News

ਉੱਘੇ ਲੇਖਕ ਤੇ ਵਿਦਵਾਨ ਡਾ: ਆਸਾ ਸਿੰਘ ਘੁੰਮਣ ਦੀ ਪੁਸਤਕ “ ਕੱਤਕ ਕਿ ਵਿਸਾਖ ਕਿ ਦੋਵੇਂ” ਨਾਮਵਰ ਵਿਦਵਾਨਾਂ ਦੀ ਹਾਜ਼ਰੀ ਚ’ ਰਿਲੀਜ ਹੋਈ

November 21, 2020 10:00 PM



 ਭੁਲੱਥ, 21 ਨਵੰਬਰ ( ਅਜੈ ਗੋਗਨਾ )  ਬੀਤੇਂ ਦਿਨ ਉੱਘੇ ਨਾਮਵਰ ਲੇਖਕ ਡਾਕਟਰ ਆਸਾ ਸਿੰਘ  ਘੁੰਮਣ ਦੀ ਪੁਸਤਕ "ਕੱਤਕ ਕਿ ਵਿਸਾਖ  ਕਿ ਦੋਵੇਂ" ਬੀਤੇਂ ਦਿਨ ਭਾਈ ਵੀਰ ਸਿੰਘ ਨਿਵਾਸ ਅਸਥਾਨ ਵਿਖੇ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਪੰਜਾਬੀ ਚਿੰਤਕ ਗਲੋਬਲ  ਮੰਚ ਨਡਾਲਾ ਅਤੇ ਸਿਰਜਣਾ ਕੇਂਦਰ ਕਪੂਰਥਲਾ ਵਲੋਂ ਨਾਮਵਰ ਵਿਦਵਾਨਾਂ ਦੀ ਹਾਜ਼ਰੀ ਵਿਚ ਰਿਲੀਜ਼ ਕੀਤੀ ਗਈ। ਪ੍ਰਧਾਨਗੀ ਮੰਡਲ ਵਿੱਚ ਏ ਡੀ ਸੀ ਤਰਲੋਚਨ ਸਿੰਘ ਭੱਟੀ, ਪ੍ਰਿੰਸੀਪਲ ਮਹਿਲ ਸਿੰਘ,  ਡਾਕਟਰ ਬਿਕਰਮ ਸਿੰਘ  ਘੁੰਮਣ,  ਐਸ ਪੀ ਓਪਿੰਦਰਜੀਤ ਸਿੰਘ ਘੁੰਮਣ, ਦੇਵ ਦਰਦ, ਪਿੰਸੀਪਲ ਪ੍ਰੋਮਿਲਾ ਅਰੋੜਾ ਅਤੇ ਡਾ: ਜੋਗਿੰਦਰ ਸਿੰਘ ਬੈਠੇ। ਇਸ ਮੌਕੇ ਤੇ ਡਾਕਟਰ ਧਰਮ ਸਿੰਘ,  ਡਾਕਟਰ ਕੁਲਵਿੰਦਰ ਸਿੰਘ ਬਾਜਵਾ, ਡਾਕਟਰ ਇਕਬਾਲ ਕੌਰ, ਇੰਦਰਜੀਤ ਸਿੰਘ ਗੋਗੋਆਣੀ, ਪਿੰਸੀਪਲ ਬਲਵੰਤ ਸਿੰਘ  ਮੱਲੀ, ਪ੍ਰਿੰਸੀਪਲ ਲੱਖਾ ਸਿੰਘ, ਪ੍ਰਿੰਸੀਪਲ ਚਮਨ ਲਾਲ, ਪ੍ਰਿੰਸੀਪਲ ਪਰਮਜੀਤ ਸ਼ਰਮਾ, ਪ੍ਰੋ ਦਿਲਬਾਗ ਸਿੰਘ,  ਪਰੋ; ਗੁਰਨਾਮ ਸਿੰਘ, ਲੈਕਚਰਾਰ ਇੰਦਰਜੀਤ ਸਿੰਘ ਪੱਡਾ,  ਡਾਕਟਰ ਪਰਮਜੀਤ ਸਿੰਘ ਮਾਨਸਾ, ਕੇਵਲ ਸਿੰਘ ਰਤੜਾ, ਰਤਨ ਸਿੰਘ ਸੰਧੂ, ਬਹਾਦਰ ਸਿੰਘ ਬੱਲ, ਡਾਕਟਰ ਨਰਿੰਦਰ ਸਿੰਘ ਕੰਗ ਆਦਿ ਹਾਜਰ ਸਨ। ਮੰਚ ਸੰਚਾਲਨ ਕੇਂਦਰੀ ਲੇਖਕ ਸਭਾ ਦੇ ਸਕੱਤਰ ਤੇ ਉਘੇ ਕਹਾਣੀਕਾਰ ਦੀਪ ਦਵਿੰਦਰ ਹੁਰਾਂ ਨੇ ਸੁਚਾਰੂ ਢੰਗ ਨਾਲ ਕੀਤਾ। ਮੇਰੀ ਪੁਸਤਕ "ਕੱਤਕ ਕਿ ਵਿਸਾਖ? ਕਿ ਦੋਵੇਂ" 18 ਨਵੰਬਰ,2020 ਨੂੰ ਭਾਈ ਵੀਰ ਸਿੰਘ ਨਿਵਾਸ ਅਸਥਾਨ ਵਿਖੇ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਪੰਜਾਬੀ ਚਿੰਤਕ ਗਲੋਬਲ  ਮੰਚ ਨਡਾਲਾ ਅਤੇ ਸਿਰਜਣਾ ਕੇਂਦਰ ਕਪੂਰਥਲਾ ਵਲੋਂ ਨਾਮਵਰ ਵਿਦਵਾਨਾਂ ਦੀ ਹਾਜ਼ਰੀ ਵਿਚ ਰਿਲੀਜ਼ ਕੀਤੀ ਗਈ। ਪ੍ਰਧਾਨਗੀ ਮੰਡਲ ਵਿੱਚ ਏ ਡੀ ਸੀ ਤਰਲੋਚਨ ਸਿੰਘ ਭੱਟੀ, ਪ੍ਰਿੰਸੀਪਲ ਮਹਿਲ ਸਿੰਘ,  ਡਾਕਟਰ ਬਿਕਰਮ ਸਿੰਘ  ਘੁੰਮਣ,  ਐਸ ਪੀ ਓਪਿੰਦਰਜੀਤ ਸਿੰਘ ਘੁੰਮਣ, ਦੇਵ ਦਰਦ, ਪਿੰਸੀਪਲ ਪ੍ਰੋਮਿਲਾ ਅਰੋੜਾ ਅਤੇ ਡਾ: ਜੋਗਿੰਦਰ ਸਿੰਘ ਬੈਠੇ। ਇਸ ਮੌਕੇ ਤੇ ਡਾਕਟਰ ਧਰਮ ਸਿੰਘ,  ਡਾਕਟਰ ਕੁਲਵਿੰਦਰ ਸਿੰਘ ਬਾਜਵਾ, ਡਾਕਟਰ ਇਕਬਾਲ ਕੌਰ, ਇੰਦਰਜੀਤ ਸਿੰਘ ਗੋਗੋਆਣੀ, ਪਿੰਸੀਪਲ ਬਲਵੰਤ ਸਿੰਘ  ਮੱਲੀ, ਪ੍ਰਿੰਸੀਪਲ ਲੱਖਾ ਸਿੰਘ, ਪ੍ਰਿੰਸੀਪਲ ਚਮਨ ਲਾਲ, ਪ੍ਰਿੰਸੀਪਲ ਪਰਮਜੀਤ ਸ਼ਰਮਾ, ਪ੍ਰੋ ਦਿਲਬਾਗ ਸਿੰਘ,  ਪਰੋ; ਗੁਰਨਾਮ ਸਿੰਘ, ਲੈਕਚਰਾਰ ਇੰਦਰਜੀਤ ਸਿੰਘ ਪੱਡਾ,  ਡਾਕਟਰ ਪਰਮਜੀਤ ਸਿੰਘ ਮਾਨਸਾ, ਕੇਵਲ ਸਿੰਘ ਰਤੜਾ, ਰਤਨ ਸਿੰਘ ਸੰਧੂ, ਬਹਾਦਰ ਸਿੰਘ ਬੱਲ, ਡਾਕਟਰ ਨਰਿੰਦਰ ਸਿੰਘ ਕੰਗ ਆਦਿ ਹਾਜਰ ਸਨ। ਮੰਚ ਸੰਚਾਲਨ ਕੇਂਦਰੀ ਲੇਖਕ ਸਭਾ ਦੇ ਸਕੱਤਰ ਤੇ ਉਘੇ ਕਹਾਣੀਕਾਰ ਦੀਪ ਦਵਿੰਦਰ ਹੁਰਾਂ ਨੇ ਬੜੇ ਸੁਚਾਰੂ ਢੰਗ ਨਾਲ ਕੀਤਾ।

