Thursday, December 03, 2020
FOLLOW US ON
BREAKING NEWS
ਉੱਤਰ ਪ੍ਰਦੇਸ਼ ਦੇ ਕੌਸ਼ੰਬੀ ਵਿੱਚ ਖੜੀ ਕਾਰ ਉੱਤੇ ਰੇਤ ਨਾਲ ਭਰੇ ਟਰੱਕ ਦੇ ਪਲਟ ਜਾਣ ਕਾਰਨ 8 ਦੀ ਮੌਤ ।ਕਿਸਾਨਾਂ ਦੇ ਵਿਰੋਧ ਕਾਰਨ ਦਿੱਲੀ ਨੋਇਡਾ ਬਾਰਡਰ ਬੰਦ ਹੋਇਆ। ਸੁੱਖੇ, ਐਮੀ ਵਿਰਕ ਅਤੇ ਸਰਗੁਣ ਮਹਿਤਾ ਨੇ ਕਿਸਾਨੀ ਵਿਰੋਧ ਪ੍ਦਰਸ਼ਨ ਉੱਤੇ ਕੰਗਨਾ ਰਣੌਤ ਦੀ ਮਾੜੀਆਂ ਟਿੱਪਣੀਆਂ ਲਈ ਬਾਈਕਾਟ ਕੰਗਨਾ ਕਿਹਾ। ਟੈਕਸਾਸ ਦੇ ਡਾਕਟਰ ਦੀ ਬਜ਼ੁਰਗ ਕੋਵਿਡ ਮਰੀਜ਼ ਨੂੰ ਦਿਲਾਸਾ ਦੇਣ ਵਾਲੀ ਇੱਕ ਦਿਲ ਨੂੰ ਖੁਸ਼ ਕਰਨ ਵਾਲੀ ਤਸਵੀਰ ਵਾਇਰਲ ਹੋਈ ।ਯੂਕੇ ਨੇ ਫਾਈਜ਼ਰ-ਬਾਇਉਨਟੈਕ ਕੋਵਿਡ -19 ਟੀਕੇ ਨੂੰ ਮਨਜ਼ੂਰੀ ਦਿੱਤੀ ।ਮੰਤਰੀਆਂ ਨਾਲ ਹੋਣ ਵਾਲੀ ਕਲ ਦੀ ਮੀਟਿੰਗ ਬੇਸਿਟਾ ਰਹਿਣ ਤੇ 5 ਦਸੰਬਰ ਨੂੰ ਦੇਸ਼ ਦੇ ਸਾਰੇ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਮੋਦੀ, ਮੁਕੇਸ਼ ਅੰਬਾਨੀ, ਗੌਤਮ ਅਡਾਨੀ ਦੇ ਪੁਤਲੇ ਸਾੜੇ ਜਾਣਗੇ: ਕਿਸਾਨ ਆਗੂ  7 ਦਸੰਬਰ ਨੂੰ, ਖਿਡਾਰੀ ਅਤੇ ਸੇਵਾ ਮੁਕਤ ਸਿਪਾਹੀ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਆਪਣੇ ਸਾਰੇ ਤਮਗੇ ਅਤੇ ਯਾਦਗਾਰਾਂ ਕੇਂਦਰ ਸਰਕਾਰ ਨੂੰ ਵਾਪਸ ਕਰਨਗੇ

News

ਕੈਪਟਨ ਵੱਲੋਂ ਪਾਸ ਕੀਤੇ ਬਿੱਲਾਂ ਨਾਲ ਕਿਸਾਨਾਂ 'ਚ ਖੁਸ਼ੀ - ਸੁਰਿੰਦਰ ਕੁਮਾਰ 

October 29, 2020 09:33 PM
 
 
ਮਾਨਸਾ, 29 ਅਕਤੂਬਰ (ਬਿਕਰਮ ਸਿੰਘ ਵਿੱਕੀ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੇ ਹੱਕਾਂ ਲਈ ਵਿਧਾਨ ਸਭਾ 'ਚ ਪਾਸ ਕੀਤੇ ਤਿੰਨ ਬਿੱਲਾਂ ਦਾ ਫੈਸਲਾ ਸ਼ਲਾਘਾਯੋਗ ਕਦਮ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸੋਸ਼ਲ ਮੀਡੀਆ ਯੂਥ ਕਾਂਗਰਸ ਸਰਦੂਲਗੜ੍ਹ ਦੇ ਕੋਆਰਡੀਨੇਟਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਇਸ ਫੈਸਲੇ ਨਾਲ ਜਿੱਥੇ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਭਰਵਾਂ ਹੁੰਗਾਰਾ ਮਿਲੇਗਾ ਓਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਨਾਲ ਗੱਠਜੋੜ ਤੋੜਨ ਦਾ ਡਰਾਮਾ ਵੀ ਲੋਕਾਂ ਅੱਗੇ ਆਇਆ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਹਮੇਸ਼ਾ ਹੀ ਕੈਪਟਨ ਸਰਕਾਰ ਨੂੰ ਬਦਨਾਮ ਕੀਤਾ ਗਿਆ ਹੈ ਪਰ ਮੁੱਖ ਮੰਤਰੀ ਦੇ ਇਸ ਫੈਸਲੇ ਨਾਲ ਅਕਾਲੀ ਆਗੂਆਂ ਦੇ ਮੂੰਹ ਬੰਦ ਹੋ ਗਏ ਹਨ। ਉਹਨਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਇਸ ਫੈਸਲੇ ਨਾਲ ਕਿਸਾਨਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।
Have something to say? Post your comment
 

