Friday, October 30, 2020
FOLLOW US ON
BREAKING NEWS
ਫਰਾਂਸ ਨੇ ਨਾਗਰਿਕਾਂ ਨੂੰ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ,ਕਾਰਟੂਨ ਉੱਤੇ ਮੁਸਲਿਮ ਦੁਨੀਆ ਦੇ ਗੁੱਸੇ ਦੌਰਾਨ। ਅਸੀਂ ਸਤਿਕਾਰ ਮਹਿਸੂਸ ਕਰਦੇ ਹਾਂ ਨਿਊਯਾਰਕ ਦੀ ਗਲੀ ਨੂੰ ਪੰਜਾਬੀ ਭਾਈਚਾਰੇ ਦੇ ਸਨਮਾਨ ਲਈ ਪੰਜਾਬ ਐਵੇਨਿ ਦਾ ਨਾਮ ਦਿੱਤਾ ਗਿਆ ਹੈ ।ਕੈਲੀਫੋਰਨੀਆ ਵਿੱਚ ਜੰਗਲੀ ਅੱਗ ਵੱਧਣ ਕਾਰਨ 90,000 ਲੋਕਾਂ ਨੂੰ ਭੱਜ ਜਾਣ ਲਈ ਕਿਹਾ ।ਅਰਮੀਨੀਆ ਦੀ ਪ੍ਰਧਾਨ ਮੰਤਰੀ ਦੀ ਪਤਨੀ ਅਜ਼ਰਬਾਈਜਾਨ ਦੇ ਨਾਲ ਟਕਰਾਅ ਦੌਰਾਨ ਸੰਘਰਸ਼ ਦੇ ਵਿਚਕਾਰ ਸ਼ਾਮਲ ਹੋਏ ।ਬਰਤਾਨਿਆਂ ਅੰਦਰ ਸਿੱਖਾਂ ਖਿਲਾਫ ਵੱਧ ਰਹੇ ਨਸਲੀ ਅਪਰਾਧਾਂ ਬਾਰੇ ਸੰਸਦੀ ਮੈਂਬਰਾ ਵਲੋਂ ਸਰਕਾਰ ਕੋਲੋ ਕਾਰਵਾਈ ਦੀ ਮੰਗ  ਸਿੱਖ ਫੈਡਰੇਸ਼ਨ ਯੂਕੇ ਅਤੇ ਆਲ ਪਾਰਟੀ ਪਾਰਲੀਮੈਂਟਰੀ ਗਰੁੱਪ ਵੱਲੋਂ ਮਾਮਲਾ ਚੁਕਿਆ ਗਿਆ ਸੀਪੰਜਾਬ ਦੇ ਹਰੇਕ ਬਾਸ਼ਿੰਦੇ ਨੂੰ ਹੱਕ ਆ ਕਿ ਉਹ ਆਪਣੀਆਂ ਭਾਵਨਾਵਾਂ ਦਾ ਖੁੱਲ੍ਹ ਕੇ ਪ੍ਰਗਟਾਵਾ ਕਰ ਸਕੇ ਤੇ ਕਿਸੇ ਦੁੱਕੀ ਦੇ ਵਕੀਲ ਜਾਂ ਲੀਡਰ ਕੋਲ਼ ਕੋਈ ਅਧਿਕਾਰ ਨਹੀਂ ਆ ਕਿ ਉਹ ਤੁਹਾਨੂੰ ਕੋਈ ਨਾਹਰਾ ਜੈਕਾਰਾ ਲਾਉਣ ਤੋਂ ਰੋਕੇ: ਸਰਦਾਰ ਜਪ ਸਿੰਘ   ਖਾਲਿਸਤਾਨ ਦੇ ਨਾਹਰੇ ਬੰਦ ਕਰਵਾਣ ਦੀ ਗੱਲ ਕਰਣ ਵਾਲਾ ਕੇਜਰੀਵਾਲ ਸਿੱਖਾਂ ਦਾ ਕੀ ਸਵਾਰੇਗਾ 

News

ਕੇਂਦਰ ਸਰਕਾਰ 1984 ਦੇ ਸਿੱਖ ਕਤਲੇਆਮ ਬਾਰੇ ਜਸਟਿਸ ਢੀਂਗਰਾ ਦੀ ਰਿਪੋਰਟ ’ਤੇ ਕੀਤੀ ਕਾਰਵਾਈ ਦੇ ਵੇਰਵੇ ਦੇਵੇ: ਜਸਵਿੰਦਰ ਸਿੰਘ ਜੌਲੀ 

