Friday, October 30, 2020
FOLLOW US ON
BREAKING NEWS
ਫਰਾਂਸ ਨੇ ਨਾਗਰਿਕਾਂ ਨੂੰ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ,ਕਾਰਟੂਨ ਉੱਤੇ ਮੁਸਲਿਮ ਦੁਨੀਆ ਦੇ ਗੁੱਸੇ ਦੌਰਾਨ। ਅਸੀਂ ਸਤਿਕਾਰ ਮਹਿਸੂਸ ਕਰਦੇ ਹਾਂ ਨਿਊਯਾਰਕ ਦੀ ਗਲੀ ਨੂੰ ਪੰਜਾਬੀ ਭਾਈਚਾਰੇ ਦੇ ਸਨਮਾਨ ਲਈ ਪੰਜਾਬ ਐਵੇਨਿ ਦਾ ਨਾਮ ਦਿੱਤਾ ਗਿਆ ਹੈ ।ਕੈਲੀਫੋਰਨੀਆ ਵਿੱਚ ਜੰਗਲੀ ਅੱਗ ਵੱਧਣ ਕਾਰਨ 90,000 ਲੋਕਾਂ ਨੂੰ ਭੱਜ ਜਾਣ ਲਈ ਕਿਹਾ ।ਅਰਮੀਨੀਆ ਦੀ ਪ੍ਰਧਾਨ ਮੰਤਰੀ ਦੀ ਪਤਨੀ ਅਜ਼ਰਬਾਈਜਾਨ ਦੇ ਨਾਲ ਟਕਰਾਅ ਦੌਰਾਨ ਸੰਘਰਸ਼ ਦੇ ਵਿਚਕਾਰ ਸ਼ਾਮਲ ਹੋਏ ।ਬਰਤਾਨਿਆਂ ਅੰਦਰ ਸਿੱਖਾਂ ਖਿਲਾਫ ਵੱਧ ਰਹੇ ਨਸਲੀ ਅਪਰਾਧਾਂ ਬਾਰੇ ਸੰਸਦੀ ਮੈਂਬਰਾ ਵਲੋਂ ਸਰਕਾਰ ਕੋਲੋ ਕਾਰਵਾਈ ਦੀ ਮੰਗ  ਸਿੱਖ ਫੈਡਰੇਸ਼ਨ ਯੂਕੇ ਅਤੇ ਆਲ ਪਾਰਟੀ ਪਾਰਲੀਮੈਂਟਰੀ ਗਰੁੱਪ ਵੱਲੋਂ ਮਾਮਲਾ ਚੁਕਿਆ ਗਿਆ ਸੀਪੰਜਾਬ ਦੇ ਹਰੇਕ ਬਾਸ਼ਿੰਦੇ ਨੂੰ ਹੱਕ ਆ ਕਿ ਉਹ ਆਪਣੀਆਂ ਭਾਵਨਾਵਾਂ ਦਾ ਖੁੱਲ੍ਹ ਕੇ ਪ੍ਰਗਟਾਵਾ ਕਰ ਸਕੇ ਤੇ ਕਿਸੇ ਦੁੱਕੀ ਦੇ ਵਕੀਲ ਜਾਂ ਲੀਡਰ ਕੋਲ਼ ਕੋਈ ਅਧਿਕਾਰ ਨਹੀਂ ਆ ਕਿ ਉਹ ਤੁਹਾਨੂੰ ਕੋਈ ਨਾਹਰਾ ਜੈਕਾਰਾ ਲਾਉਣ ਤੋਂ ਰੋਕੇ: ਸਰਦਾਰ ਜਪ ਸਿੰਘ   ਖਾਲਿਸਤਾਨ ਦੇ ਨਾਹਰੇ ਬੰਦ ਕਰਵਾਣ ਦੀ ਗੱਲ ਕਰਣ ਵਾਲਾ ਕੇਜਰੀਵਾਲ ਸਿੱਖਾਂ ਦਾ ਕੀ ਸਵਾਰੇਗਾ 

News

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਖਿਲਾਫ਼ ਅੱਜ ਮੋਦੀ ਦੀ ਅਰਥੀ ਫੂਕੀ - ਕਿਸਾਨ ਆਗੂ

October 17, 2020 11:18 PM

 