More News News

ਉੱਤਰ ਪ੍ਰਦੇਸ਼ ਦੇ ਕੌਸ਼ੰਬੀ ਵਿੱਚ ਖੜੀ ਕਾਰ ਉੱਤੇ ਰੇਤ ਨਾਲ ਭਰੇ ਟਰੱਕ ਦੇ ਪਲਟ ਜਾਣ ਕਾਰਨ 8 ਦੀ ਮੌਤ । ਕਿਸਾਨਾਂ ਦੇ ਵਿਰੋਧ ਕਾਰਨ ਦਿੱਲੀ ਨੋਇਡਾ ਬਾਰਡਰ ਬੰਦ ਹੋਇਆ। ਸੁੱਖੇ, ਐਮੀ ਵਿਰਕ ਅਤੇ ਸਰਗੁਣ ਮਹਿਤਾ ਨੇ ਕਿਸਾਨੀ ਵਿਰੋਧ ਪ੍ਦਰਸ਼ਨ ਉੱਤੇ ਕੰਗਨਾ ਰਣੌਤ ਦੀ ਮਾੜੀਆਂ ਟਿੱਪਣੀਆਂ ਲਈ ਬਾਈਕਾਟ ਕੰਗਨਾ ਕਿਹਾ। ਟੈਕਸਾਸ ਦੇ ਡਾਕਟਰ ਦੀ ਬਜ਼ੁਰਗ ਕੋਵਿਡ ਮਰੀਜ਼ ਨੂੰ ਦਿਲਾਸਾ ਦੇਣ ਵਾਲੀ ਇੱਕ ਦਿਲ ਨੂੰ ਖੁਸ਼ ਕਰਨ ਵਾਲੀ ਤਸਵੀਰ ਵਾਇਰਲ ਹੋਈ । ਯੂਕੇ ਨੇ ਫਾਈਜ਼ਰ-ਬਾਇਉਨਟੈਕ ਕੋਵਿਡ -19 ਟੀਕੇ ਨੂੰ ਮਨਜ਼ੂਰੀ ਦਿੱਤੀ । ਬੇਗੋਵਾਲ ਅਤੇ ਭੁਲੱਥ ਵਿੱਚ  ਸੁਸਾਇਟੀ ਦੇ ਮੈਬਰਾਂ ਦੀ ਚੋਣ ਵਿੱਚ ਅਕਾਲੀ ਦਲ ਦਾ ਰਿਹਾ ਕਬਜਾ सी बी एस ई और आई सी एस सी एफिलिएटेड स्कूल एसोसिएशन अमृतसर के पदाधिकारियों का हुआ चुनाव । ਅੰਤਰਰਾਸ਼ਟਰੀ ਇਨਕਲਾਬੀ ਮੰਚ ਵੱਲੋਂ ਕਿਸਾਨ ਸੰਘਰਸ਼ ਦੀ ਡਟਵੀਂ ਹਿਮਾਇਤ ਅਤੇ ਕੇਂਦਰ ਸਰਕਾਰ ਦੀ ਨਿਖੇਧੀ 73 ਸਾਲਾ ਬਜ਼ੁਰਗ ਮਾਤਾ ਦੇ ਬਿਨਾਂ ਬਾਈਪਾਸ ਸਰਜਰੀ ਤੋਂ ਆਧੁਨਿਕ ਤਕਨੀਕ ਰਾਹੀਂ ਸਟੰਟ ਪਾਏ  ਖੇਤੀ ਬਾੜੀ ਦੇ ਕਾਲੇ ਕਾਨੂੰਨਾਂ ਦੇ ਵਿਰੋਧ ਚ’ ਨਿਊਯਾਰਕ ਚ’ ਭਾਰਤੀ ਅੰਬੈਸੀ ਦੇ ਸਾਹਮਣੇ ਇਕ ਰੋਸ ਕਾਰ ਰੈਲੀ ਤੋ ਬਾਅਦ  ਪੰਜਾਬੀਆਂ ਨੇ ਕਿਸਾਨਾਂ ਦੇ ਹੱਕ ਚ’  ਕੀਤਾ  ਰੋਸ ਪ੍ਰਦਰਸ਼ਨ
-
-
-