News

ਕਿਸਾਨੀ ਸੰਘਰਸ਼ ਨੂੰ ਸਮਰਪਤਿ ਨਵੇਂ ਗੀਤ ਜ਼ਰੀਏ ਮਨਦੀਪ ਖੁਰਮੀ ਇੱਕ ਵਾਰ ਫਿਰ ਚਰਚਾ 'ਚ

November 22, 2020 10:48 PM
ਕਿਸਾਨੀ ਸੰਘਰਸ਼ ਨੂੰ ਸਮਰਪਤਿ ਨਵੇਂ ਗੀਤ ਜ਼ਰੀਏ ਮਨਦੀਪ ਖੁਰਮੀ ਇੱਕ ਵਾਰ ਫਿਰ ਚਰਚਾ 'ਚ
 
ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਮਨਦੀਪ ਖੁਰਮੀ ਜਿੱਥੇ ਮਾੜਾ ਗਾਉਣ ਵਾਲਿਆਂ ਖਿਲਾਫ ਹਮੇਸਾਂ ਅਪਣੇ ਲੇਖਾਂ ਵਿੱਚ ਲਿਖਦਾ ਰਹਿੰਦਾ ਹੈ ਉੱਥੇ ਉਸਨੇ ਆਪ ਵੀ ਕਈ ਮਿਆਰੀ ਗੀਤ ਪੰਜਾਬੀ ਸਰੋਤਿਆਂ ਦੀ ਝੋਲੀ ਪਾਏ ਹਨ। ਭਾਰਤ ਸਰਕਾਰ ਵੱਲੋਂ ਕਿਸਾਨਾਂ ਖਿਲਾਫ ਧੋਪੇ ਨਵੇਂ ਕਾਂਨੂੰਨਾਂ ਵਿੱਰੁਧ ਪੰਜਾਬ ਵਿੱਚ ਚੱਲ ਰਹੇ ਕਿਸਾਨ-ਮਜਦੂਰ ਸੰਘਰਸ਼ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਪ੍ਰਵਾਸੀ ਪੰਜਾਬੀ ਲੇਖਕ ਮਨਦੀਪ ਖੁਰਮੀ ਨੇ ਵੀ ਇੱਕ ਗੀਤ ਲਿਖਿਆ ਹੈ ''ਸਾਡੀ ਹਿੱਕ 'ਤੇ ਖੁਦਕੁਸ਼ੀਆਂ ਨਾ ਬੀਜ ਹਾਕਮਾਂ ਓਏ'' ਜਿਸਨੂੰ ਮਸ਼ਹੂਰ ਪੰਜਾਬੀ ਗਾਇਕ ਨਿਰਮਲ ਸਿੱਧੂ ਨੇ ਸੰਗੀਤਕ ਧੁੰਨਾਂ ਵਿੱਚ ਪ੍ਰੋਇਆ ਅਤੇ ਗਾਇਆ ਹੈ। ਇਸ ਨਵੇਂ ਗੀਤ ਨੂੰ ਸੂਝਵਾਨ ਪੰਜਾਬੀ ਸਰੋਤਿਆਂ ਵੱਲੋ ਬੇਹੱਦ ਪਿਆਰ ਦਿੱਤਾ ਜਾ ਰਿਹਾ ਹੈ। ਜਿਕਰਯੋਗ ਹੈ ਕਿ ਮੋਗੇ ਜ਼ਿਲ੍ਹੇ ਦੇ ਪਿੰਡ ਹਿੰਮਤਪੁਰੇ ਦਾ ਜੰਮਪਲ ਸਕਾਟਲੈਂਡ ਵਸਦਾ ਮਨਦੀਪ ਖੁਰਮੀ ਇੱਕ ਉੱਘਾ ਪੱਤਰਕਾਰ ਅਤੇ ਕਾਲਮਨਵੀਸ ਹੈ ਜੋ ਇੱਕ ਮਿਆਰੀ ਇੰਟਰਨੈਟ ਅਖ਼ਬਾਰ ''ਪੰਜ ਦਰਿਆ'' ਵੀ ਚਲਾ ਰਿਹਾ ਹੈ।
 
