News

ਗਾਇਕ ਬਰਿੰਦਰ ਸੌਂਧੀ ਦੇ ਗੀਤ "ਚੰਨ" ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ 

October 29, 2020 09:34 PM
 
 
ਮਾਨਸਾ ,28 ਅਕਤੂਬਰ ( ਬਿਕਰਮ ਸਿੰਘ):-ਪਿਛਲੇ ਦਿਨੀ ਰਿਲੀਜ਼ ਹੋਇਆ ਗਾਇਕ ਬਰਿੰਦਰ ਸੌਂਧੀ ਦੇ ਗੀਤ "ਚੰਨ"  ਨੂੰ ਜੋ ਕਿ  "ਗੋਲਡਨ ਵੇਵਸ" ਕੰਪਨੀ ਵਲੋਂ ਰਿਲੀਜ਼ ਕੀਤਾ ਗਿਆ ਹੈ, ਜਿਸ ਦੇ ਪ੍ਰੋਡਿਊਸਰ ਗੁਰਪਾਲ ਸਿੰਘ , ਗੀਤ ਨੂੰ  ਕਲਮਬੱਧ ਜਿੰਦੂ ਵਲੋਂ ਕੀਤਾ ਗਿਆ ਹੈ।  ਜਦਕਿ ਗੀਤ ਦਾ ਮਿਊਜ਼ਿਕ ਐਮ ਸਟਾਇਲ ਵੱਲੋਂ ਕੀਤਾ ਗਿਆ ਹੈ। ਗੀਤ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ, ਆਖਿਰ ਸੌਧੀ ਵੱਲੋਂ  ਗੀਤ ਨੂੰ ਭਰਵਾਂ ਹੁੰਗਾਰਾ ਦੇਣ ਦੇ ਸ਼ਰੋਤਿਆ ਦਾ ਧੰਨਵਾਦ ਕੀਤਾ ।
 
 
 
 
Have something to say? Post your comment
 

More News News

ਜਥੇਦਡਰ ਭੂਰਡ ਬਣੇ ਦਡਦਡ, ਵਡਹਿਗੁਰੂ ਵਾਲੋਂ ਪੋਤਰੀ ਦੀ ਦਡਤ ਅਡਗੂਅਢ ਵਾਲੋਂ ਵਧਡਈaਢ ਦਡ ਸਿਲਸਿਲਡ ਜਡਰੀ ਭਡਈ ਹਰਬੰਸ ਸਿੰਘ ਜੋਸ਼ ਦੇ ਕਡਲ ਚਲਡਣੇ ਤੇ ਪੰਥਕ ਡਗੂਢ ਵਾਲੋਂ ਅਫਸੋਸ਼ ਦਡ ਪ੍ਰਗਟਡਵਡ ਪਿੰਡ ਮੰਗੂਵਾਲ ਤੋਂ ਰਸਦ ਲੈ ਕੇ ਜਥਾ ਦਿੱਲੀ ਨੂੰ ਰਵਾਨਾ 3 ਸਾਬਕਾ ਅਮਰੀਕੀ ਰਾਸ਼ਟਰਪਤੀ ਜਨਤਕ ਤੌਰ 'ਤੇ ਆਤਮ ਵਿਸ਼ਵਾਸ ਵਧਾਉਣ ਲਈ ਜਨਤਕ ਤੌਰ 'ਤੇ ਕੋਵਿਡ -19 ਟੀਕਾ ਲੈਣ ਲਈ ਤਿਆਰ ਹਨ । ਟਾਈਮ ਕਿਡ ਆਫ ਦਿ ਈਅਰ ਗੀਤਾਂਜਲੀ ਰਾਓ ਦਾ ਉਦੇਸ਼ ਦੁਨੀਆ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ। ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ। ਖਹਿਰਾ ਨੇ ਕੇਜਰੀਵਾਲ ਨੂੰ ਕਿਹਾ ਕਿ ਉਹ 23 ਨਵੰਬਰ ਦੀ ਖੇਤੀ ਕਾਨੂੰਨਾਂ ਬਾਰੇ ਗਲਤ ਨੋਟੀਫਿਕੇਸ਼ਨ ਵਾਪਸ ਲੈਣ ਅਤੇ ਦਿੱਲੀ ਵਿਧਾਨ ਸਭਾ ਵਿੱਚ ਇਨ੍ਹਾਂ ਦਾ ਵਿਰੋਧ ਕਰਨ , ਜੇਕਰ ਉਹ ਸੱਚੀਂ ਕਿਸਾਨੀ ਮਸਲਿਆਂ ਦੀ ਹਮਾਇਤ ਕਰਦਾ ਹੈ ਸ: ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬੀ ਸਾਹਿੱਤ ਰਤਨ ਪੁਰਸਕਾਰ ਮਿਲਣ 'ਤੇ ਲੇਖਕਾਂ ਨੇ ਹਾਰਦਿਕ ਵਧਾਈ ਦਿੱਤੀ ਅਮਰੀਕਾ ਦੇ ਉੱਘੇ ਸਿੱਖ ਵਿਗਿਆਨੀ ਅਤੇ ਫਾਈਬਰ ਆਪਟਿਕਸ ਦੇ ਪਿਤਾਮਾ ਡਾ: ਨਰਿੰਦਰ ਸਿੰਘ ਕੰਪਾਨੀ ਦਾ ਅਮਰੀਕਾ ਚ’ ਦਿਹਾਂਤ  ਸਰੀ ਵਿੱਚ ਗਾਇਕ ਗੋਗੀ ਧਾਲੀਵਾਲ ਕਨੈਡਾ ਵੱਲੋਂ ਕਿਸਾਨਾਂ ਦੀ ਹਮਾਇਤ ਕਰਨ ਦਾ ਕੀਤਾ ਐਲਾਨ 
-
-
-