Sunday, October 25, 2020
FOLLOW US ON

News

ਚਹਿਲ ਨੇ ਆਪਣੇ ਯੂਥ ਦੇ ਵਰਕਰਾਂ ਸਮੇਤ  31 ਕਿਸਾਨ ਜਥੇਬੰਦੀਆਂ ਨੂੰ ਮਾਨਸਾ ਜ਼ਿਲ੍ਹੇ ਵਿੱਚ ਦਿੱਤਾ ਸਮਰਥਨ ,

September 25, 2020 10:08 PM
 
 
ਮਾਨਸਾ ,25 ਸਤੰਬਰ ( ਬਿਕਰਮ ਸਿੰਘ ਵਿੱਕੀ)
ਅੱਜ ਕਿਸਾਨ ਵਿਰੋਧੀ ਬਿੱਲ ਦੇ ਸੱਦੇ ਤੇ ਪੂਰੇ ਪੰਜਾਬ ਭਰ ਦੇ ਕਿਸਾਨਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਧਰਨੇ 'ਚ  ਮਾਨਸਾ ਵਿਖੇ ਯੂਥ ਕਾਂਗਰਸ ਦੇ ਪ੍ਰਧਾਨ ਚੁਸਪਿੰਦਰਬੀਰ ਸਿੰਘ ਚਹਿਲ ਨੇ ਆਪਣੇ ਯੂਥ ਦਾ ਵਰਕਰਾਂ ਨੂੰ ਨਾਲ ਲੈ ਕੇ 31 ਕਿਸਾਨ ਜਥੇਬੰਦੀਆਂ ਨੂੰ  ਮਾਨਸਾ ਜ਼ਿਲ੍ਹੇ ਵਿੱਚ ਸਮਰਥਨ ਦਿੱਤਾ ,ਚੁਸਪਿੰਦਰਬੀਰ ਨੇ ਦੱਸਿਆ ਕਿ  ਨੌਜਵਾਨਾਂ ਨੂੰ ਨਾਲ ਲੈ ਕੇ ਮੈਂ ਮਾਨਸਾ, ਭੀਖੀ, ਬੁਢਲਾਡਾ ਤੇ ਸਰਦੂਲਗੜ੍ਹ ਵਿੱਚ ਕਿਸਾਨ ਜਥੇਬੰਦੀਆਂ ਦੇ ਧਰਨੇ ਤੇ ਪਹੁੰਚ ਕੇ ਆਪਣੀ ਹਾਜ਼ਰੀ ਲਵਾਈ ਤੇ ਉਹਨਾਂ ਕਿਹਾ ਕਿ ਮੈਂ ਕਿਸਾਨ ਦਾ ਪੁੱਤ ਹਾਂ ਜੇ ਕੇਂਦਰ ਸਰਕਾਰ ਨੇ ਕਿਸਾਨੀ ਵਿਰੋਧੀ ਬਿੱਲ ਵਾਪਿਸ ਨਾ ਲਏ ਤਾਂ ਮੈਂ ਇਸ  ਲੜਾਈ ਵਿੱਚ ਖੂਨ ਵਹਾ ਦੇਵਾਗਾ , ਉਹਨਾ ਇਹ ਵੀ ਕਿਹਾ ਕਿ ਕਿਸਾਨ 
ਆਪ ਰਹੇ ਭੁੱਖਾ ਤੇ ਦੁਨੀਆਂ ਦਾ ਢਿੱਡ ਪਾਲਦਾ ਏਅੱਜ ਮੈਨੂੰ ਫਿਕਰ ਬਸ ਕਿਸਾਨ ਦੇ ਬੁਰੇ ਹਾਲਤਾ ਤੇ ਕਿਸਾਨ ਦੇ ਨਾਲ ਖੜਣ ਦਾ ਹੈ। 
 
 
 
 
Have something to say? Post your comment
 

More News News

ਸੰਸਦੀ ਚੋਣਾਂ ਦੇ ਦੂਜੇ ਦਿਨ ਮਿਸਰੀ ਲੋਕ ਕੈਰੋ ਵਿਖੇ ਵੋਟ ਪਾਉਣ ਪਰਤੇ । ਓਸੀਰਿਸ-ਰੇਕਸ: ਨਾਸਾ ਦੀ ਜਾਂਚ ਵਿੱਚ ਇਕ ਗ੍ਰਹਿ ਦੇ ਨਮੂਨੇ ਗੁੰਮ ਹੋ ਜਾਣ ਦਾ ਖਤਰਾ ਹੈ ,ਦਰਵਾਜ਼ੇ ਦੇ ਜੈਮ ਦੇ ਬਾਅਦ। ਲੁਧਿਆਣਾ: ਪੀਏਯੂ ਸਮਾਰਟ ਸਕੂਲ ਬੰਦ, ਅਧਿਆਪਕ ਦੇ ਕੋਵਿਡ 19 ਪਾਜ਼ੇਟਿਵ ਆਉਣ ਤੋਂ ਬਾਅਦ। ਮਿੰਨੀ ਕਹਾਣੀ ਸਚਾਈ  ,' ਅਰਸ਼ ਤੋਂ ਫਰਸ਼ ' ਅਮਰੀਕੀ ਦੀਆਂ ਰਾਸ਼ਟਰਪਤੀ ਚੋਣਾਂ ,ਆਉ ਜਾਣਦੇ ਹਾਂ ਇਹ ਕਿਵੇਂ ਹੁੰਦੀਆਂ ਹਨ  ਅਦਾਕਾਰ ਸੰਸਾਰ ਸੰਧੂ ਤੇ ਆਕਾਂਸ਼ਾ ਮਹਿਤਾ ਬਣੇ ਸੀਗਰਰੀ ਦੇ ਬਰੈਂਡ ਅੰਬੈਸਡਰ ਮੈਟਰੋਪੁਲਿਟਨ ਏਰੀਆ, ਫਿਲਾਡੇਲਫੀਆ ਦੇ ਸਿਟੀ ਨੌਰਿਸਟਾਊਨ ਚ’ ਟਰੰਪ ਦੀ ਚੋਣ ਰੈਲੀ ਨੂੰ ਨਿੱਕੀ ਹੈਲੀ ਰੰਧਾਵਾ ਨੇ ਕੀਤਾ ਸੰਬੋਧਨ, ਵੱਡੀ ਗਿਣਤੀ ਚ’ ਸਿੱਖ ਭਾਈਚਾਰੇ ਨੇ ਕੀਤੀ ਸ਼ਿਰਕਤ  ਕਿਸਾਨ ਜੱਥੇਬੰਦੀਆਂ ਨੇ ਭਾਜਪਾ ਦੇ ਪ੍ਰਦੇਸ਼  ਕਾਰਜਕਾਰੀ ਆਗੂ ਰਾਜੀਵ ਕੁਮਾਰ ਮਾਣਾ ਦੇ  ਘਰ ਦਾ ਘਿਰਾਓ ਕੀਤਾ । Effigy burnt  Demonstrations across Punjab,Demonstrations in the villages of Modi, Ambani, Andani, Rail Roko Andolan enters its 32nd day.  ਅੱਜ ਰਿਲੀਜ਼ ਹੋਵੇਗਾ, ਕਿਸਾਨਾਂ ਦੇ ਹੱਕਾਂ ਨੂੰ ਸਮਰਪਿਤ, ਗਾਇਕ ਜੀਤ ਜਗਜੀਤ ਤੇ ਗੀਤਕਾਰ ਸੇਵਕ ਬਰਾੜ ਦਾ ਗੀਤ ‘ਖੇਤਾਂ ਦੇ ਪੁੱਤ’
-
-
-