਘ ,ਭਾਈ ਬਲਵਿੰਦਰ ਸਿੰਘ ਜਟਾਣੇ ਦੇ ਪਰਿਵਾਰ ਦਾ ਕਤਲ ਕੀਤਾ ਹੈ ਤੇ ਇਸ ਸਬੰਧ ਵਿੱਚ ਉਹਨਾਂ ਵੱਲੋ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਤੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਸੰਨ 1999 ,2000,2002 ,ਤੇ 2008 ਵਿੱਚ ਸ਼ਿਕਾਇਤਾਂ ਕੀਤੀਆਂ ਹਨ । ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋ ਉਕਤ ਸ਼ਿਕਾਇਤ ਕਰਨ ਕਰਕੇ ਉਹਨਾਂ ਤੇ ਸ਼ਿਗਾਰ ਬੰਬ ਕਾਂਡ ਵਿੱਚ ਵੀ ਨਾਮਜ਼ਦ ਕੀਤਾ ਗਿਆ । ਉਹਨਾਂ ਨੇ ਦੱਸਿਆ ਕਿ ਉਹਨਾਂ ਦੀ ਉਮਰ 75 ਸਾਲ ਦੇ ਕਰੀਬ ਤੇ ਸਿਹਤ ਵੀ ਠੀਕ ਨਹੀਂ ਤੇ ਉਪਰੋਕਤ ਸਾਬਕਾ ਡੀਜੀਪੀ ਸੁਮੇਧ ਸੈਣੀ ਟਰਾਇਲ ਨੂੰ ਡਲੇਅ ਕਰਨ ਵਿੱਚ ਨਿਪੁੰਨ ਹੈ ਜਿਸ ਕਰਕੇ ਪਿਛਲੇ 25 ਸਾਲ ਤੋਂ ਸੈਣੀ ਮੋਟਰਜ ਨਾਲ ਸਬੰਧਤ ਮਾਮਲਾ ਅਜੇ ਵੀ ਲਟਕ ਰਿਹਾ ਹੈ ।

Have something to say? Post your comment
 

More News News

ਫਰਾਂਸ ਦੇ ਚਰਚ ਵਿਖੇ ਔਰਤ ਦਾ ਸਿਰ ਕਲਮ ਕੀਤਾ ਗਿਆ, 3 ਦੀ ਮੌਤ । ਅਮਰੀਕਾ ਮਾਲਦੀਵ ਵਿੱਚ ਐਂਬੈਸੀ ਖੋਲੇਗਾ: ਮਾਈਕ ਪੋਂਪਿਉ ਤੂਫਾਨ ਦੌਰਾਨ ਜਮੀਨ ਖਿਸਕਣ ਕਾਰਨ 35 ਲੋਕ ਮਰੇ, 59 ਵੀਅਤਨਾਮ ਵਿੱਚ ਲਾਪਤਾ । 17 ਸਾਲਾ ਲੜਕੇ ਨੇ ਆਪਣੇ ਪਿਤਾ ਨੂੰ ਮਾਰਿਆ,ਕ੍ਰਾਈਮ ਪੈਟਰੋਲ 100 ਵਾਰ ਵੇਖਿਆ। A demonstration was organized by Pakistan Tehreek-e-Insaf (PTI) Netherlands at Dam Square, the capital of Amsterdam. ਪੰਜਾਬ ਦੇ ਕਿਸਾਨ ਤੇ ਮਜ਼ਦੂਰ ਸੜਕਾਂ ਤੇ  ਗੂੰਗਾ ਤੇ ਬਹਿਰਾ ਦੂਰਦਰਸ਼ਨ ਪੰਜਾਬੀ  ਮੀਤ ਹੇਅਰ ਨੂੰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦਾ ਸੂਬਾ ਪ੍ਰਧਾਨ  ਬਣਨ ਤੇ ਵਧਾਈ- ਆਪ ਆਗੂ ਖਫ਼ਾ’ ਗੀਤ ਰਾਹੀਂ ਰੂ-ਬਰੂ ਹੋਣ ਜਾ ਰਹੀ ਹੈ ਮਾਨਸਾ ਜ਼ਿਲੇ ਦੀ ਨਵੀਂ ਆਵਾਜ਼ ਰਾਜਭੁਪਿੰਦਰ ਗਾਇਕ ਬਰਿੰਦਰ ਸੌਂਧੀ ਦੇ ਗੀਤ "ਚੰਨ" ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ  ਕੈਪਟਨ ਵੱਲੋਂ ਪਾਸ ਕੀਤੇ ਬਿੱਲਾਂ ਨਾਲ ਕਿਸਾਨਾਂ 'ਚ ਖੁਸ਼ੀ - ਸੁਰਿੰਦਰ ਕੁਮਾਰ 
-
-
-