Thursday, December 03, 2020
FOLLOW US ON
BREAKING NEWS
ਉੱਤਰ ਪ੍ਰਦੇਸ਼ ਦੇ ਕੌਸ਼ੰਬੀ ਵਿੱਚ ਖੜੀ ਕਾਰ ਉੱਤੇ ਰੇਤ ਨਾਲ ਭਰੇ ਟਰੱਕ ਦੇ ਪਲਟ ਜਾਣ ਕਾਰਨ 8 ਦੀ ਮੌਤ ।ਕਿਸਾਨਾਂ ਦੇ ਵਿਰੋਧ ਕਾਰਨ ਦਿੱਲੀ ਨੋਇਡਾ ਬਾਰਡਰ ਬੰਦ ਹੋਇਆ। ਸੁੱਖੇ, ਐਮੀ ਵਿਰਕ ਅਤੇ ਸਰਗੁਣ ਮਹਿਤਾ ਨੇ ਕਿਸਾਨੀ ਵਿਰੋਧ ਪ੍ਦਰਸ਼ਨ ਉੱਤੇ ਕੰਗਨਾ ਰਣੌਤ ਦੀ ਮਾੜੀਆਂ ਟਿੱਪਣੀਆਂ ਲਈ ਬਾਈਕਾਟ ਕੰਗਨਾ ਕਿਹਾ। ਟੈਕਸਾਸ ਦੇ ਡਾਕਟਰ ਦੀ ਬਜ਼ੁਰਗ ਕੋਵਿਡ ਮਰੀਜ਼ ਨੂੰ ਦਿਲਾਸਾ ਦੇਣ ਵਾਲੀ ਇੱਕ ਦਿਲ ਨੂੰ ਖੁਸ਼ ਕਰਨ ਵਾਲੀ ਤਸਵੀਰ ਵਾਇਰਲ ਹੋਈ ।ਯੂਕੇ ਨੇ ਫਾਈਜ਼ਰ-ਬਾਇਉਨਟੈਕ ਕੋਵਿਡ -19 ਟੀਕੇ ਨੂੰ ਮਨਜ਼ੂਰੀ ਦਿੱਤੀ ।ਮੰਤਰੀਆਂ ਨਾਲ ਹੋਣ ਵਾਲੀ ਕਲ ਦੀ ਮੀਟਿੰਗ ਬੇਸਿਟਾ ਰਹਿਣ ਤੇ 5 ਦਸੰਬਰ ਨੂੰ ਦੇਸ਼ ਦੇ ਸਾਰੇ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਮੋਦੀ, ਮੁਕੇਸ਼ ਅੰਬਾਨੀ, ਗੌਤਮ ਅਡਾਨੀ ਦੇ ਪੁਤਲੇ ਸਾੜੇ ਜਾਣਗੇ: ਕਿਸਾਨ ਆਗੂ  7 ਦਸੰਬਰ ਨੂੰ, ਖਿਡਾਰੀ ਅਤੇ ਸੇਵਾ ਮੁਕਤ ਸਿਪਾਹੀ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਆਪਣੇ ਸਾਰੇ ਤਮਗੇ ਅਤੇ ਯਾਦਗਾਰਾਂ ਕੇਂਦਰ ਸਰਕਾਰ ਨੂੰ ਵਾਪਸ ਕਰਨਗੇ

News

ਮੀਤ ਹੇਅਰ ਨੂੰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦਾ ਸੂਬਾ ਪ੍ਰਧਾਨ  ਬਣਨ ਤੇ ਵਧਾਈ- ਆਪ ਆਗੂ

October 29, 2020 09:37 PM
 
ਮਿਲਾਨ (ਦਲਜੀਤ ਮੱਕੜ)
ਆਮ ਆਦਮੀ ਪਾਰਟੀ ਦੁਆਰਾ ਪਿਛਲੇ ਦਿਨੀ  ਗੁਰਮੀਤ ਸਿੰਘ ਮੀਤ ਹੇਅਰ ਨੂੰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾਈ  ਪ੍ਰਧਾਨ ਨਿਯੁਕਤ ਕਰਨ   ਤੇ ਇਟਲੀ ਤੋਂ ਆਮ ਆਦਮੀ ਪਾਰਟੀ ਦੇ ਆਗੂਆਂ ਦੁਆਰਾ ਵਧਾਈ ਦਿਤੀ ਹੈ  , ਇਟਲੀ ਤੋਂ ਆਮ ਆਦਮੀ ਪਾਰਟੀ ਦੇ ਆਗੂ  ਦਲਵਿਦੰਰ ਕਾਲਾ , ਬੰਤ ਚੀਮਾ , ਮਨਦੀਪ ਸਿੰਘ , ਮੇਜਰ ਸਿੰਘ ਨੇ ਕਿਹਾ ਕਿ ਯੂਥ ਵਿੰਗ ਪਾਰਟੀ  ਦੀ ਰੀੜ੍ਹ ਦੀ ਹੱਡੀ ਹੈ, ਅਤੇ ਵਿਧਾਇਕ ਹੇਅਰ ਖੁਦ ਇਕ ਚੰਗੀ ਅਗਵਾਈ ਕਰਨ ਵਾਲੇ ਆਗੂ ਦੇ ਤੌਰ ਤੇ  ਜਾਣੇ ਜਾਂਦੇ ਹਨ, ਉਹਨਾਂ ਆਸ ਪ੍ਰਗਟਾਈ ਕਿ  ਪ੍ਰਧਾਨ ਹੇਅਰ ਦੀ ਅਗਵਾਈ ਦੇ ਵਿਚ ਯੂਥ ਵਿੰਗ ਹੋਰ ਮਜ਼ਬੂਤ ਹੋਵੇਗਾ, ਅਤੇ ਇਸ ਨਾਲ  ਪਾਰਟੀ ਨੂੰ ਵੀ ਮਜ਼ਬੂਤੀ ਮਿਲੇਗੀ, ਆਗੂਆਂ ਨੇ ਕਿਹਾ ਕਿ ਮਿਸ਼ਨ  2022 ਨੂੰ ਫ਼ਤਹਿ ਕਰਨ ਲਈ ਯੂਥ ਵਿੰਗ ਦੀ ਅਹਿਮ ਭੂਮਿਕਾ ਵੀ ਹੋਵੇਗੀ
Have something to say? Post your comment
 

