Sunday, October 25, 2020
FOLLOW US ON

News

ਗਾਇਕਾ ਅਨੀਸਾ ਵਾਲੀਆ ਜਲਦੀ ਹੀ ਆਪਣੇ ਟਰੈਕ ‘ਸੁਣ ਮੇਰੇ ਢੋਲਣਾਂ’ ਨਾਲ ਹਾਜ਼ਰੀ ਲਵਾਏਗੀ – ਪ੍ਰੋਡਿਊਸਰ ਪੀ ਐਸ ਮਿੱਠਾ

September 25, 2020 10:18 PM

ਪੰਜਾਬੀ ਸੰਗੀਤ ਜਗਤ ਵਿੱਚ ਆਪਣੀਆਂ ਨਿਵੇਕਲੀਆਂ ਸੰਦਲੀ ਪੈੜਾਂ ਪਾ ਰਹੀ ਅਤੇ ਸਾਫ-ਸੁਥਰੀ ਗਾਇਕੀ ਨਾਲ ਵਿਲੱਖਣ ਪਹਿਚਾਣ ਬਣਾਉਣ ਵਾਲੀ ਗਾਇਕਾ ਅਨੀਸਾ ਵਾਲੀਆ ਹੁਣ ਆਪਣਾ ਨਵਾਂ ਟਰੈਕ ‘ਸੁਣ ਮੇਰੇ ਢੋਲਣਾਂ’ ਲੈ ਕੇ ਜਲਦੀ ਹੀ ਆਪਣੇ ਚਾਹੁੰਣ ਵਾਲਿਆ ਦੇ ਸਨਮੁੱਖ ਹਾਜ਼ਰ ਹੋਵੇਗੀ। ਪੰਜਾਬੀ ਦੁਨੀਆ ਟੀ ਵੀ ਵੱਲੋਂ ਪ੍ਰਸਿੱਧ ਪ੍ਰਮੋਟਰ ਦਿਲਬਹਾਰ ਸੌਕਤ ਜੀ ਦੀ ਮਾਣਮੱਤੀ ਪੇਸ਼ਕਸ਼ ਹੇਠ ਜਲਦ ਹੀ ਇਹ ਪ੍ਰੋਜੈਕਟ ਬੜੇ ਵੱਡੇ ਪੱਧਰ 'ਤੇ ਰਿਲੀਜ਼ ਕੀਤਾ ਜਾਵੇਗਾ। ਪ੍ਰੋਡਿਊਸਰ ਪੀ ਐਸ ਮਿੱਠਾ ਜੀ ਨੇ ਇਸ ਪ੍ਰੋਜੈਕਟ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ‘ਗੀਤਕਾਰ ਮਨੋਜ ਫਗਵਾੜਵੀ ਦੇ ਲਿਖੇ ਇਸ ਗੀਤ ਨੂੰ ਪ੍ਰਸਿੱਧ ਸੰਗੀਤਕਾਰ ਵਿਜੈ ਸੌਕਤ ਜੀ ਨੇ ਬੜੀ ਰੂਹ ਨਾਲ ਸੰਗੀਤ-ਬੱਧ ਕਰਿਆ ਹੈ। ‘ਜਸਟ ਪੰਜਾਬੀ’ ਮਾਸਿਕ ਮੈਗਜ਼ੀਨ ਮੀਡੀਆ ਪਾਰਟਨਰ ਹੈ ਅਤੇ ਪਬਲੀਸਿਟੀ ਪ੍ਰਮੋਸ਼ਨ ਗੁਰਬਾਜ ਗਿੱਲ ਕਰ ਰਿਹਾ ਹੈ। ਸਰਬਜੀਤ ਨਿੱਕਾ ਜੀ ਦੇ ਵਿਸ਼ੇਸ਼ ਸਹਿਯੋਗ ਨਾਲ ਇਸ ਗੀਤ ਦਾ ਵੀਡੀਓ ਕਮਕਜੀਤ ਜੀ ਨੇ ਆਪਣੀ ਟੀਮ ਨੂੰ ਨਾਲ ਲੈ ਕੇ ਵੱਖ-ਵੱਖ ਖੂਬਸੂਰਤ ਲੋਕੇਸ਼ਨਾਂ 'ਤੇ ਫਿਲਮਾਂਕਣ ਕਰਕੇ ਤਿਆਰ ਕੀਤਾ ਹੈ, ਜੋ ਹਰ ਵਰਗ ਦੀ ਪਸੰਦ ਬਣੇਗਾ’।