 
 
 
Have something to say? Post your comment
 

More News News

ਜਥੇਦਡਰ ਭੂਰਡ ਬਣੇ ਦਡਦਡ, ਵਡਹਿਗੁਰੂ ਵਾਲੋਂ ਪੋਤਰੀ ਦੀ ਦਡਤ ਅਡਗੂਅਢ ਵਾਲੋਂ ਵਧਡਈaਢ ਦਡ ਸਿਲਸਿਲਡ ਜਡਰੀ ਭਡਈ ਹਰਬੰਸ ਸਿੰਘ ਜੋਸ਼ ਦੇ ਕਡਲ ਚਲਡਣੇ ਤੇ ਪੰਥਕ ਡਗੂਢ ਵਾਲੋਂ ਅਫਸੋਸ਼ ਦਡ ਪ੍ਰਗਟਡਵਡ ਪਿੰਡ ਮੰਗੂਵਾਲ ਤੋਂ ਰਸਦ ਲੈ ਕੇ ਜਥਾ ਦਿੱਲੀ ਨੂੰ ਰਵਾਨਾ 3 ਸਾਬਕਾ ਅਮਰੀਕੀ ਰਾਸ਼ਟਰਪਤੀ ਜਨਤਕ ਤੌਰ 'ਤੇ ਆਤਮ ਵਿਸ਼ਵਾਸ ਵਧਾਉਣ ਲਈ ਜਨਤਕ ਤੌਰ 'ਤੇ ਕੋਵਿਡ -19 ਟੀਕਾ ਲੈਣ ਲਈ ਤਿਆਰ ਹਨ । ਟਾਈਮ ਕਿਡ ਆਫ ਦਿ ਈਅਰ ਗੀਤਾਂਜਲੀ ਰਾਓ ਦਾ ਉਦੇਸ਼ ਦੁਨੀਆ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ। ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ। ਖਹਿਰਾ ਨੇ ਕੇਜਰੀਵਾਲ ਨੂੰ ਕਿਹਾ ਕਿ ਉਹ 23 ਨਵੰਬਰ ਦੀ ਖੇਤੀ ਕਾਨੂੰਨਾਂ ਬਾਰੇ ਗਲਤ ਨੋਟੀਫਿਕੇਸ਼ਨ ਵਾਪਸ ਲੈਣ ਅਤੇ ਦਿੱਲੀ ਵਿਧਾਨ ਸਭਾ ਵਿੱਚ ਇਨ੍ਹਾਂ ਦਾ ਵਿਰੋਧ ਕਰਨ , ਜੇਕਰ ਉਹ ਸੱਚੀਂ ਕਿਸਾਨੀ ਮਸਲਿਆਂ ਦੀ ਹਮਾਇਤ ਕਰਦਾ ਹੈ ਸ: ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬੀ ਸਾਹਿੱਤ ਰਤਨ ਪੁਰਸਕਾਰ ਮਿਲਣ 'ਤੇ ਲੇਖਕਾਂ ਨੇ ਹਾਰਦਿਕ ਵਧਾਈ ਦਿੱਤੀ ਅਮਰੀਕਾ ਦੇ ਉੱਘੇ ਸਿੱਖ ਵਿਗਿਆਨੀ ਅਤੇ ਫਾਈਬਰ ਆਪਟਿਕਸ ਦੇ ਪਿਤਾਮਾ ਡਾ: ਨਰਿੰਦਰ ਸਿੰਘ ਕੰਪਾਨੀ ਦਾ ਅਮਰੀਕਾ ਚ’ ਦਿਹਾਂਤ  ਸਰੀ ਵਿੱਚ ਗਾਇਕ ਗੋਗੀ ਧਾਲੀਵਾਲ ਕਨੈਡਾ ਵੱਲੋਂ ਕਿਸਾਨਾਂ ਦੀ ਹਮਾਇਤ ਕਰਨ ਦਾ ਕੀਤਾ ਐਲਾਨ 
-
-
-