Friday, October 30, 2020
FOLLOW US ON
BREAKING NEWS
ਫਰਾਂਸ ਨੇ ਨਾਗਰਿਕਾਂ ਨੂੰ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ,ਕਾਰਟੂਨ ਉੱਤੇ ਮੁਸਲਿਮ ਦੁਨੀਆ ਦੇ ਗੁੱਸੇ ਦੌਰਾਨ। ਅਸੀਂ ਸਤਿਕਾਰ ਮਹਿਸੂਸ ਕਰਦੇ ਹਾਂ ਨਿਊਯਾਰਕ ਦੀ ਗਲੀ ਨੂੰ ਪੰਜਾਬੀ ਭਾਈਚਾਰੇ ਦੇ ਸਨਮਾਨ ਲਈ ਪੰਜਾਬ ਐਵੇਨਿ ਦਾ ਨਾਮ ਦਿੱਤਾ ਗਿਆ ਹੈ ।ਕੈਲੀਫੋਰਨੀਆ ਵਿੱਚ ਜੰਗਲੀ ਅੱਗ ਵੱਧਣ ਕਾਰਨ 90,000 ਲੋਕਾਂ ਨੂੰ ਭੱਜ ਜਾਣ ਲਈ ਕਿਹਾ ।ਅਰਮੀਨੀਆ ਦੀ ਪ੍ਰਧਾਨ ਮੰਤਰੀ ਦੀ ਪਤਨੀ ਅਜ਼ਰਬਾਈਜਾਨ ਦੇ ਨਾਲ ਟਕਰਾਅ ਦੌਰਾਨ ਸੰਘਰਸ਼ ਦੇ ਵਿਚਕਾਰ ਸ਼ਾਮਲ ਹੋਏ ।ਬਰਤਾਨਿਆਂ ਅੰਦਰ ਸਿੱਖਾਂ ਖਿਲਾਫ ਵੱਧ ਰਹੇ ਨਸਲੀ ਅਪਰਾਧਾਂ ਬਾਰੇ ਸੰਸਦੀ ਮੈਂਬਰਾ ਵਲੋਂ ਸਰਕਾਰ ਕੋਲੋ ਕਾਰਵਾਈ ਦੀ ਮੰਗ  ਸਿੱਖ ਫੈਡਰੇਸ਼ਨ ਯੂਕੇ ਅਤੇ ਆਲ ਪਾਰਟੀ ਪਾਰਲੀਮੈਂਟਰੀ ਗਰੁੱਪ ਵੱਲੋਂ ਮਾਮਲਾ ਚੁਕਿਆ ਗਿਆ ਸੀਪੰਜਾਬ ਦੇ ਹਰੇਕ ਬਾਸ਼ਿੰਦੇ ਨੂੰ ਹੱਕ ਆ ਕਿ ਉਹ ਆਪਣੀਆਂ ਭਾਵਨਾਵਾਂ ਦਾ ਖੁੱਲ੍ਹ ਕੇ ਪ੍ਰਗਟਾਵਾ ਕਰ ਸਕੇ ਤੇ ਕਿਸੇ ਦੁੱਕੀ ਦੇ ਵਕੀਲ ਜਾਂ ਲੀਡਰ ਕੋਲ਼ ਕੋਈ ਅਧਿਕਾਰ ਨਹੀਂ ਆ ਕਿ ਉਹ ਤੁਹਾਨੂੰ ਕੋਈ ਨਾਹਰਾ ਜੈਕਾਰਾ ਲਾਉਣ ਤੋਂ ਰੋਕੇ: ਸਰਦਾਰ ਜਪ ਸਿੰਘ   ਖਾਲਿਸਤਾਨ ਦੇ ਨਾਹਰੇ ਬੰਦ ਕਰਵਾਣ ਦੀ ਗੱਲ ਕਰਣ ਵਾਲਾ ਕੇਜਰੀਵਾਲ ਸਿੱਖਾਂ ਦਾ ਕੀ ਸਵਾਰੇਗਾ 

