News

ਟਰਾਂਟੋ ਤੇ ਪੀਲ ਰੀਜਨ ਵਿੱਚ ਲੋਕਾਂ ਵੱਲੋਂ ਖ਼ਰੀਦਦਾਰੀ ਲਈ ਮੁੜ ਅਫ਼ਰਾ ਤਫਰੀ ਦੀਆਂ ਖਬਰਾਂ

ਕੁਲਤਰਨ ਸਿੰਘ ਪਧਿਆਣਾ | November 22, 2020 08:45 PM

ਟਰਾਂਟੋ ਤੇ ਪੀਲ ਰੀਜਨ ਵਿੱਚ ਲੋਕਾਂ ਵੱਲੋਂ ਖ਼ਰੀਦਦਾਰੀ ਲਈ ਮੁੜ ਅਫ਼ਰਾ ਤਫਰੀ ਦੀਆਂ ਖਬਰਾਂ

ਪੀਲ ਰੀਜ਼ਨ ਤੇ ਟਰਾਂਟੋ ਵਿਖੇ ਸੋਮਵਾਰ ਤੋਂ ਲੱਗਣ ਜਾਂ ਰਹੇ 28 ਦਿਨਾਂ ਦੇ ਲਾੱਕ ਡਾਉਨ ਦੇ ਚਲਦਿਆਂ ਲੋਕਾਂ ਦੀਆਂ ਕੁੱਝ ਗਰੋਸਰੀ ਸਟੋਰਾਂ,ਫਾਰਮੇਸੀ ਤੇ ਹੋਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਦੇ ਬਾਹਰ ਲੰਬੀਆਂ ਲਾਈਨਾਂ ਲੱਗਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ, ਬੇਸ਼ੱਕ ਗਰੋਸਰੀ, ਫਾਰਮੇਸੀ ਤੇ ਹੋਰ ਜ਼ਰੂਰੀ ਵਸਤਾਂ ਦੇ ਸਟੋਰ ਖੁੱਲੇ ਰਹਿਣਗੇ ਤੇ ਇੰਨਾ ਵਸਤਾਂ ਦੀ ਸਪਲਾਈ ਵਿੱਚ ਕਿਤੇ ਵੀ ਕੋਈ ਕਮੀ ਨਹੀਂ ਆਵੇਗੀ ਪਰ ਫਿਰ ਵੀ ਅਫਵਾਹਾਂ ਦੇ ਚਲਦਿਆਂ ਲੋਕ ਸਰਗਰਮ ਹੋ ਗਏ ਹਨ ਤੇ ਪਹਿਲਾਂ ਦੋ ਵਾਂਗ ਟਾਇਲਟ ਪੇਪਰਾਂ ਵਰਗੀਆਂ ਗੈਰ ਜਰੂਰੀ ਵਸਤਾਂ ਵੀ ਇੱਕਠੀਆਂ ਕਰਨ ਲੱਗ ਪਏ ਹਨ। ਸਰਕਾਰ ਤੇ ਮੀਡੀਆ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਲੋਕਾਂ ਨੂੰ ਇਸ ਬਾਬਤ ਜਾਗਰੂਕ ਕਰੇ ਕਿ ਇਹ ਸਭ ਵਸਤਾਂ ਦੀਆਂ ਦੁਕਾਨਾਂ ਖੁੱਲੀਆਂ ਰਹਿਣਗੀਆਂ ਤੇ ਸਪਲਾਈ ਨਿਰ ਵਿਘਣ ਚੱਲਦੀ ਰਹੇਗੀ ਇਸ ਲਈ ਇੱਕਠ ਕਰਨ ਤੇ ਅਫ਼ਰਾ ਤਫਰੀ ਵਾਲਾ ਮਾਹੌਲ ਬਣਾਉਣ ਦੀ ਲੋੜ ਨਹੀਂ ਹੈ..!!

