Friday, October 30, 2020
FOLLOW US ON
BREAKING NEWS
ਫਰਾਂਸ ਨੇ ਨਾਗਰਿਕਾਂ ਨੂੰ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ,ਕਾਰਟੂਨ ਉੱਤੇ ਮੁਸਲਿਮ ਦੁਨੀਆ ਦੇ ਗੁੱਸੇ ਦੌਰਾਨ। ਅਸੀਂ ਸਤਿਕਾਰ ਮਹਿਸੂਸ ਕਰਦੇ ਹਾਂ ਨਿਊਯਾਰਕ ਦੀ ਗਲੀ ਨੂੰ ਪੰਜਾਬੀ ਭਾਈਚਾਰੇ ਦੇ ਸਨਮਾਨ ਲਈ ਪੰਜਾਬ ਐਵੇਨਿ ਦਾ ਨਾਮ ਦਿੱਤਾ ਗਿਆ ਹੈ ।ਕੈਲੀਫੋਰਨੀਆ ਵਿੱਚ ਜੰਗਲੀ ਅੱਗ ਵੱਧਣ ਕਾਰਨ 90,000 ਲੋਕਾਂ ਨੂੰ ਭੱਜ ਜਾਣ ਲਈ ਕਿਹਾ ।ਅਰਮੀਨੀਆ ਦੀ ਪ੍ਰਧਾਨ ਮੰਤਰੀ ਦੀ ਪਤਨੀ ਅਜ਼ਰਬਾਈਜਾਨ ਦੇ ਨਾਲ ਟਕਰਾਅ ਦੌਰਾਨ ਸੰਘਰਸ਼ ਦੇ ਵਿਚਕਾਰ ਸ਼ਾਮਲ ਹੋਏ ।ਬਰਤਾਨਿਆਂ ਅੰਦਰ ਸਿੱਖਾਂ ਖਿਲਾਫ ਵੱਧ ਰਹੇ ਨਸਲੀ ਅਪਰਾਧਾਂ ਬਾਰੇ ਸੰਸਦੀ ਮੈਂਬਰਾ ਵਲੋਂ ਸਰਕਾਰ ਕੋਲੋ ਕਾਰਵਾਈ ਦੀ ਮੰਗ  ਸਿੱਖ ਫੈਡਰੇਸ਼ਨ ਯੂਕੇ ਅਤੇ ਆਲ ਪਾਰਟੀ ਪਾਰਲੀਮੈਂਟਰੀ ਗਰੁੱਪ ਵੱਲੋਂ ਮਾਮਲਾ ਚੁਕਿਆ ਗਿਆ ਸੀਪੰਜਾਬ ਦੇ ਹਰੇਕ ਬਾਸ਼ਿੰਦੇ ਨੂੰ ਹੱਕ ਆ ਕਿ ਉਹ ਆਪਣੀਆਂ ਭਾਵਨਾਵਾਂ ਦਾ ਖੁੱਲ੍ਹ ਕੇ ਪ੍ਰਗਟਾਵਾ ਕਰ ਸਕੇ ਤੇ ਕਿਸੇ ਦੁੱਕੀ ਦੇ ਵਕੀਲ ਜਾਂ ਲੀਡਰ ਕੋਲ਼ ਕੋਈ ਅਧਿਕਾਰ ਨਹੀਂ ਆ ਕਿ ਉਹ ਤੁਹਾਨੂੰ ਕੋਈ ਨਾਹਰਾ ਜੈਕਾਰਾ ਲਾਉਣ ਤੋਂ ਰੋਕੇ: ਸਰਦਾਰ ਜਪ ਸਿੰਘ   ਖਾਲਿਸਤਾਨ ਦੇ ਨਾਹਰੇ ਬੰਦ ਕਰਵਾਣ ਦੀ ਗੱਲ ਕਰਣ ਵਾਲਾ ਕੇਜਰੀਵਾਲ ਸਿੱਖਾਂ ਦਾ ਕੀ ਸਵਾਰੇਗਾ 

News

ਕਿਸਾਨ ਜੱਥੇਬੰਦੀਆਂ ਦੇ ਸੱਦੇ ਤੇ ਅੱਜ ਸੈਂਕੜੇ ਕਿਸਾਨਾਂ ਆਲ ਇੰਡੀਆ ਕਿਸਾਨ ਸਭਾ ਅਤੇ ਸਬਜ਼ੀ ਉਤਪਾਦਕ ਕਿਸਾਨ ਜੱਥੇਬੰਦੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। 

