News

ਮੈਕਸੀਕੋ ਦੇ ਇੱਕ ਰਾਜ ਵਿੱਚ ਏਅਰ ਫੋਰਸ ਦੇ ਜਹਾਜ਼ ਕਰੈਸ਼ ਹੋਣ ਕਾਰਨ ਛੇ ਦੀ ਮੌਤ

February 23, 2021 12:53 AM

ਮੈਕਸੀਕੋ ਦੇ ਇੱਕ ਰਾਜ ਵਿੱਚ ਏਅਰ ਫੋਰਸ ਦੇ ਜਹਾਜ਼ ਕਰੈਸ਼ ਹੋਣ ਕਾਰਨ ਛੇ ਦੀ ਮੌਤ

22 ਫਰਵਰੀ ਨੀਦਰਲੈਂਡ:ਹਰਜੋਤ ਸੰਧੂ

ਮੈਕਸੀਕੋ ਦੀ ਸੈਨਾ ਦੇ ਛੇ ਮੈਂਬਰ ਉਸ ਸਮੇਂ ਮਾਰੇ ਗਏ ਜਦੋਂ ਉਹ ਜਹਾਜ਼ ਵਿਚ ਸਨ ਜੋ ਦੱਖਣ-ਪੂਰਬੀ ਰਾਜ ਵੇਰਾਕਰੂਜ਼ ਵਿੱਚ ਕ੍ਰੈਸ਼ ਹੋ ਗਿਆ।ਐਤਵਾਰ ਨੂੰ ਮੈਕਸੀਕੋ ਦੇ ਸੁੱਰਖਿਆ ਸਕੱਤਰ ਨੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਹਾਦਸਾ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਹਵਾਈ ਸੈਨਾ ਦਾ ਲਰਜਿਟ 45 ਜਲਾਪਾ ਸ਼ਹਿਰ ਦੇ ਹਵਾਈ ਅੱਡੇ ਤੋਂ ਉਤਰ ਰਿਹਾ ਸੀ।ਬਿਆਨ ਵਿੱਚ ਇਹ ਨਹੀਂ ਕਿਹਾ ਗਿਆ ਕਿ ਹਾਦਸੇ ਦਾ ਕਾਰਨ ਕੀ ਸੀ ਜਾਂ ਜਹਾਜ਼ ਵਿੱਚ ਕਿੰਨੇ ਲੋਕ ਸਵਾਰ ਸਨ। ਪਰ ਇਹ ਕਿਹਾ ਗਿਆ ਕਿ ਫੌਜ ਦੇ ਛੇ ਮੈਂਬਰ ਮਾਰੇ ਗਏ ਅਤੇ ਜਾਂਚ ਚੱਲ ਰਹੀ ਹੈ।

Have something to say? Post your comment
 

More News News

ਦਿੱਲੀ-ਐਨ.ਸੀ.ਆਰ, ਪੰਜਾਬ ਅਤੇ ਹੋਰ ਰਾਜਾਂ ਵਿਚ ਅਗਲੇ 4 ਦਿਨਾਂ ਵਿਚ ਮੀਂਹ ਪੈਣ ਦੀ ਸੰਭਾਵਨਾ ਕੇਂਦਰੀ ਕੋਵਿਡ-19 ਟੀਮ ਨੇ ਲੁਧਿਆਣਾ ਵਿੱਚ ਕੋਵਿਡ ਸਥਿਤੀ ਦਾ ਜਾਇਜ਼ਾ ਲਿਆ ਡਬ.ਲਯੂ.ਐਚ.ਓ ਨੇ ਫੜੇ ਜਾਂਦੇ ਜ਼ਿੰਦਾ ਜੰਗਲੀ ਜਾਨਵਰਾਂ ਦੀ ਮਾਰਕੀਟ ਵਿਕਰੀ 'ਤੇ ਰੋਕ ਲਗਾਉਣ ਲਈ ਕਿਹਾ ਯੂਕੇ ਵਿੱਚ ਇਸ ਉਮਰ ਵਰਗ ਨੂੰ ਕੀਤੀ ਕੋਰੋਨਾ ਟੀਕੇ ਦੀ ਪੇਸ਼ਕਸ਼ ਪਿੰਡ ਪਲਾਹੀ ਵਿਖੇ ਮਨਾਇਆ ਡਾ: ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਦੱਖਣੀ ਲੰਡਨ ਵਿੱਚ ਦੱਖਣੀ ਅਫਰੀਕੀ ਕੋਰੋਨਾ ਵਾਇਰਸ ਰੂਪ ਦੇ ਮੱਦੇਨਜ਼ਰ ਕੀਤੇ ਟੈਸਟ ਸਕਾਟਲੈਂਡ ਵਾਸੀ ਮਹੀਨੇ ਦੇ ਅਖੀਰ 'ਚ ਬ੍ਰਿਟੇਨ ਦੇ ਹੋਰ ਹਿੱਸਿਆਂ ਵਿੱਚ ਕਰ ਸਕਣਗੇ ਯਾਤਰਾ: ਨਿਕੋਲਾ ਸਟਰਜਨ ਸਕਾਟਲੈਂਡ: ਭੂਤਾਂ ਦੇਖਣ ਗਏ ਜ਼ੁਰਮਾਨਾ ਕਰਵਾ ਬੈਠੇ। ਸਕਾਟਲੈਂਡ: ਅਲੈਕਸ ਸੈਲਮੰਡ ਨੇ ਟੀਵੀ ਬਹਿਸਾਂ ਵਿੱਚ ਸ਼ਾਮਿਲ ਨਾ ਕਰਨ 'ਤੇ ਕੱਢੀ ਭੜਾਸ ਬ੍ਰਹਮਚਾਰਿਣੀ ਜੀ ਪੂਜਾ ਅਰਚਨਾ ਕੀਤੀ
-
-
-