Have something to say? Post your comment
 

More News News

ਜਥੇਦਡਰ ਭੂਰਡ ਬਣੇ ਦਡਦਡ, ਵਡਹਿਗੁਰੂ ਵਾਲੋਂ ਪੋਤਰੀ ਦੀ ਦਡਤ ਅਡਗੂਅਢ ਵਾਲੋਂ ਵਧਡਈaਢ ਦਡ ਸਿਲਸਿਲਡ ਜਡਰੀ ਭਡਈ ਹਰਬੰਸ ਸਿੰਘ ਜੋਸ਼ ਦੇ ਕਡਲ ਚਲਡਣੇ ਤੇ ਪੰਥਕ ਡਗੂਢ ਵਾਲੋਂ ਅਫਸੋਸ਼ ਦਡ ਪ੍ਰਗਟਡਵਡ ਪਿੰਡ ਮੰਗੂਵਾਲ ਤੋਂ ਰਸਦ ਲੈ ਕੇ ਜਥਾ ਦਿੱਲੀ ਨੂੰ ਰਵਾਨਾ 3 ਸਾਬਕਾ ਅਮਰੀਕੀ ਰਾਸ਼ਟਰਪਤੀ ਜਨਤਕ ਤੌਰ 'ਤੇ ਆਤਮ ਵਿਸ਼ਵਾਸ ਵਧਾਉਣ ਲਈ ਜਨਤਕ ਤੌਰ 'ਤੇ ਕੋਵਿਡ -19 ਟੀਕਾ ਲੈਣ ਲਈ ਤਿਆਰ ਹਨ । ਟਾਈਮ ਕਿਡ ਆਫ ਦਿ ਈਅਰ ਗੀਤਾਂਜਲੀ ਰਾਓ ਦਾ ਉਦੇਸ਼ ਦੁਨੀਆ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ। ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ। ਖਹਿਰਾ ਨੇ ਕੇਜਰੀਵਾਲ ਨੂੰ ਕਿਹਾ ਕਿ ਉਹ 23 ਨਵੰਬਰ ਦੀ ਖੇਤੀ ਕਾਨੂੰਨਾਂ ਬਾਰੇ ਗਲਤ ਨੋਟੀਫਿਕੇਸ਼ਨ ਵਾਪਸ ਲੈਣ ਅਤੇ ਦਿੱਲੀ ਵਿਧਾਨ ਸਭਾ ਵਿੱਚ ਇਨ੍ਹਾਂ ਦਾ ਵਿਰੋਧ ਕਰਨ , ਜੇਕਰ ਉਹ ਸੱਚੀਂ ਕਿਸਾਨੀ ਮਸਲਿਆਂ ਦੀ ਹਮਾਇਤ ਕਰਦਾ ਹੈ ਸ: ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬੀ ਸਾਹਿੱਤ ਰਤਨ ਪੁਰਸਕਾਰ ਮਿਲਣ 'ਤੇ ਲੇਖਕਾਂ ਨੇ ਹਾਰਦਿਕ ਵਧਾਈ ਦਿੱਤੀ ਅਮਰੀਕਾ ਦੇ ਉੱਘੇ ਸਿੱਖ ਵਿਗਿਆਨੀ ਅਤੇ ਫਾਈਬਰ ਆਪਟਿਕਸ ਦੇ ਪਿਤਾਮਾ ਡਾ: ਨਰਿੰਦਰ ਸਿੰਘ ਕੰਪਾਨੀ ਦਾ ਅਮਰੀਕਾ ਚ’ ਦਿਹਾਂਤ  ਸਰੀ ਵਿੱਚ ਗਾਇਕ ਗੋਗੀ ਧਾਲੀਵਾਲ ਕਨੈਡਾ ਵੱਲੋਂ ਕਿਸਾਨਾਂ ਦੀ ਹਮਾਇਤ ਕਰਨ ਦਾ ਕੀਤਾ ਐਲਾਨ 
-
-
-