News

ਜ ਜੰਡਿਆਲਾ ਗੁਰੂ ਵਾਲਮੀਕਿ ਚੋਂਕ ਵਿਚ ਡੀ ਐਸ ਪੀ ਜੰਡਿਆਲਾ ਸੁਖਵਿੰਦਰਪਾਲ ਸਿੰਘ ਵਲੋਂ ਜੰਡਿਆਲਾ ਪ੍ਰੈਸ ਕਲੱਬ

April 09, 2021 12:27 AM

ਜੰਡਿਆਲਾ ਗੁਰੂ 8 ਅਪ੍ਰੈਲ (ਵਰੁਣ ਸੋਨੀ) ਅੱਜ ਜੰਡਿਆਲਾ ਗੁਰੂ ਵਾਲਮੀਕਿ ਚੋਂਕ ਵਿਚ ਡੀ ਐਸ ਪੀ ਜੰਡਿਆਲਾ ਸੁਖਵਿੰਦਰਪਾਲ ਸਿੰਘ ਵਲੋਂ ਜੰਡਿਆਲਾ ਪ੍ਰੈਸ ਕਲੱਬ ਦੇ ਸਹਿਯੋਗ ਨਾਲ ਸੈਂਕੜੇ ਮਾਸਕ ਵੰਡੇ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਉਹਨਾਂ ਨੇ ਕਿਹਾ ਕਿ ਅੱਜ ਦੀ ਤਾਰੀਖ ਚ ਕਰੋਨਾ ਮਹਾਂਮਾਰੀ ਦੋਰਾਨ ਮਾਸਕ ਪਾਉਣਾ ਬਹੁਤ ਜਰੂਰੀ ਹੈ । ਉਹਨਾਂ ਨੇ ਕਿਹਾ ਕਿ ਇਸਤੋਂ ਇਲਾਵਾ ਉਮਰ ਦੇ ਹਿਸਾਬ ਨਾਲ ਸਾਨੂੰ ਵੈਕਸੀਨ ਵੀ ਲਗਾਉਣਾ ਚਾਹੀਦਾ ਹੈ । ਡੀ ਐਸ ਪੀ ਨੇ ਦੱਸਿਆ ਕਿ ਮੈਂ ਖੁਦ ਦੋਨੋ ਵੈਕਸੀਨ ਦੇ ਟੀਕੇ ਲਗਾਏ । ਇਸ ਮੌਕੇ ਜੰਡਿਆਲਾ ਪ੍ਰੈਸ ਕਲੱਬ ਦੇ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ, ਪ੍ਰਦੀਪ ਜੈਨ, ਵਰੁਣ ਸੋਨੀ, ਸਚਿਨ ਸ਼ਰਮਾ ਅਮ੍ਰਿਤਸਰ, ਅੰਗਰੇਜ ਸੂਰੀ, ਰਾਕੇਸ਼ ਸੂਰੀ, ਰਾਮਦਿਆਲ ਸਿੰਘ, ਗੁਰਭੇਜ ਸਿੰਘ, ਸੋਨੂੰ ਮੀਗਲਾਨੀ, ਮਨਜੀਤ ਸਿੰਘ ਗਹਿਰੀ ਮੰਡੀ, ਗੁਲਸ਼ਨ ਵਿਨਾਇਕ, ਸੰਦੀਪ ਜੈਨ ਤੋਂ ਇਲਾਵਾ ਸਮਾਜ ਸੇਵੀ ਸੁਨੀਲ ਮਹਾਜਨ, ਮਦਨ ਮੋਹਨ ਆਦਿ ਹਾਜਰ ਸਨ । 

Have something to say? Post your comment
 

More News News

ਦਿੱਲੀ-ਐਨ.ਸੀ.ਆਰ, ਪੰਜਾਬ ਅਤੇ ਹੋਰ ਰਾਜਾਂ ਵਿਚ ਅਗਲੇ 4 ਦਿਨਾਂ ਵਿਚ ਮੀਂਹ ਪੈਣ ਦੀ ਸੰਭਾਵਨਾ ਕੇਂਦਰੀ ਕੋਵਿਡ-19 ਟੀਮ ਨੇ ਲੁਧਿਆਣਾ ਵਿੱਚ ਕੋਵਿਡ ਸਥਿਤੀ ਦਾ ਜਾਇਜ਼ਾ ਲਿਆ ਡਬ.ਲਯੂ.ਐਚ.ਓ ਨੇ ਫੜੇ ਜਾਂਦੇ ਜ਼ਿੰਦਾ ਜੰਗਲੀ ਜਾਨਵਰਾਂ ਦੀ ਮਾਰਕੀਟ ਵਿਕਰੀ 'ਤੇ ਰੋਕ ਲਗਾਉਣ ਲਈ ਕਿਹਾ ਯੂਕੇ ਵਿੱਚ ਇਸ ਉਮਰ ਵਰਗ ਨੂੰ ਕੀਤੀ ਕੋਰੋਨਾ ਟੀਕੇ ਦੀ ਪੇਸ਼ਕਸ਼ ਪਿੰਡ ਪਲਾਹੀ ਵਿਖੇ ਮਨਾਇਆ ਡਾ: ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਦੱਖਣੀ ਲੰਡਨ ਵਿੱਚ ਦੱਖਣੀ ਅਫਰੀਕੀ ਕੋਰੋਨਾ ਵਾਇਰਸ ਰੂਪ ਦੇ ਮੱਦੇਨਜ਼ਰ ਕੀਤੇ ਟੈਸਟ ਸਕਾਟਲੈਂਡ ਵਾਸੀ ਮਹੀਨੇ ਦੇ ਅਖੀਰ 'ਚ ਬ੍ਰਿਟੇਨ ਦੇ ਹੋਰ ਹਿੱਸਿਆਂ ਵਿੱਚ ਕਰ ਸਕਣਗੇ ਯਾਤਰਾ: ਨਿਕੋਲਾ ਸਟਰਜਨ ਸਕਾਟਲੈਂਡ: ਭੂਤਾਂ ਦੇਖਣ ਗਏ ਜ਼ੁਰਮਾਨਾ ਕਰਵਾ ਬੈਠੇ। ਸਕਾਟਲੈਂਡ: ਅਲੈਕਸ ਸੈਲਮੰਡ ਨੇ ਟੀਵੀ ਬਹਿਸਾਂ ਵਿੱਚ ਸ਼ਾਮਿਲ ਨਾ ਕਰਨ 'ਤੇ ਕੱਢੀ ਭੜਾਸ ਬ੍ਰਹਮਚਾਰਿਣੀ ਜੀ ਪੂਜਾ ਅਰਚਨਾ ਕੀਤੀ
-
-
-