More News News

ਉੱਤਰ ਪ੍ਰਦੇਸ਼ ਦੇ ਕੌਸ਼ੰਬੀ ਵਿੱਚ ਖੜੀ ਕਾਰ ਉੱਤੇ ਰੇਤ ਨਾਲ ਭਰੇ ਟਰੱਕ ਦੇ ਪਲਟ ਜਾਣ ਕਾਰਨ 8 ਦੀ ਮੌਤ । ਕਿਸਾਨਾਂ ਦੇ ਵਿਰੋਧ ਕਾਰਨ ਦਿੱਲੀ ਨੋਇਡਾ ਬਾਰਡਰ ਬੰਦ ਹੋਇਆ। ਸੁੱਖੇ, ਐਮੀ ਵਿਰਕ ਅਤੇ ਸਰਗੁਣ ਮਹਿਤਾ ਨੇ ਕਿਸਾਨੀ ਵਿਰੋਧ ਪ੍ਦਰਸ਼ਨ ਉੱਤੇ ਕੰਗਨਾ ਰਣੌਤ ਦੀ ਮਾੜੀਆਂ ਟਿੱਪਣੀਆਂ ਲਈ ਬਾਈਕਾਟ ਕੰਗਨਾ ਕਿਹਾ। ਟੈਕਸਾਸ ਦੇ ਡਾਕਟਰ ਦੀ ਬਜ਼ੁਰਗ ਕੋਵਿਡ ਮਰੀਜ਼ ਨੂੰ ਦਿਲਾਸਾ ਦੇਣ ਵਾਲੀ ਇੱਕ ਦਿਲ ਨੂੰ ਖੁਸ਼ ਕਰਨ ਵਾਲੀ ਤਸਵੀਰ ਵਾਇਰਲ ਹੋਈ । ਯੂਕੇ ਨੇ ਫਾਈਜ਼ਰ-ਬਾਇਉਨਟੈਕ ਕੋਵਿਡ -19 ਟੀਕੇ ਨੂੰ ਮਨਜ਼ੂਰੀ ਦਿੱਤੀ । ਬੇਗੋਵਾਲ ਅਤੇ ਭੁਲੱਥ ਵਿੱਚ  ਸੁਸਾਇਟੀ ਦੇ ਮੈਬਰਾਂ ਦੀ ਚੋਣ ਵਿੱਚ ਅਕਾਲੀ ਦਲ ਦਾ ਰਿਹਾ ਕਬਜਾ सी बी एस ई और आई सी एस सी एफिलिएटेड स्कूल एसोसिएशन अमृतसर के पदाधिकारियों का हुआ चुनाव । ਅੰਤਰਰਾਸ਼ਟਰੀ ਇਨਕਲਾਬੀ ਮੰਚ ਵੱਲੋਂ ਕਿਸਾਨ ਸੰਘਰਸ਼ ਦੀ ਡਟਵੀਂ ਹਿਮਾਇਤ ਅਤੇ ਕੇਂਦਰ ਸਰਕਾਰ ਦੀ ਨਿਖੇਧੀ 73 ਸਾਲਾ ਬਜ਼ੁਰਗ ਮਾਤਾ ਦੇ ਬਿਨਾਂ ਬਾਈਪਾਸ ਸਰਜਰੀ ਤੋਂ ਆਧੁਨਿਕ ਤਕਨੀਕ ਰਾਹੀਂ ਸਟੰਟ ਪਾਏ  ਖੇਤੀ ਬਾੜੀ ਦੇ ਕਾਲੇ ਕਾਨੂੰਨਾਂ ਦੇ ਵਿਰੋਧ ਚ’ ਨਿਊਯਾਰਕ ਚ’ ਭਾਰਤੀ ਅੰਬੈਸੀ ਦੇ ਸਾਹਮਣੇ ਇਕ ਰੋਸ ਕਾਰ ਰੈਲੀ ਤੋ ਬਾਅਦ  ਪੰਜਾਬੀਆਂ ਨੇ ਕਿਸਾਨਾਂ ਦੇ ਹੱਕ ਚ’  ਕੀਤਾ  ਰੋਸ ਪ੍ਰਦਰਸ਼ਨ
-
-
-