October 16, 2020 09:54 PM
 
 
ਨਵੀਂ ਦਿੱਲੀ, 15 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-  ਕੇਂਦਰ ਸਰਕਾਰ ਤੋਂ 1984 ਦੇ ਸਿੱਖ ਕਤਲੇਆਮ ਦੇ 186 ਕੇਸਾਂ ਦੀ ਜਾਂਚ ਕਰਨ ਵਾਲੀ ਜਸਟਿਸ ਐਸ ਐਨ ਢੀਂਗਰਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਵੱਲੋਂ ਕੀਤੀਆਂ ਸਿਫਾਰਸ਼ਾਂ ਅਨੁਸਾਰ ਕੀਤੀ ਗਈ ਕਾਰਵਾਈ ਦੀ ਰਿਪੋਰਟ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗੀ ਹੈ।
ਕਮੇਟੀ ਦੇ ਘੱਟ ਗਿਣਤੀ ਸੈਲ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਨੇ ਗ੍ਰਹਿ ਮੰਤਰਾਲੇ ਦੇ ਪੀ ਆਈ ਓ ਨੂੰ ਪਾਈ ਆਰ ਟੀ ਆਈ ਰਾਹੀਂ ਇਹ ਜਾਣਕਾਰੀ ਮੰਗੀ ਹੈ।
ਯਾਦ ਰਹੇ ਕਿ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਉਸਨੇ ਜਸਟਿਸ ਢੀਂਗਰਾ ਕਮਿਸ਼ਨ ਦੀਆਂ ਸਿਫਾਰਸ਼ਾਂ ਪ੍ਰਵਾਨ ਕਰ ਲਈਆਂ ਹਨ ਤੇ ਸਿਫਾਰਸ਼ਾਂ ਅਨੁਸਾਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਸ੍ਰੀ ਜੌਲੀ ਨੇ ਆਪਣੀ ਅਰਜ਼ੀ ਵਿਚ ਇਹ ਵੀ ਪੁੱਛਿਆ ਹੈ ਕਿ ਦੋਸ਼ੀ ਅਫਸਰਾਂ ਖਿਲਾਫ ਕਾਰਵਾਈ ਵਾਸਤੇ ਕਿਹੜੇ ਕਿਹੜੇ ਪੁਲਿਸ ਅਫਸਰ ਦੀ ਡਿਊਟੀ ਲਗਾਈ ਗਈ ਹੈ ਤੇ ਇਸ ਰਿਪੋਰਟ ’ਤੇ ਕਾਰਵਾਈ ਦੀ ਮੌਜੂਦਾ ਸਥਿਤੀ ਕੀ ਹੈ.?
Have something to say? Post your comment
 

More News News

ਫਰਾਂਸ ਦੇ ਚਰਚ ਵਿਖੇ ਔਰਤ ਦਾ ਸਿਰ ਕਲਮ ਕੀਤਾ ਗਿਆ, 3 ਦੀ ਮੌਤ । ਅਮਰੀਕਾ ਮਾਲਦੀਵ ਵਿੱਚ ਐਂਬੈਸੀ ਖੋਲੇਗਾ: ਮਾਈਕ ਪੋਂਪਿਉ ਤੂਫਾਨ ਦੌਰਾਨ ਜਮੀਨ ਖਿਸਕਣ ਕਾਰਨ 35 ਲੋਕ ਮਰੇ, 59 ਵੀਅਤਨਾਮ ਵਿੱਚ ਲਾਪਤਾ । 17 ਸਾਲਾ ਲੜਕੇ ਨੇ ਆਪਣੇ ਪਿਤਾ ਨੂੰ ਮਾਰਿਆ,ਕ੍ਰਾਈਮ ਪੈਟਰੋਲ 100 ਵਾਰ ਵੇਖਿਆ। A demonstration was organized by Pakistan Tehreek-e-Insaf (PTI) Netherlands at Dam Square, the capital of Amsterdam. ਪੰਜਾਬ ਦੇ ਕਿਸਾਨ ਤੇ ਮਜ਼ਦੂਰ ਸੜਕਾਂ ਤੇ  ਗੂੰਗਾ ਤੇ ਬਹਿਰਾ ਦੂਰਦਰਸ਼ਨ ਪੰਜਾਬੀ  ਮੀਤ ਹੇਅਰ ਨੂੰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦਾ ਸੂਬਾ ਪ੍ਰਧਾਨ  ਬਣਨ ਤੇ ਵਧਾਈ- ਆਪ ਆਗੂ ਖਫ਼ਾ’ ਗੀਤ ਰਾਹੀਂ ਰੂ-ਬਰੂ ਹੋਣ ਜਾ ਰਹੀ ਹੈ ਮਾਨਸਾ ਜ਼ਿਲੇ ਦੀ ਨਵੀਂ ਆਵਾਜ਼ ਰਾਜਭੁਪਿੰਦਰ ਗਾਇਕ ਬਰਿੰਦਰ ਸੌਂਧੀ ਦੇ ਗੀਤ "ਚੰਨ" ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ  ਕੈਪਟਨ ਵੱਲੋਂ ਪਾਸ ਕੀਤੇ ਬਿੱਲਾਂ ਨਾਲ ਕਿਸਾਨਾਂ 'ਚ ਖੁਸ਼ੀ - ਸੁਰਿੰਦਰ ਕੁਮਾਰ 
-
-
-