News

ਕੈਨੇਡਾ ਚ’ ਕਪੂਰਥਲਾ ਦੇ ਇਕ ਨੋਜਵਾਨ ਵਿਦਿਆਰਥੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੋਤ

October 17, 2020 11:23 PM

ਨਿਊਯਾਰਕ/ਓਂਟਾਰੀੳ,( ਰਾਜ ਗੋਗਨਾ )- ਬੀਤੇ ਦਿਨ ਕੈਨੇਡਾ ਦੇ ਸੂਬੇ ਓਂਟਾਰੀਓ ਦੇ ਸ਼ਹਿਰ ਕਿਚਨਰ ਵਿਖੇ ਪੜ੍ਹਾਈ ਕਰਨ ਆਏ ਇਕ ਨੌਜਵਾਨ ਕੁਲਜੀਤ ਸਿੰਘ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਕੰਮ ਤੋਂ ਘਰ ਆਉਣ ਤੋਂ ਬਾਅਦ ਸੁੱਤੇ ਪਏ ਹੀ ਨੌਜਵਾਨ ਨੂੰ ਦਿਲ ਦਾ ਦੌਰਾ ਪੈ ਗਿਆ। ਨੌਜਵਾਨ ਡੇਢ ਕੁ ਸਾਲ ਪਹਿਲਾਂ ਹੀ ਪੜ੍ਹਨ ਲਈ ਕੈਨੇਡਾ ਆਇਆ ਸੀ ‌‌ਤੇ ਕਾਨੇਸਟੋਗਾ ਕਾਲਜ ਵਿਖੇ ਪੜ੍ਹਾਈ ਕਰ ਰਿਹਾ ਸੀ। ਨੌਜਵਾਨ ਦਾ ਪੰਜਾਬ ਤੋਂ ਪਿਛੋਕੜ ਕਪੂਰਥਲਾ ਨਾਲ ਸਬੰਧਤ ਸੀ । ਉਸ ਦੇ ਪਿਤਾ ਦਾ ਨਾਂ ਬਲਵਿੰਦਰ ਸਿੰਘ ਤੇ ਉਹ ਕਪੂਰਥਲਾ ਦੀ ਨਾਮਦੇਵ ਕਾਲੋਨੀ ਵਿਚ ਰਹਿੰਦੇ ਹਨ। ਬਲਵਿੰਦਰ ਸਿੰਘ ਕਪੂਰਥਲਾ ਵਿੱਚ ਇਕ ਡੇਅਰੀ ਚਲਾਉਂਦੇ ਹਨ। ਜਾਣਕਾਰੀ ਮੁਤਾਬਕ ਨੌਜਵਾਨ ਤਿੰਨ ਭੈਣਾਂ ਦਾ ਭਰਾ ਸੀ। ਬਹੁਤ ਸਾਰੇ ਨੌਜਵਾਨ ਵਧੀਆ ਭਵਿੱਖ ਲਈ ਵਿਦੇਸ਼ ਜਾ ਕੇ ਪੜ੍ਹਾਈ ਤੇ ਨੌਕਰੀ ਕਰਨ ਲਈ ਜਾਂਦੇ ਹਨ ਪਰ ਕਈ ਵਾਰ ਕਿਸਮਤ ਅਜਿਹਾ ਖੇਡ ਖੇਡਦੀ ਹੈ ਕਿ ਪਰਿਵਾਰ ਉਨ੍ਹਾਂ ਤੋਂ ਹਮੇਸ਼ਾ ਲਈ ਹੀ ਵਿਛੜ ਜਾਂਦੇ ਹਨ। ਇਸ ਸਮੇਂ ਪਰਿਵਾਰ 'ਤੇ ਜੋ ਬੀਤ ਰਹੀ ਹੈ, ਉਸ ਨੂੰ ਸ਼ਬਦਾਂ ਵਿਚ ਲਿਖਿਆ ਨਹੀਂ ਜਾ ਸਕਦਾ। ਕੈਨੇਡਾ ਤੇ ਪੰਜਾਬ ਵੱਸਦਾ ਭਾਈਚਾਰਾ ਨੌਜਵਾਨ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰ ਰਿਹਾ ਹੈ।ਭਾਈਚਾਰੇ ਵੱਲੋਂ ਗੋਫੰਡ ਮੀ ਦੀ ਸਾਈੇਟ ਤੇ ਉਸ ਦੀ ਮ੍ਰਿਤਕ ਦੇਹ  ਭੇਜਣ ਲਈ ਫੰਡ ਇਕੱਠਾ ਕੀਤਾ ਜਾ ਰਿਹਾ ਹੈ। ਤਾਂ ਕਿ ਉਸ ਦਾ ਸਾਰਾ ਪਰਿਵਾਰ ਉਸ ਦੇ ਅੰਤਿਮ ਦਰਸ਼ਨ ਕਰ ਸਕਣ।