ਬਠਿੰਡਾ 25 ਸਤੰਬਰ (ਗੁਰਬਾਜ ਗਿੱਲ)

Have something to say? Post your comment
 

More News News

ਸੰਸਦੀ ਚੋਣਾਂ ਦੇ ਦੂਜੇ ਦਿਨ ਮਿਸਰੀ ਲੋਕ ਕੈਰੋ ਵਿਖੇ ਵੋਟ ਪਾਉਣ ਪਰਤੇ । ਓਸੀਰਿਸ-ਰੇਕਸ: ਨਾਸਾ ਦੀ ਜਾਂਚ ਵਿੱਚ ਇਕ ਗ੍ਰਹਿ ਦੇ ਨਮੂਨੇ ਗੁੰਮ ਹੋ ਜਾਣ ਦਾ ਖਤਰਾ ਹੈ ,ਦਰਵਾਜ਼ੇ ਦੇ ਜੈਮ ਦੇ ਬਾਅਦ। ਲੁਧਿਆਣਾ: ਪੀਏਯੂ ਸਮਾਰਟ ਸਕੂਲ ਬੰਦ, ਅਧਿਆਪਕ ਦੇ ਕੋਵਿਡ 19 ਪਾਜ਼ੇਟਿਵ ਆਉਣ ਤੋਂ ਬਾਅਦ। ਮਿੰਨੀ ਕਹਾਣੀ ਸਚਾਈ  ,' ਅਰਸ਼ ਤੋਂ ਫਰਸ਼ ' ਅਮਰੀਕੀ ਦੀਆਂ ਰਾਸ਼ਟਰਪਤੀ ਚੋਣਾਂ ,ਆਉ ਜਾਣਦੇ ਹਾਂ ਇਹ ਕਿਵੇਂ ਹੁੰਦੀਆਂ ਹਨ  ਅਦਾਕਾਰ ਸੰਸਾਰ ਸੰਧੂ ਤੇ ਆਕਾਂਸ਼ਾ ਮਹਿਤਾ ਬਣੇ ਸੀਗਰਰੀ ਦੇ ਬਰੈਂਡ ਅੰਬੈਸਡਰ ਮੈਟਰੋਪੁਲਿਟਨ ਏਰੀਆ, ਫਿਲਾਡੇਲਫੀਆ ਦੇ ਸਿਟੀ ਨੌਰਿਸਟਾਊਨ ਚ’ ਟਰੰਪ ਦੀ ਚੋਣ ਰੈਲੀ ਨੂੰ ਨਿੱਕੀ ਹੈਲੀ ਰੰਧਾਵਾ ਨੇ ਕੀਤਾ ਸੰਬੋਧਨ, ਵੱਡੀ ਗਿਣਤੀ ਚ’ ਸਿੱਖ ਭਾਈਚਾਰੇ ਨੇ ਕੀਤੀ ਸ਼ਿਰਕਤ  ਕਿਸਾਨ ਜੱਥੇਬੰਦੀਆਂ ਨੇ ਭਾਜਪਾ ਦੇ ਪ੍ਰਦੇਸ਼  ਕਾਰਜਕਾਰੀ ਆਗੂ ਰਾਜੀਵ ਕੁਮਾਰ ਮਾਣਾ ਦੇ  ਘਰ ਦਾ ਘਿਰਾਓ ਕੀਤਾ । Effigy burnt  Demonstrations across Punjab,Demonstrations in the villages of Modi, Ambani, Andani, Rail Roko Andolan enters its 32nd day.  ਅੱਜ ਰਿਲੀਜ਼ ਹੋਵੇਗਾ, ਕਿਸਾਨਾਂ ਦੇ ਹੱਕਾਂ ਨੂੰ ਸਮਰਪਿਤ, ਗਾਇਕ ਜੀਤ ਜਗਜੀਤ ਤੇ ਗੀਤਕਾਰ ਸੇਵਕ ਬਰਾੜ ਦਾ ਗੀਤ ‘ਖੇਤਾਂ ਦੇ ਪੁੱਤ’
-
-
-