Have something to say? Post your comment
 

More News News

ਜਥੇਦਡਰ ਭੂਰਡ ਬਣੇ ਦਡਦਡ, ਵਡਹਿਗੁਰੂ ਵਾਲੋਂ ਪੋਤਰੀ ਦੀ ਦਡਤ ਅਡਗੂਅਢ ਵਾਲੋਂ ਵਧਡਈaਢ ਦਡ ਸਿਲਸਿਲਡ ਜਡਰੀ ਭਡਈ ਹਰਬੰਸ ਸਿੰਘ ਜੋਸ਼ ਦੇ ਕਡਲ ਚਲਡਣੇ ਤੇ ਪੰਥਕ ਡਗੂਢ ਵਾਲੋਂ ਅਫਸੋਸ਼ ਦਡ ਪ੍ਰਗਟਡਵਡ ਪਿੰਡ ਮੰਗੂਵਾਲ ਤੋਂ ਰਸਦ ਲੈ ਕੇ ਜਥਾ ਦਿੱਲੀ ਨੂੰ ਰਵਾਨਾ 3 ਸਾਬਕਾ ਅਮਰੀਕੀ ਰਾਸ਼ਟਰਪਤੀ ਜਨਤਕ ਤੌਰ 'ਤੇ ਆਤਮ ਵਿਸ਼ਵਾਸ ਵਧਾਉਣ ਲਈ ਜਨਤਕ ਤੌਰ 'ਤੇ ਕੋਵਿਡ -19 ਟੀਕਾ ਲੈਣ ਲਈ ਤਿਆਰ ਹਨ । ਟਾਈਮ ਕਿਡ ਆਫ ਦਿ ਈਅਰ ਗੀਤਾਂਜਲੀ ਰਾਓ ਦਾ ਉਦੇਸ਼ ਦੁਨੀਆ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ। ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ। ਖਹਿਰਾ ਨੇ ਕੇਜਰੀਵਾਲ ਨੂੰ ਕਿਹਾ ਕਿ ਉਹ 23 ਨਵੰਬਰ ਦੀ ਖੇਤੀ ਕਾਨੂੰਨਾਂ ਬਾਰੇ ਗਲਤ ਨੋਟੀਫਿਕੇਸ਼ਨ ਵਾਪਸ ਲੈਣ ਅਤੇ ਦਿੱਲੀ ਵਿਧਾਨ ਸਭਾ ਵਿੱਚ ਇਨ੍ਹਾਂ ਦਾ ਵਿਰੋਧ ਕਰਨ , ਜੇਕਰ ਉਹ ਸੱਚੀਂ ਕਿਸਾਨੀ ਮਸਲਿਆਂ ਦੀ ਹਮਾਇਤ ਕਰਦਾ ਹੈ ਸ: ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬੀ ਸਾਹਿੱਤ ਰਤਨ ਪੁਰਸਕਾਰ ਮਿਲਣ 'ਤੇ ਲੇਖਕਾਂ ਨੇ ਹਾਰਦਿਕ ਵਧਾਈ ਦਿੱਤੀ ਅਮਰੀਕਾ ਦੇ ਉੱਘੇ ਸਿੱਖ ਵਿਗਿਆਨੀ ਅਤੇ ਫਾਈਬਰ ਆਪਟਿਕਸ ਦੇ ਪਿਤਾਮਾ ਡਾ: ਨਰਿੰਦਰ ਸਿੰਘ ਕੰਪਾਨੀ ਦਾ ਅਮਰੀਕਾ ਚ’ ਦਿਹਾਂਤ  ਸਰੀ ਵਿੱਚ ਗਾਇਕ ਗੋਗੀ ਧਾਲੀਵਾਲ ਕਨੈਡਾ ਵੱਲੋਂ ਕਿਸਾਨਾਂ ਦੀ ਹਮਾਇਤ ਕਰਨ ਦਾ ਕੀਤਾ ਐਲਾਨ 
-
-
-