October 17, 2020 11:16 PM
 
ਜੰਡਿਆਲਾ ਗੁਰੂ ਕੁਲਜੀਤ ਸਿੰਘ 

ਕਿਸਾਨ ਜਥੇਬੰਦੀਆਂ ਦੇ ਸੱਦੇ ਉੱਪਰ ਅੱਜ   ਸੈਕੜੇਂ ਕਿਸਾਨਾਂ ਨੇ ਆਲ ਇੰਡੀਆ ਕਿਸਾਨ ਸਭਾ ਅਤੇ ਸਬਜੀ ਉੱਤਪਾਦਿਕ ਕਿਸਾਨ ਜਥੇਬੰਦੀ ਦੇ ਸੱਦੇ ਉੱਪਰ ਨਵਾਂ ਪਿੰਡ ਵਿਖੇ  ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ।  ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਿਸਾਨ ਵਿਰੋਧੀ ਕਨੂੰਨਾਂ  ਖਿਲਾਫ ਪੰਜਾਬ ਅੰਦਰ ਚੱਲ ਰਹੇ ਅੰਦੋਲਨ  ਸਬੰਧੀ ਗੱਲਬਾਤ ਕਰਨ ਲਈ   ਕਿਸਾਨ ਆਗੂਆਂ ਨੂੰ  ਦਿੱਲੀ ਸੱਦ ਕਿ ਬੇਇਜਤ ਕਰਨ ਅਤੇ ਗੱਲਬਾਤ ਤੋਂ ਭੱਜਣ ਦੇ ਖਿਲਾਫ  ਪ੍ਰਧਾਨ ਮੰਤਰੀ  ਵਿਰੁੱਧ ਗੁੱਸੇ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਨਾਅਰਿਆਂ ਰਾਹੀਂ ਅਵਾਜ ਬੁਲੰਦ ਕੀਤੀ। ਅੱਜ ਕਿਸਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂਆਂ ਕਾ, ਲੱਖਬੀਰ ਸਿੰਘ ਨਿਜਾਮ ਪੁਰ,ਭੁਪਿੰਦਰ ਸਿੰਘ ਤੀਰਥ ਪੁਰਾ,ਕੁਲਦੀਪ ਸਿੰਘ ਫਤਿਹ ਪੁਰ,ਤਰਸੇਮ ਸਿੰਘ ਨੰਗਲ ਧਰਮਿੰਦਰ ਸਿੰਘ ਕਿਲ੍ਹਾ, ਜਸਪਾਲ ਸਿੰਘ ਨਬੀਪੁਰ, ਤਰਸੇਮ ਸਿੰਘ ਨੰਗਲ, ਕਰਨੈਲ ਸਿੰਘ ਨਵਾਂ ਪਿੰਡ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਕੋਝੀਆਂ ਚਾਲਾਂ ਨੂੰ ਭਾਂਜ ਦੇਣ ਲਈ ਕਿਸਾਨ ਅੰਦੋਲਨ ਜਿੱਤ ਤੱਕ ਜਾਰੀ ਰੱਖਣ ਦਾ ਪ੍ਰਣ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਲਕੀਅਤ ਸਿੰਘ ਮੱਖਣਵਿੰਡੀ,ਬਲਦੇਵ ਸਿੰਘ ਅਤੇ ਹਰਜੀਤ ਸਿੰਘ ਨਿਜਾਮ ਪੁਰ,ਤਰਸੇਮ ਸਿੰਘ,ਪਰਮਜੀਤ ਸਿੰਘ ਫਤਿਹ ਪੁਰ,ਜਸਵਿੰਦਰ ਸਿੰਘ ਨਬੀਪੁਰ,ਹਰਦੇਵ ਸਿੰਘ ਮਾਲੋਵਾਲ,ਜਗਤਾਰ ਸਿੰਘ ਛਾਪਾ, ਸਵਰਨ ਸਿੰਘ ਕਿਲਾ,ਆਦਿ ਹਾਜਰ ਸਨ।

Have something to say? Post your comment
 

More News News

ਫਰਾਂਸ ਦੇ ਚਰਚ ਵਿਖੇ ਔਰਤ ਦਾ ਸਿਰ ਕਲਮ ਕੀਤਾ ਗਿਆ, 3 ਦੀ ਮੌਤ । ਅਮਰੀਕਾ ਮਾਲਦੀਵ ਵਿੱਚ ਐਂਬੈਸੀ ਖੋਲੇਗਾ: ਮਾਈਕ ਪੋਂਪਿਉ ਤੂਫਾਨ ਦੌਰਾਨ ਜਮੀਨ ਖਿਸਕਣ ਕਾਰਨ 35 ਲੋਕ ਮਰੇ, 59 ਵੀਅਤਨਾਮ ਵਿੱਚ ਲਾਪਤਾ । 17 ਸਾਲਾ ਲੜਕੇ ਨੇ ਆਪਣੇ ਪਿਤਾ ਨੂੰ ਮਾਰਿਆ,ਕ੍ਰਾਈਮ ਪੈਟਰੋਲ 100 ਵਾਰ ਵੇਖਿਆ। A demonstration was organized by Pakistan Tehreek-e-Insaf (PTI) Netherlands at Dam Square, the capital of Amsterdam. ਪੰਜਾਬ ਦੇ ਕਿਸਾਨ ਤੇ ਮਜ਼ਦੂਰ ਸੜਕਾਂ ਤੇ  ਗੂੰਗਾ ਤੇ ਬਹਿਰਾ ਦੂਰਦਰਸ਼ਨ ਪੰਜਾਬੀ  ਮੀਤ ਹੇਅਰ ਨੂੰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦਾ ਸੂਬਾ ਪ੍ਰਧਾਨ  ਬਣਨ ਤੇ ਵਧਾਈ- ਆਪ ਆਗੂ ਖਫ਼ਾ’ ਗੀਤ ਰਾਹੀਂ ਰੂ-ਬਰੂ ਹੋਣ ਜਾ ਰਹੀ ਹੈ ਮਾਨਸਾ ਜ਼ਿਲੇ ਦੀ ਨਵੀਂ ਆਵਾਜ਼ ਰਾਜਭੁਪਿੰਦਰ ਗਾਇਕ ਬਰਿੰਦਰ ਸੌਂਧੀ ਦੇ ਗੀਤ "ਚੰਨ" ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ  ਕੈਪਟਨ ਵੱਲੋਂ ਪਾਸ ਕੀਤੇ ਬਿੱਲਾਂ ਨਾਲ ਕਿਸਾਨਾਂ 'ਚ ਖੁਸ਼ੀ - ਸੁਰਿੰਦਰ ਕੁਮਾਰ 
-
-
-