Have something to say? Post your comment
 

More News News

ਫਰਾਂਸ ਦੇ ਚਰਚ ਵਿਖੇ ਔਰਤ ਦਾ ਸਿਰ ਕਲਮ ਕੀਤਾ ਗਿਆ, 3 ਦੀ ਮੌਤ । ਅਮਰੀਕਾ ਮਾਲਦੀਵ ਵਿੱਚ ਐਂਬੈਸੀ ਖੋਲੇਗਾ: ਮਾਈਕ ਪੋਂਪਿਉ ਤੂਫਾਨ ਦੌਰਾਨ ਜਮੀਨ ਖਿਸਕਣ ਕਾਰਨ 35 ਲੋਕ ਮਰੇ, 59 ਵੀਅਤਨਾਮ ਵਿੱਚ ਲਾਪਤਾ । 17 ਸਾਲਾ ਲੜਕੇ ਨੇ ਆਪਣੇ ਪਿਤਾ ਨੂੰ ਮਾਰਿਆ,ਕ੍ਰਾਈਮ ਪੈਟਰੋਲ 100 ਵਾਰ ਵੇਖਿਆ। A demonstration was organized by Pakistan Tehreek-e-Insaf (PTI) Netherlands at Dam Square, the capital of Amsterdam. ਪੰਜਾਬ ਦੇ ਕਿਸਾਨ ਤੇ ਮਜ਼ਦੂਰ ਸੜਕਾਂ ਤੇ  ਗੂੰਗਾ ਤੇ ਬਹਿਰਾ ਦੂਰਦਰਸ਼ਨ ਪੰਜਾਬੀ  ਮੀਤ ਹੇਅਰ ਨੂੰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦਾ ਸੂਬਾ ਪ੍ਰਧਾਨ  ਬਣਨ ਤੇ ਵਧਾਈ- ਆਪ ਆਗੂ ਖਫ਼ਾ’ ਗੀਤ ਰਾਹੀਂ ਰੂ-ਬਰੂ ਹੋਣ ਜਾ ਰਹੀ ਹੈ ਮਾਨਸਾ ਜ਼ਿਲੇ ਦੀ ਨਵੀਂ ਆਵਾਜ਼ ਰਾਜਭੁਪਿੰਦਰ ਗਾਇਕ ਬਰਿੰਦਰ ਸੌਂਧੀ ਦੇ ਗੀਤ "ਚੰਨ" ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ  ਕੈਪਟਨ ਵੱਲੋਂ ਪਾਸ ਕੀਤੇ ਬਿੱਲਾਂ ਨਾਲ ਕਿਸਾਨਾਂ 'ਚ ਖੁਸ਼ੀ - ਸੁਰਿੰਦਰ ਕੁਮਾਰ 
-
-
-