Friday, October 30, 2020
FOLLOW US ON
BREAKING NEWS
ਫਰਾਂਸ ਨੇ ਨਾਗਰਿਕਾਂ ਨੂੰ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ,ਕਾਰਟੂਨ ਉੱਤੇ ਮੁਸਲਿਮ ਦੁਨੀਆ ਦੇ ਗੁੱਸੇ ਦੌਰਾਨ। ਅਸੀਂ ਸਤਿਕਾਰ ਮਹਿਸੂਸ ਕਰਦੇ ਹਾਂ ਨਿਊਯਾਰਕ ਦੀ ਗਲੀ ਨੂੰ ਪੰਜਾਬੀ ਭਾਈਚਾਰੇ ਦੇ ਸਨਮਾਨ ਲਈ ਪੰਜਾਬ ਐਵੇਨਿ ਦਾ ਨਾਮ ਦਿੱਤਾ ਗਿਆ ਹੈ ।ਕੈਲੀਫੋਰਨੀਆ ਵਿੱਚ ਜੰਗਲੀ ਅੱਗ ਵੱਧਣ ਕਾਰਨ 90,000 ਲੋਕਾਂ ਨੂੰ ਭੱਜ ਜਾਣ ਲਈ ਕਿਹਾ ।ਅਰਮੀਨੀਆ ਦੀ ਪ੍ਰਧਾਨ ਮੰਤਰੀ ਦੀ ਪਤਨੀ ਅਜ਼ਰਬਾਈਜਾਨ ਦੇ ਨਾਲ ਟਕਰਾਅ ਦੌਰਾਨ ਸੰਘਰਸ਼ ਦੇ ਵਿਚਕਾਰ ਸ਼ਾਮਲ ਹੋਏ ।ਬਰਤਾਨਿਆਂ ਅੰਦਰ ਸਿੱਖਾਂ ਖਿਲਾਫ ਵੱਧ ਰਹੇ ਨਸਲੀ ਅਪਰਾਧਾਂ ਬਾਰੇ ਸੰਸਦੀ ਮੈਂਬਰਾ ਵਲੋਂ ਸਰਕਾਰ ਕੋਲੋ ਕਾਰਵਾਈ ਦੀ ਮੰਗ  ਸਿੱਖ ਫੈਡਰੇਸ਼ਨ ਯੂਕੇ ਅਤੇ ਆਲ ਪਾਰਟੀ ਪਾਰਲੀਮੈਂਟਰੀ ਗਰੁੱਪ ਵੱਲੋਂ ਮਾਮਲਾ ਚੁਕਿਆ ਗਿਆ ਸੀਪੰਜਾਬ ਦੇ ਹਰੇਕ ਬਾਸ਼ਿੰਦੇ ਨੂੰ ਹੱਕ ਆ ਕਿ ਉਹ ਆਪਣੀਆਂ ਭਾਵਨਾਵਾਂ ਦਾ ਖੁੱਲ੍ਹ ਕੇ ਪ੍ਰਗਟਾਵਾ ਕਰ ਸਕੇ ਤੇ ਕਿਸੇ ਦੁੱਕੀ ਦੇ ਵਕੀਲ ਜਾਂ ਲੀਡਰ ਕੋਲ਼ ਕੋਈ ਅਧਿਕਾਰ ਨਹੀਂ ਆ ਕਿ ਉਹ ਤੁਹਾਨੂੰ ਕੋਈ ਨਾਹਰਾ ਜੈਕਾਰਾ ਲਾਉਣ ਤੋਂ ਰੋਕੇ: ਸਰਦਾਰ ਜਪ ਸਿੰਘ   ਖਾਲਿਸਤਾਨ ਦੇ ਨਾਹਰੇ ਬੰਦ ਕਰਵਾਣ ਦੀ ਗੱਲ ਕਰਣ ਵਾਲਾ ਕੇਜਰੀਵਾਲ ਸਿੱਖਾਂ ਦਾ ਕੀ ਸਵਾਰੇਗਾ 

Poem

ਇਤਿਹਾਸ ਆਖ ਰਿਹਾ ਹੈ

October 16, 2020 09:50 PM
 
ਹਲਚਲ ਹੈ ਅੰਦਰ
ਤੇ ਸੱਚਾ ਅੰਦਾਜ਼ਾ ਵੀ
ਗੱਲ ਕੀ
ਸਾਫ਼ ਹੈ ਬਿਲਕੁਲ
ਸ਼ੀਸ਼ੇ ਵਾਂਗ
ਸਾਡੀਆਂ ਮਿਹਨਤਾਂ ਦੇ
ਸਹੀ ਮੁੱਲ
ਘਰ ਅੰਦਰ ਵੜ੍ਹ ਕੇ 
ਹਾਸਿਲ ਨਹੀਂ ਕੀਤੇ ਜਾ ਸਕਦੇ
ਆਤਿਸ਼ ਨਾਲ ਪਉ ਖੇਡਣਾ
ਨੰਗੇ ਪੈਰੀਂ ਲੰਬਾ ਤੁਰਨਾ
ਪੈਂਡਾ ਵੀ ਹੈ ਨੁਕੀਲਾ
ਸਿਰੜ ਤੇ ਸਿਦਕ ਅੱਗੇ
ਬੌਣਾ ਸਾਬਿਤ ਹੋਵੇਗਾ
ਜਬਰ ਕਰਨ ਵਾਲਾ
ਇਹ ਮੈਂ ਨਹੀਂ ਕਹਿੰਦਾ
ਇਤਿਹਾਸ ਆਖ ਰਿਹਾ ਹੈ.....
 
ਦਿਨੇਸ਼ ਨੰਦੀ
Have something to say? Post your comment