ਮਾਨਸਾ  ( ਤਰਸੇਮ ਸਿੰਘ ਫਰੰਡ ) ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਵਿਰੋਧੀ ਬਿੱਲ ਵਾਪਸ ਨਾਂ ਲੇਣ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਗਟਾਇਆ । ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ਼ ਵੱਲੋਂ ਮਾਨਸਾ ਸਰਸਾ ਰੋੜ ਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਧੱਕੜਸ਼ਾਹੀ ਕਿਸਾਨ ਵਿਰੋਧੀ ਜਾਰੀ ਕੀਤੇ ਖੇਤੀ ਆਰਡੀਨੈਂਸ ਖਿਲਾਫ਼ ਅਰਥੀ ਫੂਕ ਕੇ ਰੋਸ ਪ੍ਰਗਟ ਕੀਤਾ ਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਹਰੇਵਾਜ਼ੀ ਕੀਤੀ । ਜਿਸ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂਆਂ 
ਨਿਰਮਲ ਸਿੰਘ ਝੰਡੂਕੇ ਜਿਲਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ਼ , ਲਾਭ ਸਿੰਘ ਬਰਨਾਲਾ ,ਜਨਰਲ ਸਕੱਤਰ , ਕਾਕਾ ਸਿੰਘ ਮਾਨਸਾ , ਕੁਲਜਿੰਦਰ ਸਿੰਘ ਬਰਨਾਲਾ , ਬੂਟਾ ਮਾਨ , ਦਰਸ਼ਨ ਸਿਧੂ ਤਾਰੀ ਸਿੱਧੂ , ਸੋਨੀ ਗੋਇਲ , ਮੱਖਣ ਸ਼ਰਮਾ , ਟੀਟੂ ਮਾਨ ਗੁਰਦੀਪ ਮਾਨ ਆਦਿ ਨੇ ਕਿਹਾ ਕਿ ਜਿੰਨਾਂ ਚਿਰ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਅਤੇ ਵਪਾਰੀ ਵਿਰੋਧੀ ਤਿੰਨੇ ਬਿਲ ਵਾਪਸ ਨਹੀਂ ਲੈਂਦੀ ਉਨਾਂ ਚਿਰ ਸੰਘਰਸ਼ ਇਸੇ ਤਰ੍ਹਾਂ ਚੱਲੇਗਾ ਅਤੇ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਰੂਪ ਰੇਖਾ  ਕਿਸਾਨ ਜਥੇਬੰਦੀਆਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮੀਟਿੰਗ ਕਰਕੇ ਉਲੀਕੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਕਿਸਾਨ ਜਥੇਬੰਦੀਆਂ ਨਾਲ ਪੰਜਾਬ ਦੇ ਸਾਰੇ ਨੌਜਵਾਨ, ਵਪਾਰੀ, ਮੁਲਾਜ਼ਮ ਅਤੇ ਮਜ਼ਦੂਰ ਵਰਗ ਚਟਾਨ ਦੀ ਤਰ੍ਹਾਂ ਖੜ੍ਹਾ  ਹੈ ਜੋ ਕਿ ਦੇਸ਼ ਵਿੱਚ ਆਜ਼ਾਦੀ ਦੀ ਲੜਾਈ ਤੋਂ ਬਾਅਦ ਪਹਿਲੀ ਵਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਕਿਸਾਨ ਮਸਲਿਆਂ ਤੇ ਆਪਣੀ ਰਾਜਨੀਤੀ ਨਾਂ  ਕਰਨ । ਜੇਕਰ ਇਸ ਕਿਸਾਨੀ ਅੰਦੋਲਨ ਤੇ ਕੋਈ ਰਾਜਨੀਤਿਕ ਦਲ ਆਪਣੀ ਰਾਜਨੀਤੀ ਕਰੇਗਾ ਤਾਂ ਉਸ ਰਾਜਨੀਤਿਕ ਦਲ ਨੂੰ ਮੂੰਹ ਤੋੜਵਾਂ ਜਵਾਬ  ਦੇਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਆਪਣਾ ਸੰਘਰਸ਼ ਹੋਰ ਤਿੱਖਾ ਕਰਦੇ ਹੋਏ ਇਸੇ ਤਰ੍ਹਾਂ ਦੇ ਰੋਸ ਜਾਰੀ ਰਹਿਣਗੇ । 

Have something to say? Post your comment
 

More News News

ਫਰਾਂਸ ਦੇ ਚਰਚ ਵਿਖੇ ਔਰਤ ਦਾ ਸਿਰ ਕਲਮ ਕੀਤਾ ਗਿਆ, 3 ਦੀ ਮੌਤ । ਅਮਰੀਕਾ ਮਾਲਦੀਵ ਵਿੱਚ ਐਂਬੈਸੀ ਖੋਲੇਗਾ: ਮਾਈਕ ਪੋਂਪਿਉ ਤੂਫਾਨ ਦੌਰਾਨ ਜਮੀਨ ਖਿਸਕਣ ਕਾਰਨ 35 ਲੋਕ ਮਰੇ, 59 ਵੀਅਤਨਾਮ ਵਿੱਚ ਲਾਪਤਾ । 17 ਸਾਲਾ ਲੜਕੇ ਨੇ ਆਪਣੇ ਪਿਤਾ ਨੂੰ ਮਾਰਿਆ,ਕ੍ਰਾਈਮ ਪੈਟਰੋਲ 100 ਵਾਰ ਵੇਖਿਆ। A demonstration was organized by Pakistan Tehreek-e-Insaf (PTI) Netherlands at Dam Square, the capital of Amsterdam. ਪੰਜਾਬ ਦੇ ਕਿਸਾਨ ਤੇ ਮਜ਼ਦੂਰ ਸੜਕਾਂ ਤੇ  ਗੂੰਗਾ ਤੇ ਬਹਿਰਾ ਦੂਰਦਰਸ਼ਨ ਪੰਜਾਬੀ  ਮੀਤ ਹੇਅਰ ਨੂੰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦਾ ਸੂਬਾ ਪ੍ਰਧਾਨ  ਬਣਨ ਤੇ ਵਧਾਈ- ਆਪ ਆਗੂ ਖਫ਼ਾ’ ਗੀਤ ਰਾਹੀਂ ਰੂ-ਬਰੂ ਹੋਣ ਜਾ ਰਹੀ ਹੈ ਮਾਨਸਾ ਜ਼ਿਲੇ ਦੀ ਨਵੀਂ ਆਵਾਜ਼ ਰਾਜਭੁਪਿੰਦਰ ਗਾਇਕ ਬਰਿੰਦਰ ਸੌਂਧੀ ਦੇ ਗੀਤ "ਚੰਨ" ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ  ਕੈਪਟਨ ਵੱਲੋਂ ਪਾਸ ਕੀਤੇ ਬਿੱਲਾਂ ਨਾਲ ਕਿਸਾਨਾਂ 'ਚ ਖੁਸ਼ੀ - ਸੁਰਿੰਦਰ ਕੁਮਾਰ 
-
-
-